3 children and a woman died Archives - Daily Post Punjabi

ਜੰਮੂ-ਕਸ਼ਮੀਰ ਦੇ ਰਿਆਸੀ ‘ਚ ਜ਼ਮੀਨ ਖਿਸਕਣ ਕਾਰਨ ਹਾ.ਦਸਾ, ਘਰ ‘ਚ ਸੁੱਤੇ ਪਏ ਇੱਕ ਔਰਤ ਤੇ ਤਿੰਨ ਬੱਚਿਆਂ ਦੀ ਮੌ.ਤ
ਜੰਮੂ-ਕਸ਼ਮੀਰ ਦੇ ਰਿਆਸੀ ‘ਚ ਜ਼ਮੀਨ ਖਿਸਕਣ ਕਾਰਨ ਵਾਪਰਿਆ ਦਰਦਨਾਕ ਹਾਦਸਾ ਵਾਪਰਿਆ। ਮਹੋਰ ਸਬ ਡਿਵੀਜ਼ਨ ਦੇ ਚਸਾਨਾ ਪਿੰਡ ਵਿੱਚ ਅੱਜ ਸਵੇਰੇ ਮਕਾਨ ਦੇ ਨੇੜੇ ਜ਼ਮੀਨ ਖਿਸਕਣ ਕਾਰਨ ਇੱਕ ਕੱਚਾ ਮਕਾਨ ਢਹਿ ਗਿਆ। ਇਸ ਹਾਦਸੇ ਵਿੱਚ ਦੋ ਮਹੀਨੇ ਦੇ ਬੱਚੇ, ਉਸਦੀ ਮਾਂ ਅਤੇ ਦੋ ਹੋਰ ਬੱਚਿਆਂ ਦੀ ਮੌਤ ਹੋ ਗਈ।

ਰਿਆਸੀ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਪਾਲ ਮਹਾਜਨ ਨੇ ਐਤਵਾਰ ਨੂੰ ਹਾਦਸੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋਈ। ਜੰਮੂ-ਕਸ਼ਮੀਰ ‘ਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ।

ਇਹ ਵੀ ਪੜ੍ਹੋ : CM ਮਨੋਹਰ ਲਾਲ ਨੇ ਫਰੀਦਾਬਾਦ ‘ਚ ‘Half Marathon’ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਅਤੇ ਬਰਫ਼ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਐਤਵਾਰ (3 ਮਾਰਚ) ਨੂੰ ਲਗਾਤਾਰ ਦੂਜੇ ਦਿਨ ਵੀ ਬੰਦ ਰਿਹਾ। ਰਾਮਬਨ ਜ਼ਿਲੇ ਦੇ ਧਲਵਾਸ ਇਲਾਕੇ ‘ਚ ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਮਲਬਾ ਜਮ੍ਹਾ ਹੋ ਗਿਆ ਹੈ। ਸ਼ਨੀਵਾਰ (2 ਮਾਰਚ) ਨੂੰ ਮੁਗਲ ਰੋਡ ‘ਤੇ ਬਰਫ਼ਬਾਰੀ ਹੋਈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜੰਮੂ-ਕਸ਼ਮੀਰ ਦੇ ਰਿਆਸੀ ‘ਚ ਜ਼ਮੀਨ ਖਿਸਕਣ ਕਾਰਨ ਹਾ.ਦਸਾ, ਘਰ ‘ਚ ਸੁੱਤੇ ਪਏ ਇੱਕ ਔਰਤ ਤੇ ਤਿੰਨ ਬੱਚਿਆਂ ਦੀ ਮੌ.ਤ appeared first on Daily Post Punjabi.