3 guards arrested Archives - Daily Post Punjabi

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ! ਅੱ.ਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਇਹ ਅੱਤਵਾਦੀ ਮਾਡਿਊਲ ਹੁਣ ਤੱਕ 35 ਲੱਖ ਰੁਪਏ ਦੀ ਜਬਰੀ ਵਸੂਲੀ ਕਰ ਚੁੱਕਾ ਹੈ। ਪੁਲਿਸ ਵੱਲੋਂ 5 ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

Tarn Taran police exposed

ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਥਾਨਕ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਲਗਾਤਾਰ ਇਸ ਮੋਡਿਊਲ ਸਬੰਧੀ ਇਨਪੁਟ ਮਿਲ ਰਹੇ ਸਨ ਅਤੇ ਪਤਾ ਲੱਗਾ ਸੀ ਕਿ ਗੁਰਦੇਵ ਸਿੰਘ ਜੱਸਲ ਵਿਦੇਸ਼ ਵਿਚ ਬੈਠ ਕੇ ਇਹ ਮਾਡਿਊਲ ਚਲਾ ਰਿਹਾ ਸੀ ਅਤੇ ਮਈ ਮਹੀਨੇ ਵਿਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਹੁਤ ਸਾਰੇ ਸਹਿਯੋਗੀ ਕੰਮ ਕਰ ਰਹੇ ਹਨ।

ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਤਿੰਨੋਂ ਨੌਜਵਾਨਾਂ ਸੁਖਮਨਪ੍ਰੀਤ ਸਿੰਘ, ਅਸਮਪ੍ਰੀਤ ਸਿੰਘ ਤੇ ਪ੍ਰਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਖੁਫੀਆ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਗ੍ਰਿਫ਼ਤਾਰ ਉਕਤ ਨੌਜਵਾਨ ਦੀ ਉਮਰ 20 ਤੋਂ 24 ਸਾਲ ਦੇ ਵਿਚਕਾਰ ਹੈ। ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਮਡਿਊਲ ਲਈ ਕੰਮ ਕਰ ਰਹੇ ਸਲਿਪਰ ਸੈਲ ਦੇ ਕੋਲ RPG ਹੈ। ਇਸ ਦਾ ਉਹ ਇਸਤੇਮਾਲ ਕਿਤੇ ਕਰਨ ਵਾਲੇ ਹਨ।

ਇਹ ਵੀ ਪੜ੍ਹੋ : ਮਾਈਗਰੇਨ ਦਾ ਅਟੈਕ ਪੈਣ ‘ਤੇ ਕਰੋ ਇਹ 6 ਕੰਮ, ਸਿਰਦਰਦ ਤੁਰੰਤ ਹੋ ਜਾਵੇਗਾ ਰਫੂਚੱਕਰ

ਪੁਲਿਸ ਨੇ 8 ਲੋਕਾਂ ਦੀ ਪਛਾਣ ਕਰ ਲਈ ਹੈ ਅਤੇ 12 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਦੋਸ਼ੀਆਂ ਨੂੰ ਥੋੜ੍ਹੇ ਸਮੇਂ ‘ਚ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਮਨਸੂਬਿਆਂ ਦਾ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਦੇ ਗਰੋਹ ‘ਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਨੇ ਕਿਹੜੇ-ਕਿਹੜੇ ਸਥਾਨਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ! ਅੱ.ਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ appeared first on Daily Post Punjabi.