3 robbers arrested Archives - Daily Post Punjabi

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹ.ਥਿਆ.ਰ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ ਜੋ ਰਾਤ ਸਮੇਂ ਪੈਦਲ ਲੋਕਾਂ ਨੂੰ ਰੋਕ ਕੇ ਲੁੱਟਾਂ-ਖੋਹਾਂ ਕਰਦੇ ਸਨ। ਮੁਲਜ਼ਮਾਂ ਕੋਲੋਂ 02 ਪਿਸਟਲ .32 ਬੋਰ ਸਮੇਤ 05 ਰੋਂਦ ਜਿੰਦਾ, 01 ਲੌਹੇ ਦੀ ਕਿਰਚ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਵੱਖ-ਵੱਖ ਜਿਲਿਆਂ ਦੇ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ADCP ਸਿਟੀ-2, ਨੇ ਦੱਸਿਆਂ ਕਿ ਥਾਣਾ ਏਅਰਪੋਰਟ ਦੀ ਪੁਲਿਸ ਗਸ਼ਤ ਦੌਰਾਨ ਸਿਚਦਰ ਤੋਂ ਮੜੀਆ ਵੱਲ ਜਾ ਰਹੀ ਸੀ। ਜਿੱਥੇ ਉਸ ਨੇ ਸਾਹਮਣੇ ਤੋਂ ਤਿੰਨ ਨੌਜਵਾਨਾਂ ਨੂੰ ਆਉਂਦੇ ਦੇਖਿਆ। ਪੁਲਿਸ ਨੂੰ ਦੇਖ ਕੇ ਨੌਜਵਾਨ ਡਰ ਗਏ ਅਤੇ ਕੱਚੀ ਸੜਕ ਵੱਲ ਭੱਜ ਗਏ। ਜਿਸਦੇ ਬਾਅਦ ਪੁਲਿਸ ਨੇ ਪਿੱਛਾ ਕਰਕੇ ਇੱਕ ਦੋਸ਼ੀ ਨੂੰ ਤੁਰੰਤ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਬਰਾਮਦ ਹੋਇਆ ਹੈ।

Amritsar police arrested 3 robbers

ਉਸ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇੱਕ 32 ਬੋਰ ਦਾ ਪਿਸਤੌਲ ਅਤੇ ਇੱਕ ਲੋਹੇ ਦੀ ਕਿਰਚ ਬਰਾਮਦ ਕੀਤੀ ਗਈ। ਪੁਲਿਸ ਨੇ ਜਾਂਚ ਕੀਤੀ ਅਤੇ ਅੱਗੇ ਤਫਤੀਸ਼ ਕਰਦਿਆਂ ਹੋਇਆਂ ਦੋ ਹੋਰ ਦੋਸ਼ੀਆਂ ਸਾਗਰ ਸ਼ਰਮਾਂ ਉਰਫ਼ ਚੋਪੜਾ ਪੁੱਤਰ ਨਰਿੰਦਰ ਕੁਮਾਰ ਵਾਸੀ ਪਿੰਡ ਧਿਆਨਪੁਰ, ਜਿਲ੍ਹਾ ਗੁਰਦਾਸਪੁਰ ਅਤੇ ਮਦਨ ਮਸੀਹ ਵਾਸੀ ਗੁਰਦਾਸਪੁਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 32 ਬੋਰ ਦਾ ਇੱਕ ਹੋਰ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਮਦਨ ਮਸੀਹ ਖਿਲਾਫ ਪਹਿਲਾਂ ਹੀ ਮੁਕਾਬਲੇ ਦਰਜ ਹਨ। ਉਸ ਵਿਰੁੱਧ ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ NDPS ਐਕਟ ਦਾ ਕੇਸ ਦਰਜ ਹੈ। ਇਸ ਦੇ ਨਾਲ ਹੀ ਅਸਲਾ ਐਕਟ ਦਾ ਕੇਸ ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਅਤੇ ਅਸਲਾ ਐਕਟ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਅਤੇ NDPS ਐਕਟ, ਥਾਣਾ ਘੁਮਾਣ ਕਲਾਂ, ਜ਼ਿਲ੍ਹਾ ਗੁਰਦਾਸਪੁਰ ਵਿੱਚ ਦਰਜ ਹੈ।

ਸਾਗਰ ਸ਼ਰਮਾ ਖ਼ਿਲਾਫ਼ NDPS ਐਕਟ ਤਹਿਤ ਥਾਣਾ ਕੋਟਲੀ ਸੂਰਤ ਮੱਲੀਆਂ, ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਹੋਰ ਕੇਸ ਦਰਜ ਹੈ। ਏਡੀਸੀਪੀ ਸਿਟੀ 2 ਪ੍ਰਭਜੀਤ ਸਿੰਘ ਵਿਰਕ ਅਨੁਸਾਰ ਮਦਨ ਮਸੀਹ ਮੁੱਖ ਮੁਲਜ਼ਮ ਹੈ ਅਤੇ ਬਹੁਤ ਹੀ ਸ਼ਰਾਰਤੀ ਅਨਸਰ ਹੈ। ਉਹ ਲੰਬੇ ਸਮੇਂ ਤੋਂ ਲੋੜੀਂਦਾ ਸੀ ਅਤੇ ਉਹ ਕਈ ਵਾਰ ਅਪਰਾਧ ਕਰ ਚੁੱਕਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੋਰ ਪਹਿਲੂਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹ.ਥਿਆ.ਰ ਬਰਾਮਦ appeared first on Daily Post Punjabi.

