3 friends were hit by a car Archives - Daily Post Punjabi

ਗੁਰਦਾਸਪੁਰ ‘ਚ ਕਾਰ ਨੇ 3 ਦੋਸਤਾਂ ਨੂੰ ਕੁ.ਚਲਿਆ, ਇੱਕ ਨੌਜਵਾਨ ਦੀ ਹੋਈ ਮੌ.ਤ, 2 ਦੀ ਹਾਲਤ ਨਾਜ਼ੁਕ
ਗੁਰਦਾਸਪੁਰ ਦੇ ਨੇੜਲੇ ਪਿੰਡ ਅਠਵਾਲ (ਭੁੱਲਰ) ਵਿਖੇ ਦੇਰ ਰਾਤ ਸੜਕ ‘ਤੇ ਪੈਦਲ ਜਾ ਰਹੇ ਤਿੰਨ ਦੋਸਤਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਘਟਨਾ ‘ਤੋਂ ਬਾਅਦ ਮੁਲਜ਼ਮ ਮੌਕੇ ‘ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਦਕਿ ਦੋ ਦੋਸਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵੇਂ ਜ਼ਖਮੀਆਂ ਦਾ ਦੋ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਅਠਵਾਲ ਦੇ ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਨੌਜਵਾਨ ਮੁਮਤਾਜ਼ (21) ਪੁੱਤਰ ਹਰਦੇਵ ਮਸੀਹ ਆਪਣੇ ਦੋਸਤਾਂ ਅਮਨ ਮਸੀਹ ਅਤੇ ਦੀਪਕ ਮਸੀਹ ਨਾਲ ਬੀਤੀ ਰਾਤ 9.30 ਵਜੇ ਦੇਹਰ ਫੱਤੂਪੁਰ ਨੂੰ ਜਾਂਦੀ ਸੜਕ ‘ਤੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਕਲਾਨੌਰ ਵੱਲੋਂ ਆ ਰਹੀ ਇੱਕ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਮੁਮਤਾਜ਼ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬਾਕੀ ਦੋ ਗੰਭੀਰ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਦੇ ਮਮਦੋਟ ਬਾਰਡਰ ‘ਤੇ 3 ਕਿਲੋ ਹੈਰੋਇਨ ਬਰਾਮਦ, BSF ਤੇ ਪੁਲਿਸ ਨੇ ਸ਼ੁਰੂ ਕੀਤਾ ਸਰਚ ਅਭਿਆਨ

ਇਸ ਘਟਨਾ ਦੇ ਸਬੰਧ ‘ਚ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੀਮ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਮਤਾਜ਼ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਗੁਰਦਾਸਪੁਰ ‘ਚ ਕਾਰ ਨੇ 3 ਦੋਸਤਾਂ ਨੂੰ ਕੁ.ਚਲਿਆ, ਇੱਕ ਨੌਜਵਾਨ ਦੀ ਹੋਈ ਮੌ.ਤ, 2 ਦੀ ਹਾਲਤ ਨਾਜ਼ੁਕ appeared first on Daily Post Punjabi.