3 Robbers Killed Shopkeeper Archives - Daily Post Punjabi

ਜਲੰਧਰ ‘ਚ ਵੱਡੀ ਵਾਰਦਾਤ, 3 ਸ਼ਰਾਬੀ ਲੁਟੇਰਿਆਂ ਨੇ ਦੁਕਾਨਦਾਰ ਦੀ ਕੀਤੀ ਹੱਤਿਆ, ਜਾਂਚ ‘ਚ ਜੁਟੀ ਪੁਲਿਸ
ਜਲੰਧਰ ਸ਼ਹਿਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੀ ਬਸਤੀ ਗੁੱਜਣ ਵਿੱਚ 3 ਸ਼ਰਾਬੀ ਲੁਟੇਰਿਆਂ ਨੇ ਕਰਿਆਨੇ ਦੇ ਦੁਕਾਨਦਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਕਰਨ ਤੋਂ ਬਾਅਦ ਲੁਟੇਰੇ ਦੁਕਾਨ ਤੋਂ 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਟੀਮ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਹਨ।

Major incident in Jalandhar

ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿੱਲਾ ਕਿਰਨਾ ਸਟੋਰ ਦਾ ਮਾਲਕ ਪਰਮਜੀਤ ਅਰੋੜ ਉਰਫ ਬਿੱਲਾ ਰੋਜ਼ਾਨਾ ਸਵੇਰੇ 6 ਵਜੇ ਦੁਕਾਨ ਖੋਲ੍ਹਦਾ ਸੀ। ਅੱਜ ਸਵੇਰੇ ਵੀ ਉਹ ਦੁਕਾਨ ਖੋਲ੍ਹ ਕੇ ਕਾਊਂਟਰ ’ਤੇ ਬੈਠਾ ਸੀ ਕਿ ਸਾਢੇ ਛੇ ਵਜੇ ਦੇ ਕਰੀਬ ਤਿੰਨ ਨਸ਼ੇੜੀ ਲੁਟੇਰੇ ਦੁਕਾਨ ’ਚ ਦਾਖ਼ਲ ਹੋਏ। ਉਨ੍ਹਾਂ ਨੇ ਬਿੱਲਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਪਹੁੰਚ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 80 ਗ੍ਰਾਮ ਹੈਰੋਇਨ ਬਰਾਮਦ

ACP ਵੈਸਟ ਗਗਨਦੀਪ ਸਿੰਘ ਨੇ ਦੱਸਿਆ ਕਿ ਸਵੇਰੇ 6:30 ਵਜੇ ਦੇ ਕਰੀਬ 3 ਲੁਟੇਰੇ ਲੁੱਟ ਦੀ ਨੀਅਤ ਨਾਲ ਕਰਿਆਨੇ ਦੀ ਦੁਕਾਨ ‘ਤੇ ਆਏ। ਇੱਕ ਲੁਟੇਰੇ ਨੇ ਬਿੱਲਾ ਨੂੰ ਚਾਕੂ ਮਾਰ ਦਿੱਤਾ। ਜਿਸ ਕਾਰਨ ਦੁਕਾਨਦਾਰ ਦੀ ਮੌਤ ਹੋ ਗਈ। ਲੁਟੇਰਿਆਂ ਨੇ 8 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦਾ ਸੀਸੀਟੀਵੀ ਅਤੇ ਉਨ੍ਹਾਂ ਦੇ ਨੈੱਟਵਰਕ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ‘ਚ ਵੱਡੀ ਵਾਰਦਾਤ, 3 ਸ਼ਰਾਬੀ ਲੁਟੇਰਿਆਂ ਨੇ ਦੁਕਾਨਦਾਰ ਦੀ ਕੀਤੀ ਹੱਤਿਆ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.