3 lakh rupees cash was stolen Archives - Daily Post Punjabi

ਲੁਧਿਆਣਾ ‘ਚ ਬੈਟਰੀ ਕੰਪਨੀ ਦੇ ਕਰਮਚਾਰੀ ਨਾਲ ਲੁੱਟ, ਅੱਖਾਂ ‘ਚ ਮਿਰਚਾਂ ਪਾ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਖੋਹੀ
ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆਂ ਨੇ ਹਾਰਡੀਜ਼ ਵਰਲਡ ਬ੍ਰਿਜ ‘ਤੇ ਬੈਟਰੀ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਲੁੱਟ ਲਈ। ਅੱਖਾਂ ਵਿੱਚ ਮਿਰਚਾਂ ਦਾ ਪਾਊਡਰ ਹੋਣ ਕਾਰਨ ਨੌਜਵਾਨ ਕਾਫੀ ਦੇਰ ਤੱਕ ਅੱਖਾਂ ਨਹੀਂ ਖੋਲ੍ਹ ਸਕਿਆ। ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ।

3 lakh rupees cash was stolen

ਜਾਣਕਾਰੀ ਅਨੁਸਾਰ ਨੌਜਵਾਨ ਪ੍ਰਿੰਸ ਲਾਡੋਵਾਲ ਸਥਿਤ ਬੈਟਰੀ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਫੈਕਟਰੀ ਮਾਲਕ ਰਾਜਿੰਦਰ ਸਿੰਘ ਨੇ ਉਸ ਨੂੰ ਮੰਡੀ ਵਿੱਚੋਂ ਪੇਮੈਂਟ ਲੈਣ ਲਈ ਭੇਜਿਆ ਸੀ। ਉਸ ਕੋਲ ਕਰੀਬ 3 ਲੱਖ ਰੁਪਏ ਸਨ। ਇਸ ਦੌਰਾਨ ਰਸਤੇ ‘ਚ ਹਾਰਡੀਜ਼ ਵਰਲਡ ਬ੍ਰਿਜ ‘ਤੇ ਉਸ ਨਾਲ ਇਕ ਘਟਨਾ ਵਾਪਰੀ।ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਬੈਟਰੀ ਕੰਪਨੀ ਦੇ ਮਾਲਕ ਮੌਕੇ ‘ਤੇ ਪਹੁੰਚ ਗਏ।

ਨੌਜਵਾਨ ਨੇ ਦੱਸਿਆ ਕਿ ਉਹ ਫੈਕਟਰੀ ਮਾਲਕ ਦੀ ਕਾਰ ਵਿੱਚ ਪੇਮੈਂਟ ਲੈ ਕੇ ਵਾਪਸ ਆ ਰਿਹਾ ਸੀ। ਉਸ ਨੂੰ ਹਾਰਡੀਜ਼ ਵਰਡ ਪੁਲ ’ਤੇ ਕੁਝ ਲੁਟੇਰਿਆਂ ਨੇ ਘੇਰ ਲਿਆ। ਉਨ੍ਹਾਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਉਥੋਂ ਭੱਜ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਸ਼ੱਕੀ ਹੈ ਅਤੇ ਮੁਲਾਜ਼ਮਾਂ ਵੱਲੋਂ ਲੁੱਟ ਦੀ ਕਹਾਣੀ ਘੜੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਬੱਸ ਤੇ ਕਾਰ ਦੀ ਜ਼ਬਰਦਸਤ ਟੱ.ਕਰ, ਕਾਰ ਚਾਲਕ ਦੀ ਮੌ.ਤ, 15 ਦੇ ਕਰੀਬ ਲੋਕ ਜ਼ਖ਼ਮੀ

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਫਿਲਹਾਲ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ ਕਿ ਲੁੱਟ ਦੀ ਵਾਰਦਾਤ ਹੋਈ ਹੈ। ਥਾਣਾ ਲਾਡੋਵਾਲ ਦੇ SHO ਜਗਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਸ਼ੱਕੀ ਮੰਨਿਆ ਜਾ ਰਿਹਾ ਹੈ। ਫੈਕਟਰੀ ਵਰਕਰ ਪ੍ਰਿੰਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਿੱਥੇ ਇਹ ਘਟਨਾ ਵਾਪਰੀ ਹੈ ਪੁਲਿਸ ਉੱਥੇ ਲੱਗੇ ਸੇਫ ਸਿਟੀ ਕੈਮਰੇ ਵੀ ਚੈੱਕ ਕਰੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ ‘ਚ ਬੈਟਰੀ ਕੰਪਨੀ ਦੇ ਕਰਮਚਾਰੀ ਨਾਲ ਲੁੱਟ, ਅੱਖਾਂ ‘ਚ ਮਿਰਚਾਂ ਪਾ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਖੋਹੀ appeared first on Daily Post Punjabi.