3 BJP workers killed Archives - Daily Post Punjabi

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਤਵਾਦੀ ਹਮਲਾ, BJP ਦੇ ਤਿੰਨ ਵਰਕਰਾਂ ਦੀ ਮੌਤ
3 BJP workers killed: ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਵੱਲੋਂ ਤਿੰਨ ਭਾਜਪਾ ਵਰਕਰਾਂ ਦੀ ਹੱਤਿਆ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ । ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੁਲਗਾਮ ਪੁਲਿਸ ਨੂੰ ਵਾਈਕੇ ਪੋਰਾ ਪਿੰਡ ਵਿੱਚ ਇੱਕ ਅੱਤਵਾਦੀ ਘਟਨਾ ਦੀ ਜਾਣਕਾਰੀ ਮਿਲੀ ਹੈ, ਜਿੱਥੇ ਅੱਤਵਾਦੀਆਂ ਨੇ ਤਿੰਨ ਭਾਜਪਾ ਵਰਕਰਾਂ ‘ਤੇ ਗੋਲੀਆਂ ਚਲਾਈਆਂ । ਹਮਲੇ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ । ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ  ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

3 BJP workers killed

ਪੁਲਿਸ ਨੇ ਕਿਹਾ, “ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਅੱਤਵਾਦੀਆਂ ਨੇ ਤਿੰਨ ਭਾਜਪਾ ਵਰਕਰਾਂ ‘ਤੇ ਗੋਲੀਆਂ ਚਲਾਈਆਂ, ਜਿਨ੍ਹਾਂ ਦੀ ਪਛਾਣ ਭਾਜਪਾ ਜ਼ਿਲ੍ਹਾ ਯੂਥ ਜਨਰਲ ਸੱਕਤਰ ਫਿਦਾ ਹੁਸੈਨ ਯਾਤੂ, ਕਾਰਕੁਨਾਂ ਉਮਰ ਰਸ਼ੀਦ ਅਤੇ ਉਮਰ ਰਮਜ਼ਾਨ ਹਾਜ਼ਮ ਨਾਲ ਹੋਈ, ਜੋ ਵਾਈਕੇ ਪੁਰਾ ਦੇ ਵਸਨੀਕ ਸਨ ।”

Terrible news from Kulgam district of South Kashmir. I unequivocally condemn the targeted killing of the 3 BJP workers in a terror attack. May Allah grant them place in Jannat & may their families find strength during this difficult time.
— Omar Abdullah (@OmarAbdullah) October 29, 2020

ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਇਸ ਹਮਲੇ ਦੀ ਨਿੰਦਾ ਕੀਤੀ  ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, “ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਭਿਆਨਕ ਖ਼ਬਰ ਮਿਲੀ । ਮੈਂ ਅੱਤਵਾਦੀ ਹਮਲੇ ਵਿੱਚ 3 ਭਾਜਪਾ ਵਰਕਰਾਂ ਦੇ ਨਿਸ਼ਾਨਾ ਸਾਧਣ ਦੀ ਨਿੰਦਾ ਕਰਦਾ ਹਾਂ । ਅੱਲ੍ਹਾ ਉਨ੍ਹਾਂ ਨੂੰ ਜੰਨਤ ਵਿੱਚ ਜਗ੍ਹਾ ਦੇਵੇ ਅਤੇ ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਤਾਕਤ ਮਿਲੇ ।”

Saddened to hear about the killing of three BJP workers in Kulgam. Condolences to their families. At the end of the day, its people of J&K who pay with their lives because of GOI’s ill thought out policies.
— Mehbooba Mufti (@MehboobaMufti) October 29, 2020

ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਵੀ ਇਸ ਘਟਨਾ ‘ਤੇ ਟਵੀਟ ਕਰਕੇ ਲਿਖਿਆ,‘’ਕੁਲਗਮ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਹੱਤਿਆ ਬਾਰੇ ਸੁਣ ਕੇ ਬੜਾ ਦੁੱਖ ਹੋਇਆ । ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਦਿਲਾਸਾ ਦਿੱਤਾ । ਆਖਰਕਾਰ, ਭਾਰਤ ਸਰਕਾਰ ਦੀਆਂ ਬੀਮਾਰ ਨੀਤੀਆਂ ਕਾਰਨ ਜੰਮੂ-ਕਸ਼ਮੀਰ ਦੇ ਲੋਕ ਆਪਣੀ ਜਾਨ ਗਵਾ ਬੈਠੇ।”

The post ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਤਵਾਦੀ ਹਮਲਾ, BJP ਦੇ ਤਿੰਨ ਵਰਕਰਾਂ ਦੀ ਮੌਤ appeared first on Daily Post Punjabi.