3 injured Archives - Daily Post Punjabi

ਚੰਡੀਗੜ੍ਹ-ਸ਼ਿਮਲਾ ਹਾਈਵੇ ‘ਤੇ ਬੋਲੈਰੋ ‘ਤੇ ਡਿੱਗੇ ਵੱਡੇ-ਵੱਡੇ ਪੱਥਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 3 ਜ਼ਖਮੀ
ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਲੈਂਡਸਲਾਈਡ ਦੌਰਾਨ ਅਖਬਾਰਾਂ ਲੈ ਕੇ ਜਾ ਰਹੇ ਵਾਹਨ ‘ਤੇ ਪੱਥਰ ਡਿੱਗ ਗਏ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਡ੍ਰਾਈਵਰ ਸਮੇਤ ਤਿੰਨ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਸਾਰਿਆਂ ਨੂੰ ਤੁਰੰਤ ਇਲਾਜ ਲਈ ਈਐਸਆਈ ਹਸਪਤਾਲ ਪਰਵਾਣੂ ਲਿਜਾਇਆ ਗਿਆ।

Stones fell on Bolero

ਮਿਲੀ ਜਾਣਕਾਰੀ ਸੋਮਵਾਰ ਤੜਕੇ ਕਰੀਬ 2:30 ਵਜੇ ਪੁਲਿਸ ਥਾਣਾ ਪਰਵਾਣੂ ਅਧੀਨ ਆਉਂਦੇ ਨੈਸ਼ਨਲ ਹਾਈਵੇ ਨੰਬਰ 05 ‘ਤੇ ਆਈ ਲਵ ਹਿਮਾਚਲ ਪਾਰਕ ਨੇੜੇ ਪੰਜਾਬ ਨੰਬਰ ਬੋਲੈਰੋ ਕੈਂਪਰ ਨੰਬਰ ਪੀ.ਬੀ.08ਸੀ.ਪੀ.-9686 ਗੱਡੀ ਅਚਾਨਕ ਜ਼ੋਰਦਾਰ ਪੱਥਰਾਂ ਨਾਲ ਟਕਰਾ ਗਈ। ਇਹ ਬੋਲੈਰੋ ਕੈਂਪਰ ਅਖਬਾਰ ਲੈ ਕੇ ਜਲੰਧਰ ਤੋਂ ਸ਼ਿਮਲਾ ਜਾ ਰਿਹਾ ਸੀ, ਜਿਸ ਵਿੱਚ ਕਈ ਲੋਕ ਸਵਾਰ ਸਨ। ਗੱਡੀ ‘ਤੇ ਪੱਥਰ ਡਿੱਗਣ ਨਾਲ ਦੇਵਰਾਜ ਨਾਂ ਦੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ : ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾ.ਦਸੇ ‘ਚ ਹੋਈ ਦਰਦਨਾਕ ਮੌ.ਤ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਪਰਵਾਣੂ ਪ੍ਰਣਵ ਚੌਹਾਨ ਨੇ ਦੱਸਿਆ ਕਿ ਪਹਾੜੀ ਤੋਂ ਡਿੱਗੇ ਪੱਥਰਾਂ ਨਾਲ ਗੱਡੀ ਬੇਕਾਬੂ ਹੋ ਗਈ, ਜਿਸ ਕਾਰਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਈ.ਐਸ.ਆਈ. ਵਿੱਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ ‘ਤੇ ਪੱਥਰਾਂ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਚੰਡੀਗੜ੍ਹ-ਸ਼ਿਮਲਾ ਹਾਈਵੇ ‘ਤੇ ਬੋਲੈਰੋ ‘ਤੇ ਡਿੱਗੇ ਵੱਡੇ-ਵੱਡੇ ਪੱਥਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 3 ਜ਼ਖਮੀ appeared first on Daily Post Punjabi.

