3 gangsters arrested Archives - Daily Post Punjabi

ਮੋਗਾ ‘ਚ ਵੱਡਾ ਐਨਕਾਊਂਟਰ, ਗੈਂ.ਗਸ.ਟਰਾਂ ਤੇ ਪੁਲਿਸ ਵਿਚਕਾਰ ਹੋਈ ਫਾ.ਇਰਿੰਗ, 3 ਗੈਂ.ਗਸ.ਟਰ ਗ੍ਰਿਫਤਾਰ
ਪੰਜਾਬ ਦੇ ਮੋਗਾ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਪੁਲਿਸ ਅਤੇ ਨਾਮੀ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਮੁਕਾਬਲਾ ਪਿੰਡ ਦੌਧਰ ਵਿੱਚ ਹੋਇਆ।

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। CIA ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, 13.70 ਲੱਖ ਦੀ ਨਕਲੀ ਕਰੰਸੀ ਸਣੇ 2 ਵਿਅਕਤੀ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ। ਦੱਸ ਦੇਈਏ ਕਿ CM ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਸੂਬੇ ਵਿੱਚ ਲੁੱਟ ਕਰਦਾ ਹੈ ਤਾਂ ਉਸ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਪਤਾ ਨਹੀਂ ਉਹ ਅਗਲੇ ਚੌਕ ਤੱਕ ਪਹੁੰਚ ਸਕੇਗਾ ਜਾਂ ਨਹੀਂ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਗਾ ‘ਚ ਵੱਡਾ ਐਨਕਾਊਂਟਰ, ਗੈਂ.ਗਸ.ਟਰਾਂ ਤੇ ਪੁਲਿਸ ਵਿਚਕਾਰ ਹੋਈ ਫਾ.ਇਰਿੰਗ, 3 ਗੈਂ.ਗਸ.ਟਰ ਗ੍ਰਿਫਤਾਰ appeared first on Daily Post Punjabi.