3 arrested Archives - Daily Post Punjabi

ਪੰਜਾਬ ਪੁਲਿਸ ਨੇ 33750 ਮਿਲੀਲੀਟਰ ਨਜਾਇਜ਼ ਸ਼ਰਾਬ ਤੇ ਲਾਹਣ ਕੀਤਾ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ‘ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਵੱਖ-ਵੱਖ ਪੁਲਿਸ ਥਾਣੇ ਦੇ ASI ਵੱਲੋਂ ਜ਼ਿਲੇ ਵਿੱਚ ਗਸ਼ਤ ਸ਼ੁਰੂ ਕੀਤੀ। ਜ਼ਿਲ੍ਹਾ ਪੁਲਿਸ ਨੇ 3 ਥਾਂਵਾਂ ‘ਤੋਂ ਗਸ਼ਤ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।

Illegal Liquor Recovered

ਥਾਣਾ ਕਾਹਨੂੰਵਾਨ ਦੇ ASI ਰਮਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਜਾਗੋਵਾਲ ਬਾਂਗਰ ਤੋਂ ਦੋ ਮੁਲਜ਼ਮ ਸੁੱਖਾ ਸਿੰਘ ਵਾਸੀ ਕਠਾਣਾ ਅਤੇ ਹਰਜੀਤ ਸਿੰਘ ਵਾਸੀ ਮੋਚਪੁਰ ਨੂੰ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪਲਾਸਟਿਕ ਦੇ ਕੈਨ ਵਿੱਚੋਂ 33750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਨਮੀ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ Raisina Dialogue ਦੇ 8ਵੇਂ ਸੰਸਕਰਣ ਦਾ ਕਰਨਗੇ ਉਦਘਾਟਨ, ਸੰਮੇਲਨ ‘ਚ 100 ਦੇਸ਼ ਹੋਣਗੇ ਸ਼ਾਮਿਲ

ਦੂਜੇ ਪਾਸੇ ਥਾਣਾ ਭੈਣੀ ਮੀਆਂ ਖਾਂ ਦੇ ASI ਰਾਕੇਸ਼ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ‘ਤੇ ਸਨ। ਇਸ ਦੌਰਾਨ ਜਦੋਂ ਉਹ ਭੈਣੀ ਮੀਆਂ ਖਾਂ, ਮੁੱਲਾਂਵਾਲ, ਮੋਛਪੁਰ ਵੱਲ ਜਾ ਰਹੇ ਸਨ ‘ਤਾ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਗੁਰਮੀਤ ਸਿੰਘ ਉਰਫ਼ ਸੋਨੂੰ ਵਾਸੀ ਕੋਟਲਾ ਸੂਰਜਾ ਲੋਹਾਰ ਨਦੀ ਨੇੜੇ ਸ਼ਰਾਬ ਕੱਢ ਰਿਹਾ ਹੈ। ਪੁਲਿਸ ਪਾਰਟੀ ਨੇ ਸੂਚਨਾ ‘ਤੇ ਆਧਾਰ ‘ਤੇ ਤੁਰੰਤ ਛਾਪਾ ਮਾਰ ਕੇ ਮੁਲਜ਼ਮ ਨੂੰ 1000 ਕਿਲੋ ਲਾਹਣ ਸਮੇਤ ਕਾਬੂ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸੇ ਤਰ੍ਹਾਂ ਥਾਣਾ ਦੀਨਾਨਗਰ ਦੇ ASI ਰਾਕੇਸ਼ ਲਾਲ ਆਪਣੀ ਪੁਲਿਸ ਟੀਮ ਨਾਲ ਅੱਡਾ ਰਣਜੀਤ ਬਾਗ ਵਿਖੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਲਜ਼ਮ ਅਭਿਸ਼ੇਕ ਉਰਫ ਅਭੀ ਵਾਸੀ ਬਰਿਆਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਮੌਕੇ ’ਤੇ ਹੀ ਸਕੂਟੀ ਛੱਡ ਕੇ ਫਰਾਰ ਹੋ ਗਿਆ। ਸਕੂਟਰੀ ‘ਚੋਂ ਪਲਾਸਟਿਕ ਕੈਨ ਦੀ ਚੈਕਿੰਗ ਕਰਨ ‘ਤੇ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਚਾਰਾਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

The post ਪੰਜਾਬ ਪੁਲਿਸ ਨੇ 33750 ਮਿਲੀਲੀਟਰ ਨਜਾਇਜ਼ ਸ਼ਰਾਬ ਤੇ ਲਾਹਣ ਕੀਤਾ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ appeared first on Daily Post Punjabi.