ਲੁਧਿਆਣਾ ‘ਚ ਦੇਰ ਰਾਤ ਇਮਾਰਤ ਦਾ ਹਿੱਸਾ ਡਿੱਗਣ ਨਾਲ 1 ਦੀ ਮੌਤ, ਬੱਚੇ ਸਮੇਤ 3 ਹੋਏ ਜ਼ਖਮੀ
ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਇੱਕ ਇਮਾਰਤ ਦਾ ਕੁਝ ਹਿੱਸਾ ਡਿੱਗ ਗਿਆ। ਇਮਾਰਤ ਡਿੱਗਣ ਕਾਰਨ ਦੁਕਾਨ ਹੇਠਾਂ ਖੜ੍ਹੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। 3 ਜ਼ਖਮੀਆਂ ‘ਚ 1 ਬੱਚਾ ਵੀ ਸ਼ਾਮਲ ਹੈ।

ludhiana building collapses news

ਇਹ ਘਟਨਾ ਗਿੱਲ ਚੌਕ ਨੇੜੇ ਸਾਈਕਲ ਬਾਜ਼ਾਰ ਕੋਲ ਵਾਪਰੀ। ਹਾਦਸੇ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਨੇ ਪੱਥਰਬਾਜ਼ੀ ਵੀ ਕੀਤੀ। ਕਿਸੇ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਕੁਝ ਹਿੱਸਾ ਡਿੱਗਣ ਨਾਲ ਪੂਰਾ ਇਲਾਕਾ ਹਿੱਲ ਗਿਆ। ਇਸ ਦੀ ਗੂੰਜ ਪੂਰੇ ਇਲਾਕੇ ਵਿੱਚ ਗੂੰਜ ਗਈ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ। ਰੌਲਾ ਸੁਣ ਕੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਅਤੇ ਚੌਕੀ ਮਿਲਰਗੰਜ ਦੀ ਪੁਲੀਸ ਮੌਕੇ ‘ਤੇ ਪੁੱਜ ਗਈ। ਏਸੀਪੀ ਜੋਤੀ ਯਾਦਵ ਅਤੇ ਐਸਐਚਓ ਮਧੂ ਬਾਲਾ ਮੌਕੇ ‘ਤੇ ਪੁੱਜੇ। ਜ਼ਖਮੀਆਂ ਨੂੰ ਤੁਰੰਤ ਬਚਾ ਕੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਜ਼ਖਮੀ ਹੋਇਆ ਬੱਚਾ ਇਮਾਰਤ ਦੇ ਹੇਠਾਂ ਬਣੇ ਦੁਕਾਨਦਾਰ ਦਾ ਲੜਕਾ ਹੈ। ਦੁਕਾਨਦਾਰ ਨੇ 1 ਸਾਲ ਪਹਿਲਾਂ ਵੀ ਇਮਾਰਤ ਦੇ ਮਾਲਕ ਨੂੰ ਲਿਖ ਕੇ ਦਿੱਤਾ ਸੀ ਕਿ ਉਸ ਦੀ ਇਮਾਰਤ ਖਸਤਾ ਹੈ। ਉਨ੍ਹਾਂ ਦੀ ਪਾਣੀ ਵਾਲੀ ਟੈਂਕੀ ਤੋਂ ਪਾਣੀ ਲੀਕ ਹੋ ਰਿਹਾ ਹੈ, ਜਿਸ ਕਾਰਨ ਇਮਾਰਤ ਕਿਸੇ ਸਮੇਂ ਵੀ ਡਿੱਗ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮਕਾਨ ਮਾਲਕ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਜ ਇਹ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦਾ ਨਾਮ ਪਾਰਸਨਾਥ ਹੈ ਅਤੇ ਉਹ ਯੂਪੀ ਦੀ ਬਸਤੀ ਦਾ ਰਹਿਣ ਵਾਲਾ ਸੀ। ਪਾਰਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

The post ਲੁਧਿਆਣਾ ‘ਚ ਦੇਰ ਰਾਤ ਇਮਾਰਤ ਦਾ ਹਿੱਸਾ ਡਿੱਗਣ ਨਾਲ 1 ਦੀ ਮੌਤ, ਬੱਚੇ ਸਮੇਤ 3 ਹੋਏ ਜ਼ਖਮੀ appeared first on Daily Post Punjabi.