3 people injured Archives - Daily Post Punjabi

ਟਾਂਡਾ ‘ਚ 2 ਮੰਜ਼ਿਲਾ ਘਰ ਦੀ ਡਿੱਗੀ ਛੱਤ, 2 ਧੀਆਂ ਸਣੇ ਪਿਤਾ ਦੀ ਹੋਈ ਮੌਤ, 3 ਲੋਕ ਜ਼ਖਮੀ
ਹੁਸ਼ਿਆਰਪੁਰ ਟਾਂਡਾ ਦੇ ਮੁਹੱਲਾ ਅਈਆਪੁਰ ਵਿੱਚ ਇੱਕ ਪਰਿਵਾਰ ਨਾਲ ਤੜਕੇ ਸਵੇਰੇ ਵੱਡਾ ਭਾਣਾ ਵਾਪਰਿਆ। ਇੱਕ ਦੋ ਮੰਜ਼ਿਲਾ ਮਕਾਨ ਦੀ ਛੱਤ ਅਚਾਨਕ ਡਿੱਗ ਗਈ। ਮਲਬੇ ਹੇਠਾਂ ਦੱਬਣ ਕਾਰਨ ਘਰ ਵਿੱਚ ਮੌਜੂਦ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਗੰਭੀਰ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਪਛਾਣ ਸ਼ੰਕਰ ਮੰਡਲ, ਸ਼ਿਵਾਨੀ ਅਤੇ ਪੂਜਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਸ਼ੰਕਰ ਮੰਡਲ ਆਪਣੀਆਂ 4 ਧੀਆਂ ਅਤੇ ਪਤਨੀ ਨਾਲ ਇਸ ਘਰ ਵਿੱਚ ਰਹਿੰਦਾ ਸੀ। ਸ਼ੰਕਰ ਮੰਡਲ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਵੇਰੇ 5:30 ਵਜੇ ਦੇ ਕਰੀਬ ਅਚਾਨਕ ਦੋ ਮੰਜ਼ਿਲਾ ਪੂਰਾ ਘਰ ਡਿੱਗ ਗਿਆ, ਜਿਸ ਵਿੱਚ ਪੂਰਾ ਪਰਿਵਾਰ ਦੱਬ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਮੁਹੱਲੇ ਦੇ ਵਸਨੀਕ ਰੂਰੰਤ ਮੌਕੇ ‘ਤੇ ਪਹੁੰਚੇ।

ਇਹ ਵੀ ਪੜ੍ਹੋ : ਭਿਵਾਨੀ ‘ਚ ਚਰਖੀ ਦਾਦਰੀ ਦੇ ਨੌਜਵਾਨ ਦਾ ਕ.ਤ/ਲ ! ਕਿੰਨਰ ਦੇ ਘਰ ‘ਚੋਂ ਮਿਲੀ ਦੇ/ਹ, ਡ੍ਰਾਈਵਰ ਸੀ ਨੌਜਵਾਨ

ਮੁਹੱਲਾ ਵਾਸੀਆਂ ਨੇ ਤੁਰੰਤ ਪਰਿਵਾਰ ਦੀ ਮਦਦ ਕੀਤੀ ਅਤੇ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਸ਼ੰਕਰ ਮੰਡਲ ਅਤੇ ਉਸ ਦੀਆਂ 2 ਧੀਆਂ ਸ਼ਿਵਾਨੀ ਅਤੇ ਪੂਜਾ ਦੀ ਮੌਤ ਹੋ ਗਈ। ਸ਼ੰਕਰ ਮੰਡਲ ਦੀ ਪਤਨੀ ਅਤੇ 2 ਹੋਰ ਧੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਾਂਡਾ ‘ਚ 2 ਮੰਜ਼ਿਲਾ ਘਰ ਦੀ ਡਿੱਗੀ ਛੱਤ, 2 ਧੀਆਂ ਸਣੇ ਪਿਤਾ ਦੀ ਹੋਈ ਮੌਤ, 3 ਲੋਕ ਜ਼ਖਮੀ appeared first on Daily Post Punjabi.

ਅਬੋਹਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਲੋਕ ਜ਼ਖਮੀ
ਅਬੋਹਰ ਦੇ ਪਿੰਡ ਬਹਾਦਰਖੇੜਾ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਨੇ ਦੂਜੇ ਪਾਸਿਓਂ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੋਲੀਆਂ ਲੱਗਣ ਕਾਰਨ ਪਿਉ-ਪੁੱਤਰ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਲੋਕ ਗਿੱਦੜਬਾਹਾ ਤੋਂ ਬਹਾਦਰਖੇੜਾ ਆਪਣੀ ਜ਼ਮੀਨ ਨੂੰ ਪਾਣੀ ਲਾਉਣ ਲਈ ਆਏ ਸਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਲਾਜ ਅਧੀਨ ਸਤਿੰਦਰ ਪੁੱਤਰ ਜਸਵਿੰਦਰ, ਉਸਦੇ ਚਾਚੇ ਬਲਦੇਵ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਉਸਦੇ ਲੜਕੇ ਗੁਰਜੰਟ ਨੇ ਦੱਸਿਆ ਕਿ ਉਹ ਗਿੱਦੜਬਾਹਾ ਵਿਖੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਜ਼ਮੀਨ ਬਹਾਦਰਖੇੜਾ ਵਿਖੇ ਹੈ। ਉਸ ਦਾ ਆਪਣੇ ਚਚੇਰੇ ਭਰਾਵਾਂ ਨਾਲ ਪੁਰਾਣਾ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਸਬੰਧੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਅੱਜ ਸਵੇਰੇ ਜਦੋਂ ਉਹ ਆਪਣੇ ਖੇਤਾਂ ਨੂੰ ਪਾਣੀ ਦੇਣ ਆਇਆ ਤਾਂ ਉਸ ਦੇ ਚਚੇਰੇ ਭਰਾਵਾਂ ਨੇ ਉਸ ‘ਤੇ ਕਰੀਬ 8 ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ‘ਚੋਂ 4 ਗੋਲੀਆਂ ਉਸ ਨੂੰ ਲੱਗੀਆਂ, ਜਿਨ੍ਹਾਂ ‘ਚੋਂ 2 ਗੋਲੀਆਂ ਗੁਰਜੰਟ ਦੀ ਅਤੇ ਇਕ ਗੋਲੀ ਉਸ ਨੂੰ ਲੱਗੀ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਇਸ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ‘ਤੇ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ : 11 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ

ਇੱਥੇ ਹਸਪਤਾਲ ਦੇ ਡਾਕਟਰ ਸੰਦੀਪ ਨੇ ਦੱਸਿਆ ਕਿ ਗੋਲੀਬਾਰੀ ਨਾਲ ਜ਼ਖਮੀ ਹੋਏ ਤਿੰਨ ਵਿਅਕਤੀ ਹਸਪਤਾਲ ਪਹੁੰਚ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਐਕਸਰੇ ਕੀਤੇ ਜਾ ਰਹੇ ਹਨ, ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਜਾਵੇਗਾ।

ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ SSP ਅਤੇ DSP ਸੁਖਵਿੰਦਰ ਸਿੰਘ ਨੂੰ ਸਦਰ ਥਾਣੇ ਦੇ ASI ਕੁਲਦੀਪ ਸਿੰਘ ਤੁਰੰਤ ਪੁਲਿਸ ਟੀਮ ਨਾਲ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ। SSP ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਜ਼ਮੀਨੀ ਵਿਵਾਦ ਕਾਰਨ ਇਹ ਘਟਨਾ ਵਾਪਰੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਬੋਹਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਲੋਕ ਜ਼ਖਮੀ appeared first on Daily Post Punjabi.