ਬਠਿੰਡਾ ਪੁਲਿਸ ਦੇ ਹੱਥੇ ਚੜੇ 3 ਲੁਟੇਰੇ, ਮੁਲਜ਼ਮਾਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ‘ਤੋਂ ਲੁੱਟੇ ਸਨ 7.90 ਲੱਖ ਰੁਪਏ
ਬਠਿੰਡਾ ਪੁਲਿਸ ਨੇ ਠੰਡੀ ਰੋਡ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲੁੱਟੀ ਗਈ 7.50 ਲੱਖ ਰੁਪਏ ਦੀ ਨਗਦੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਨੇ ਠੰਢੀ ਸੜਕ ’ਤੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨੂੰ ਪਿਸਤੌਲ ਤਾਣ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

SSP ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਰਾਹੁਲ ਨਰੂਕਾ ਸੁਰਖਪੀਰ ਰੋਡ ਬਠਿੰਡਾ ਨੇ ਆਪਣੇ ਬਿਆਨ ਦਰਜ ਕਰਵਾਇਆ ਹੈ। ਉਹ ਸਪਾਈਸ ਮਨੀ ਮਾਈਕਰੋ ਫਾਈਨਾਂਸ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ ਕੰਪਨੀ ਦੇ ਪੈਸੇ ਇਕੱਠੇ ਕਰਨ ਤੋਂ ਬਾਅਦ ਉਹ ਕੈਸ਼ ਇੰਡੀਅਨ ਬੈਂਕ ਦੇ ATM ਵਿੱਚ ਜਮ੍ਹਾ ਕਰਵਾ ਦਿੰਦਾ ਸੀ। 8 ਜਨਵਰੀ ਨੂੰ ਉਹ 7 ਲੱਖ 90 ਹਜ਼ਾਰ ਰੁਪਏ ਦੀ ਨਕਦੀ ਜਮ੍ਹਾ ਕਰਵਾਉਣ ਲਈ ਮੁਲਤਾਨੀਆ ਪੁਲ ਤੋਂ ਟੌਹਲੀ ਰੋਡ ਰਾਹੀਂ ਬਠਿੰਡਾ ਵੱਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ‘ਤੇ ਉਸ ਦਾ ਬੈਗ ਖੋਹ ਲਿਆ।

ਇਹ ਵੀ ਪੜ੍ਹੋ : ਮੋਹਾਲੀ ‘ਚ ਵੱਡਾ ਹਾ.ਦਸਾ, ਕੇਟਰਿੰਗ ਦੇ ਗੋਦਾਮ ‘ਚ ਫੱ.ਟਿ.ਆ ਸਿਲੰਡਰ, ਇੱਕ ਵਿਅਕਤੀ ਦੀ ਮੌ.ਤ, ਦੋ ਜ਼ਖਮੀ

ਇਸ ਮਾਮਲੇ ਦੀ ਜਾਂਚ ਲਈ ਅਜੈ ਗਾਂਧੀ IPS ਕਪਤਾਨ ਪੁਲਿਸ (ਡੀ) ਬਠਿੰਡਾ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। CIA -1 ਬਠਿੰਡਾ ਦੀਆਂ ਹਦਾਇਤਾਂ ਅਨੁਸਾਰ CIA -1 ਬਠਿੰਡਾ ਦੀ ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਸਤਨਾਮ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਦਾਸ ਸਿੰਘ ਨੂੰ ਫੋਕਲ ਪੁਆਇੰਟ ਨੇੜੇ ਲਿੰਕ ਰੋਡ, ਬਠਿੰਡਾ ਡੱਬਵਾਲੀ ਮੁੱਖ ਸੜਕ ਤੋਂ ਕਾਬੂ ਕੀਤਾ।

ਇਨ੍ਹਾਂ ਕੋਲੋਂ 7 ਲੱਖ 50 ਹਜ਼ਾਰ ਰੁਪਏ ਅਤੇ ਪਿਸਤੌਲ, 315 ਜਿੰਦਾ ਕਾਰਤੂਸ ਅਤੇ ਦੇਸੀ ਬਣਿਆ ਬੋਰ ਬਰਾਮਦ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਲਿਆ ਸੀ। ਕਰਜ਼ੇ ਦੀ ਰਕਮ ਮੋੜਨ ਲਈ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ਪੁਲਿਸ ਦੇ ਹੱਥੇ ਚੜੇ 3 ਲੁਟੇਰੇ, ਮੁਲਜ਼ਮਾਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ‘ਤੋਂ ਲੁੱਟੇ ਸਨ 7.90 ਲੱਖ ਰੁਪਏ appeared first on Daily Post Punjabi.