3 members died Archives - Daily Post Punjabi

ਬਠਿੰਡਾ ਦੇ ਪਿੰਡ ਢੱਡੇ ‘ਚ ਵਾਪਰੀ ਦਰਦਨਾਕ ਘਟਨਾ, ਛੱਤ ਡਿਗਣ ਨਾਲ ਇਕੋ ਪਰਿਵਾਰ ਦੇ 3 ਜੀਆਂ ਦੀ ਮੌ.ਤ
ਬਠਿੰਡਾ ਵਿਖੇ ਪੈਂਦੇ ਪਿੰਡ ਢੱਡੇ ਵਿਚ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਮਕਾਨ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌ.ਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਸ਼ਿੰਦਰਪਾਲ ਕੌਰ (65), ਉਸ ਦੀ ਧੀ ਮਨਜੀਤ ਕੌਰ (30) ਤੇ ਮਨਜੀਤ ਕੌਰ ਦਾ ਪੁੱਤਰ (5) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਿੰਦਰਪਾਲ ਕੌਰ ਆਪਣੇ ਘਰ ਵਿਚ ਇਕੱਲੀ ਹੀ ਰਹਿੰਦੀ ਸੀ ਤੇ ਕੁਝ ਦਿਨ ਪਹਿਲਾਂ ਹੀ ਉਸ ਦੀ ਧੀ ਮਨਜੀਤ ਕੌਰ ਆਪਣੇ ਸਹੁਰੇ ਪਰਿਵਾਰ ਤੋਂ ਆ ਕੇ ਆਪਣੀ ਮਾਂ ਨਾਲ ਰਹਿਣ ਲੱਗੀ ਸੀ। ਨਾਲ ਹੀ ਉਸਦਾ 5 ਸਾਲਾ ਪੁੱਤਰ ਪ੍ਰਭਜੋਤ ਸਿੰਘ ਵੀ ਸੀ। ਪਰ ਬੀਤੀ ਰਾਤ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਗਈ।

ਕੱਲ੍ਹ ਰਾਤ ਜਦੋਂ ਉਹ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਉਨ੍ਹਾਂ ‘ਤੇ ਡਿੱਗ ਗਈ ਤੇ ਤਿੰਨਾਂ ਦੀ ਮੌਤ ਹੋ ਗਈ। ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਬਠਿੰਡਾ ਦੇ ਪਿੰਡ ਢੱਡੇ ‘ਚ ਵਾਪਰੀ ਦਰਦਨਾਕ ਘਟਨਾ, ਛੱਤ ਡਿਗਣ ਨਾਲ ਇਕੋ ਪਰਿਵਾਰ ਦੇ 3 ਜੀਆਂ ਦੀ ਮੌ.ਤ appeared first on Daily Post Punjabi.