3 arrested with heroin Archives - Daily Post Punjabi

ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਣੇ 3 ਕਾਬੂ, ਮੁਲਜ਼ਮਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ
ਭਾਰਤ-ਪਾਕਿਸਤਾਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਦੀ 16 ਬਟਾਲੀਅਨ ਨੇ ਘੁੰਮਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। BSF ਵੱਲੋਂ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 14 ਗ੍ਰਾਮ ਹੈਰੋਇਨ, 5 ਮੋਬਾਈਲ ਫੋਨ, 5 ਡੈਬਿਟ ਕਾਰਡ, ਤਿੰਨ ਵੋਟਰ ਕਾਰਡ, ਦੋ ਆਧਾਰ ਕਾਰਡ ਅਤੇ ਇੱਕ ਪਰਸ ਬਰਾਮਦ ਹੋਇਆ। ਫੜੇ ਗਏ ਤਿੰਨਾਂ ਵਿਅਕਤੀਆਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

3 Arrested with heroin

ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ 4 ਅਪ੍ਰੈਲ ਨੂੰ ਤੜਕੇ 1:30 ਵਜੇ ਸਰਹੱਦੀ ਪਿੰਡ ਕਮਾਲਵਾਲਾ ਵਿਖੇ ਵਾਪਰੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫਿਰੋਜ਼ਪੁਰ, ਰਵਿੰਦਰ ਸਿੰਘ ਅਤੇ ਦਲੌਰ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵੱਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਨੂੰ BSF ਵੱਲੋਂ ਫ਼ਿਰੋਜ਼ਪੁਰ ਥਾਣਾ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤਖ਼ੋਰ CA ਨੂੰ ਕੀਤਾ ਕਾਬੂ, ਨੋਟਿਸ ਰੱਦ ਕਰਨ ਦੇ ਬਦਲੇ NRI ਤੋਂ ਲਏ 26 ਲੱਖ ਰੁ:

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ BSF16 ਬਟਾਲੀਅਨ ਦੇ ਐਸ.ਐਮ.ਤਨਵੇ ਸਮਾਲ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ NDPS ਐਕਟ ਤਹਿਤ ਫ਼ਿਰੋਜ਼ਪੁਰ ਸ਼ਹਿਰ ‘ਚ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ ਮਿਲੇ ਨਾਜਾਇਜ਼ ਸਾਮਾਨ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਣੇ 3 ਕਾਬੂ, ਮੁਲਜ਼ਮਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ appeared first on Daily Post Punjabi.

ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ, ਹੈਰੋਇਨ ਤੇ ਸ਼ਰਾਬ ਸਣੇ 3 ਗ੍ਰਿਫਤਾਰ
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਸਕਰਾਂ ਦੇ ਕਬਜ਼ੇ ‘ਚੋਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਹਨ। ਵੱਖ- ਵੱਖ ਥਾਵਾਂ ‘ਤੋਂ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Punjab Police action

ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਗੁਰਪਾਲ ਨਗਰ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 90 ਗ੍ਰਾਮ ਹੈਰੋਇਨ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ASI ਅਮਰਜੀਤ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਗਲੀ ਨੰਬਰ 9, ਗੁਰਪਾਲ ਨਗਰ ਵਜੋਂ ਹੋਈ ਹੈ।

Punjab Police action

ASI ਸਤਨਾਮ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਚੰਡੀਗੜ੍ਹ ਰੋਡ ਸਥਿਤ ਸੈਕਟਰ 32 ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਾਕੇ ‘ਤੇ ਰੋਕਿਆ ਗਿਆ। ਪੁਲਿਸ ਨੂੰ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 850 ਗ੍ਰਾਮ ਅਫੀਮ ਬਰਾਮਦ ਹੋਈ। ਤਸਕਰ ਦੀ ਪਛਾਣ ਸੋਨੂੰ ਪਾਂਡੇ ਵਾਸੀ ਪਿੰਡ ਕਾਕਾ ਧੌਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ਨੇੜੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਤੇ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ

ਇਸ ਦੇ ਨਾਲ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੀਰੂ ਬੰਦਾ ਮੁਹੱਲਾ ਸਥਿਤ ਚਰਚ ਨੇੜੇ ਨਾਕਾਬੰਦੀ ਦੌਰਾਨ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੌਲਦਾਰ ਪ੍ਰਦੀਪ ਸਿੰਘ ਨੇ ਦੱਸਿਆ ਕਿਤਸਕਰ ਦੀ ਪਛਾਣ ਸਲੇਮ ਟਾਬਰੀ ਦੇ ਪੀਰੂ ਬੰਦਾ ਮੁਹੱਲਾ ਵਾਸੀ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਤਸਕਰ ਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ, ਹੈਰੋਇਨ ਤੇ ਸ਼ਰਾਬ ਸਣੇ 3 ਗ੍ਰਿਫਤਾਰ appeared first on Daily Post Punjabi.