3 new Information Commissioners Archives - Daily Post Punjabi

ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ, 3 ਸਾਲਾਂ ਲਈ ਕੀਤੀ ਗਈ ਨਿਯੁਕਤੀ
ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Punjab Government appointed

ਜਾਣਕਾਰੀ ਅਨੁਸਾਰ ਪ੍ਰਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਐਡਵੋਕੇਟ ਡਾ. ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।

Punjab Government appointed

ਇਹ ਵੀ ਪੜ੍ਹੋ : CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ

Punjab Government appointed

ਦੱਸ ਦੇਈਏ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰ ਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੇ ਪਟੀਸ਼ਨਰ ਨਿਖਿਲ ਥੰਮਨ ਨੂੰ ਇਹ ਖੁੱਲ੍ਹ ਦਿੱਤੀ ਕਿ ਜੇ ਸਮੇਂ ਸਿਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਹੈ ਤਾਂ ਪਟੀਸ਼ਨਕਰਤਾ ਇਸ ਮਾਮਲੇ ਨੂੰ ਲੈ ਕੇ ਮੁੜ ਅਦਾਲਤ ਤੱਕ ਪਹੁੰਚ ਕਰ ਸਕਦਾ ਹੈ। ਅਦਾਲਤ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਨੂੰ 30 ਅਗਸਤ ਤੋਂ ਪਹਿਲਾਂ ਭਰਨ ਲਈ ਵੀ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ, 3 ਸਾਲਾਂ ਲਈ ਕੀਤੀ ਗਈ ਨਿਯੁਕਤੀ appeared first on Daily Post Punjabi.