3 seriously injured Archives - Daily Post Punjabi

ਬਰਨਾਲਾ ‘ਚ ਬੈਲੇਂਸ ਵਿਗੜਨ ਕਾਰਨ ਪਲਟੀ ਕਾਰ: ਇਕ ਵਿਅਕਤੀ ਦੀ ਮੌ.ਤ, 3 ਗੰਭੀਰ ਜ਼ਖਮੀ
ਪੰਜਾਬ ਦੇ ਬਰਨਾਲਾ ਸ਼ਹਿਰ ਵਿੱਚ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 3 ਹੋਰ ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਲੁਧਿਆਣਾ ਦੇ DMC ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Car overturned due to loss

ਜਾਣਕਾਰੀ ਅਨੁਸਾਰ ਸਵੇਰੇ ਕਰੀਬ 1 ਵਜੇ ਗੁਰਦੁਆਰਾ ਨਾਨਕਸਰ ਨੇੜੇ ਸੜਕ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨਾਲ ਕਾਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਨੇੜਲੇ ਪਲਾਟ ਵਿੱਚ ਪਲਟ ਗਈ। ਦੱਸਿਆ ਜਾ ਰਿਹਾ ਹੈ ਘਟਨਾ ਦੌਰਾਨ ਕਾਰ ਵਿੱਚ ਚਾਰ ਨੌਜਵਾਨ ਮੌਜੂਦ ਸਨ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ : ਭਗਤ ਪੂਰਨ ਸਿੰਘ ਦੀ ਬਰਸੀ ਅੱਜ: CM ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਹਾਦਸੇ ਮਗਰੋਂ ਕਾਰ ਚਾਲਕ ਗਗਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਗੁਰਜੀਤ, ਕੁਲਜੀਤ ਅਤੇ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਸਿਟੀ ਥਾਣਾ-2 ਦੇ SHO ਬਲਵੰਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਰਨਾਲਾ ‘ਚ ਬੈਲੇਂਸ ਵਿਗੜਨ ਕਾਰਨ ਪਲਟੀ ਕਾਰ: ਇਕ ਵਿਅਕਤੀ ਦੀ ਮੌ.ਤ, 3 ਗੰਭੀਰ ਜ਼ਖਮੀ appeared first on Daily Post Punjabi.