3 miscreants killed an old man Archives - Daily Post Punjabi

ਮੋਗਾ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਘਰ ‘ਚ ਵੜ ਕੇ 3 ਬਦਮਾਸ਼ਾਂ ਨੇ ਬਜ਼ੁਰਗ ਦੀ ਕੀਤੀ ਹੱਤਿਆ
ਪੰਜਾਬ ਦੇ ਮੋਗਾ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ ਗੋ.ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 65 ਸਾਲਾ ਸੰਤੋਖ ਸਿੰਘ ਵੱਜੋਂ ਹੋਈ ਹੈ। ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

3 miscreants killed an old man

ਜਾਣਕਾਰੀ ਮੁਤਾਬਕ ਸ਼ਹੀਦ ਭਗਤ ਸਿੰਘ ਨਗਰ ‘ਚ ਤਿੰਨ ਬਦਮਾਸ਼ਾਂ ਨੇ ਘਰ ‘ਚ ਹੋਏ, ਇਸ ਤੋਂ ਬਾਅਦ ਸੰਤੋਖ ਸਿੰਘ ਤੇ ਅੰਨ੍ਹੇਵਾਹ ਫਾਇਰਿੰਗ ਕਰਨ ਲੱਗੇ। ਦੱਸਿਆ ਜਾ ਰਿਹਾ ਹੈ ਬਦਮਾਸ਼ਾਂ ਵੱਲੋਂ 3 ਤੋਂ 4 ਗੋਲੀਆਂ ਚਲਾਈਆਂ ਗਈਆਂ। ਗੋ.ਲੀਆਂ ਲੱਗਣ ਤੇ ਸੰਤੋਖ ਸਿੰਘ ਦੀ  ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੁਰਦਾਸਪੁਰ ਪੁਲਿਸ ਨੇ 3 ਚੋਰ ਕੀਤੇ ਕਾਬੂ, 100 ਬੋਰੀ ਕਣਕ ਅਤੇ 2 ਆਟੋ ਬਰਾਮਦ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਇਸ ਵਾਰਦਾਤ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੋਗਾ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਘਰ ‘ਚ ਵੜ ਕੇ 3 ਬਦਮਾਸ਼ਾਂ ਨੇ ਬਜ਼ੁਰਗ ਦੀ ਕੀਤੀ ਹੱਤਿਆ appeared first on Daily Post Punjabi.