3 smuggle arrested Archives - Daily Post Punjabi

ਅੰਮ੍ਰਿਤਸਰ ਪੁਲਿਸ ਨੇ ਸਾਢੇ ਤਿੰਨ ਕਰੋੜ ਦੀ ਹੈਰੋਇਨ ਕੀਤੀ ਬਰਾਮਦ, 3 ਡਿਸਟ੍ਰੀਬਿਊਟਰ ਗ੍ਰਿਫ਼ਤਾਰ
ਪੰਜਾਬ ‘ਚ ਨਸ਼ੇ ਦੀ ਵਿਕਰੀ ਜਾਰੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕਰੀਬ 3.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਦਰਅਸਲ, ਹਾਲ ਹੀ ਵਿੱਚ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਲੋਪੋਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਨਸ਼ੇ ਦੇ ਖਰੀਦਦਾਰ ਵੱਡੀ ਗਿਣਤੀ ਵਿੱਚ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ।

ਵਾਇਰਲ ਵੀਡੀਓ ਬਣਾਉਣ ਵਾਲੇ ਲੋਕ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਅੱਡਾ ਚੌਗਾਵਾਂ ਦੇ ਰਹਿਣ ਵਾਲੇ ਹਨ। ਜਿਸ ਨੇ ਵੀਡੀਓ ਵਾਇਰਲ ਕਰਕੇ ਲੋਪੋਕੇ ‘ਚ ਵਿਕ ਰਹੇ ਨਸ਼ੇ ‘ਤੇ ਕਾਰਵਾਈ ਦੀ ਮੰਗ ਉਠਾਈ। ਵੀਡੀਓ ‘ਚ ਦਿਖਾਈ ਦੇ ਰਿਹਾ ਹੈ ਕਿ ਲੋਪੋਕੇ ‘ਚ ਦੂਜੇ ਪਿੰਡਾਂ ਤੋਂ ਲੋਕ ਆ ਰਹੇ ਹਨ ਅਤੇ ਸਾਰੇ ਨਸ਼ੇ ਦੀ ਭਾਲ ‘ਚ ਹਨ। ਹਾਲਾਂਕਿ ਵੀਡੀਓ ‘ਚ ਨਸ਼ਾ ਤਸਕਰਾਂ ਨੂੰ ਦੇਖਿਆ ਨਹੀਂ ਗਿਆ ਪਰ ਲੋਕਾਂ ਦਾ ਦਾਅਵਾ ਹੈ ਕਿ ਪਿੰਡ ਦੇ ਕੁਝ ਲੋਕ ਨਸ਼ਾ ਵੇਚ ਰਹੇ ਹਨ।

ਇਹ ਵੀ ਪੜ੍ਹੋ : ਘੱਗਰ ਨਦੀ ਦੇ ਕੰਢੇ ਸਥਿਤ ਇਲਾਕਿਆਂ ਦੀ ਹੋਵੇਗੀ ਜਾਂਚ, ਹੜ੍ਹ ਆਉਣ ਦੇ ਕਾਰਨਾਂ ਦਾ ਲਗਾਇਆ ਜਾਵੇਗਾ ਪਤਾ

DSP ਅਟਾਰੀ ਗੁਰਿੰਦਰ ਨਾਗਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਲੋਪੋਕੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਅੰਮ੍ਰਿਤਪਾਲ ਸਿੰਘ, ਪ੍ਰਗਟ ਸਿੰਘ ਅਤੇ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਕੋਲੋਂ ਪੁਲਿਸ ਨੇ 579 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅੰਮ੍ਰਿਤਸਰ ਪੁਲਿਸ ਨੇ ਸਾਢੇ ਤਿੰਨ ਕਰੋੜ ਦੀ ਹੈਰੋਇਨ ਕੀਤੀ ਬਰਾਮਦ, 3 ਡਿਸਟ੍ਰੀਬਿਊਟਰ ਗ੍ਰਿਫ਼ਤਾਰ appeared first on Daily Post Punjabi.

ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, CIA ਟੀਮ ਨੇ 3 ਤਸਕਰਾਂ ਨੂੰ ਵੀ ਦਬੋਚਿਆ
ਪੰਜਾਬ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। CIA ਨੇ ਗੁਰਦਾਸਪੁਰ ‘ਚ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਹਨ। ਤਿੰਨਾਂ ਤਸਕਰਾਂ ਨੇ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਇਆ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 105 ਕਰੋੜ ਰੁਪਏ ਹੈ।

Heroin worth 105 crore recovered

CIA ਨੂੰ ਇਹ ਸਫਲਤਾ ਗੁਰਦਾਸਪੁਰ ਅਧੀਨ ਪੈਂਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਹਰੂਵਾਲ ਤੋਂ ਮਿਲੀ। ਸੂਚਨਾ ਮਿਲਦੇ ਹੀ CIA ਦੀ ਟੀਮ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਟੀਮ ਤਿਆਰ ਕੀਤੀ। ਇਸ ਦੌਰਾਨ CIA ਦੀ ਟੀਮ ਨੇ ਪਿੰਡ ਵਿੱਚੋਂ ਹੀ 3 ਤਸਕਰਾਂ ਨੂੰ ਕਾਬੂ ਕੀਤਾ। ਜਿਨ੍ਹਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਹਰੂਵਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਜੀ-20 ‘ਚ ਵਿਦੇਸ਼ੀ ਮਹਿਮਾਨਾਂ ਨੂੰ ਪਰੋਸੇ ਜਾਣਗੇ ਭਾਰਤੀ ਪਕਵਾਨ, ਸੂਚੀ ‘ਚ ਦਾਲ ਬਾਟੀ ਤੋਂ ਲੈ ਕੇ ਗੋਲਗੱਪੇ ਤੱਕ ਸ਼ਾਮਲ

ਫੜੇ ਗਏ ਸਮੱਗਲਰਾਂ ਨੇ ਇਹ ਗੱਲ ਕਬੂਲੀ ਹੈ ਕਿ ਉਨ੍ਹਾਂ ਨੇ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਸੀਆਈਏ ਦੀ ਟੀਮ ਨੇ ਤਿੰਨਾਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। CIA ਦੀ ਟੀਮ ਤਿੰਨੋਂ ਤਸਕਰਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਾਂਚ ਦੌਰਾਨ ਇਸ ਗਿਰੋਹ ਦੇ ਪਿਛੜੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, CIA ਟੀਮ ਨੇ 3 ਤਸਕਰਾਂ ਨੂੰ ਵੀ ਦਬੋਚਿਆ appeared first on Daily Post Punjabi.