ਬਟਾਲਾ ‘ਚ ਸਾਬਕਾ ਸਰਪੰਚ ਨੂੰ ਮਾਰੀਆਂ ਗੋ.ਲੀਆਂ, ਪੁਲਿਸ ਨੇ 3 ਹਮਲਾਵਰਾਂ ਨੂੰ ਕੀਤਾ ਗ੍ਰਿਫਤਾਰ, 4 ਦੋਸ਼ੀ ਫਰਾਰ
ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ‘ਚ ਕੁਝ ਹਮਲਾਵਰਾਂ ਨੇ ਸਾਬਕਾ ਸਰਪੰਚ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ‘ਚ ਹੋਰ 2 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਥਾਨਕ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਸਰਵਣ ਸਿੰਘ (65) ਵਜੋਂ ਹੋਈ ਹੈ।

Ex-Sarpanch shot dead in Batala

ਇਸ ਘਟਨਾ ਸਬੰਧੀ ਬਟਾਲਾ ਦੇ SSP ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਵਿੱਚ ਕੁੱਲ 7 ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚੋਂ 3 ਦੋਸ਼ੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਨਾਲ ਹੀ ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਨੇ ਵੀਡੀਓ ਵੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਦੇਸ਼ ‘ਚ 74 ਦਵਾਈਆਂ ਦੀਆਂ ਕੀਮਤਾਂ ਵਧੀਆਂ, ਹੁਣ ਹਰ ਸਾਲ 10 ਫੀਸਦੀ ਵਧਣਗੇ ਰੇਟ

ਮਾਮਲੇ ਵਿੱਚ ਮ੍ਰਿਤਕ ਸਰਵਣ ਸਿੰਘ ਦੇ ਪੁੱਤਰ ਜਤਿੰਦਰ ਨੇ ਪੁਲਿਸ ਨੂੰ ਹਮਲਾਵਰਾਂ ਵਿੱਚੋਂ ਕੁਝ ਮੁਲਜ਼ਮਾਂ ਦੇ ਨਾਂ ਦੱਸੇ ਸਨ। ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਦੋ ਵਾਹਨਾਂ ਵਿੱਚ ਸਵਾਰ ਅੱਠ ਹਮਲਾਵਰਾਂ ਦੀ ਸ਼ਮੂਲੀਅਤ ਦੱਸੀ ਸੀ। ਜਤਿੰਦਰ ਨੇ ਦੱਸਿਆ ਕਿ ਪਿਤਾ ਸਰਵਣ ਸਿੰਘ ਘਰ ਦੇ ਬਾਹਰ ਬੈਠੇ ਸਨ। ਉਸੇ ਸਮੇਂ ਹਮਲਾਵਰ ਘਰ ਦੇ ਬਾਹਰ ਪਹੁੰਚ ਗਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ‘ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸ਼ਿਕਾਇਤਕਰਤਾ ਜਤਿੰਦਰ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਕਿਸ ਕਾਰਨਾਂ ਕਰਕੇ ਉਸ ਦੇ ਪਿਤਾ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਹਮਲਾਵਰਾਂ ‘ਤੇ ਕਈ ਮਾਮਲਿਆਂ ‘ਤੇ ਕੇਸ ਚੱਲ ਰਹੇ ਹਨ ਅਤੇ ਪਹਿਲਾਂ ਦੋ ਕਤਲ ਕੇਸਾਂ ਵਿੱਚ ਬਰੀ ਹੋ ਚੁੱਕੇ ਹਨ। ਹਮਲਾਵਰਾਂ ‘ਤੇ ਹਥਿਆਰ ਜ਼ਬਤ ਨਾ ਕਰਨ ਦਾ ਵੀ ਦੋਸ਼ ਹੈ।

DSP ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਘਟਨਾ ਵਿੱਚ ਜ਼ਖ਼ਮੀ ਹੋਏ ਦੋ ਹੋਰ ਵਿਅਕਤੀਆਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕੀਤੀ ਜਾਵੇਗੀ।

The post ਬਟਾਲਾ ‘ਚ ਸਾਬਕਾ ਸਰਪੰਚ ਨੂੰ ਮਾਰੀਆਂ ਗੋ.ਲੀਆਂ, ਪੁਲਿਸ ਨੇ 3 ਹਮਲਾਵਰਾਂ ਨੂੰ ਕੀਤਾ ਗ੍ਰਿਫਤਾਰ, 4 ਦੋਸ਼ੀ ਫਰਾਰ appeared first on Daily Post Punjabi.