3 day remand to police Archives - Daily Post Punjabi

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਵਜ਼ੂ ਵਾਲੇ ਨੌਜਵਾਨ ਦੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਵਜ਼ੂ ਕਰਨ ਦੇ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਗ੍ਰਿਫਤਾਰ ਕੀਤੇ ਗਏ ਮੁਸਲਿਮ ਨੌਜਵਾਨ ਨੂੰ ਪੁਲਿਸ ਗਾਜ਼ੀਆਬਾਦ ਤੋਂ ਪੰਜਾਬ ਲੈ ਕੇ ਪਹੁੰਚੀ ਹੈ ਤੇ ਮੁਸਲਿਮ ਨੌਜਵਾਨ ਦੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ ਹੋਈ ਹੈ। ਪੁਲਿਸ ਨੂੰ ਉਸ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਹੈ। SGPC ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਸ ਖਿਲਾਫ ਬੇਅਦਬੀ ਦਾ ਕੇਸ ਦਰਜ ਕੀਤਾ ਹੈ।

ਦੱਸ ਦੇਈਏ ਕਿ ਦਿੱਲੀ ਦਾ ਰਹਿਣ ਵਾਲਾ ਨੌਜਵਾਨ ਸੁਭਾਨ 13 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਆਇਆ ਸੀ। ਉਸ ਨੇ ਉਥੇ ਸਰੋਵਰ ਵਿਚ ਵਜ਼ੂ ਕੀਤਾ। ਇਸ ਦੇ ਬਾਅਦ ਉਹ ਗੋਲਡਨ ਟੈਂਪਲ ਦੇ ਪਰਿਸਰ ਵਿਚ ਘੁੰਮਿਆ ਦੇ ਵੀਡੀਓ ਸ਼ੂਟ ਕਰਵਾਇਆ। 24 ਜਨਵਰੀ ਨੂੰ ਯੂਪੀ ਦੇ ਗਾਜ਼ੀਆਬਾਦ ਵਿਚ ਨਿਹੰਗਾਂ ਨੇ ਉਸ ਨੂੰ ਫੜ ਲਿਆ ਸੀ ਤੇ ਪੁਲਿਸ ਹਵਾਲੇ ਕਰ ਦਿੱਤਾ। ਉਦੋਂ ਤੋਂ ਉਹ ਗਾਜ਼ੀਆਬਾਦ ਪੁਲਿਸ ਦੀ ਹਿਰਾਸਤ ਵਿਚ ਸੀ। ਅੱਜ ਉਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਤੇ ਕੋਰਟ ਵਿਚ ਉਸ ਦੀ ਪੇਸ਼ੀ ਹੋਈ।

ਇਹ ਵੀ ਪੜ੍ਹੋ : DGP ਗੌਰਵ ਯਾਦਵ ਦੀ ਹਾਈਕੋਰਟ ‘ਚ ਹੋਈ ਪੇਸ਼ੀ, ਰਾਣਾ ਬਲਾਚੌਰੀਆ ਦੇ ਕ/ਤਲ ਮਾਮਲੇ ਨੂੰ ਲੈ ਕੇ ਪੁੱਛੇ ਗਏ ਸਵਾਲ

ਮੁਸਲਿਮ ਨੌਜਵਾਨ ਸੁਭਾਨ ਦੀ ਇਸ ਹਰਕਤ ‘ਤੇ ਸਿੱਖ ਸ਼ਰਧਾਲੂਆਂ ਨੇ ਇਤਰਾਜ਼ ਪ੍ਰਗਟਾਇਆ ਸੀ ਤੇ ਪਵਿੱਤਰ ਸਰੋਵਰ ਵਿਚ ਵਜ਼ੂ ਕਰਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗਣਾ ਦੱਸਿਆ। 13 ਦਿਨ ਬੀਤਣ ਮਗਰੋਂ 24 ਜਨਵਰੀ ਨੂੰ ਯੂਪੀ ਦੇ ਗਾਜੀਆਬਾਦ ਵਿਚ ਨਿਹੰਗਾਂ ਨੇ ਨੌਜਵਾਨ ਨੂੰ ਉਸ ਦੇ ਸਾਥੀ ਨਾਲ ਫੜ ਲਿਆ ਸੀ ਤੇ ਪੁਲਿਸ ਨੂੰ ਸੌਂਪ ਦਿੱਤਾ ਸੀ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਵਜ਼ੂ ਵਾਲੇ ਨੌਜਵਾਨ ਦੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ appeared first on Daily Post Punjabi.