3 persons arrested Archives - Daily Post Punjabi

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਵੀ ਵੰਡਿਆ ਜਾਣਾ ਸੀ।

3 persons arrested with

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ ਹੈ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਨਾਭਾ ‘ਚ ਵੱਡੀ ਵਾ.ਰਦਾ.ਤ, ਦੇਰ ਰਾਤ ਕੁੜੀ ਦਾ ਬੇ.ਰਹਿ.ਮੀ ਨਾਲ ਕ.ਤ.ਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਡੀਜੀਪੀ ਨੇ ਕਿਹਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ। ਪੰਜਾਬ ਪੁਲਿਸ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ appeared first on Daily Post Punjabi.