3 smugglers arrested Archives - Daily Post Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਵਿੱਚ ਸ਼ਾਮਿਲ ਤਿੰਨ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਗੱਡੀ, ਮੋਬਾਈਲ ਅਤੇ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।

Arms smuggling racket

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਕਾਸਿਮ ਢਿੱਲੋਂ ਦੇ ਸੰਪਰਕ ਵਿੱਚ ਸਨ। ਮੁਲਜ਼ਮ ਕੋਲੋਂ 2 ਗਲੋਕ ਪਿਸਤੌਲ 9 ਐਮਐਮ, 1 ਜ਼ੀਗਾਨਾ ਪਿਸਤੌਲ, 4 ਮੈਗਜ਼ੀਨ, 9 ਜਿੰਦਾ ਕਾਰਤੂਸ, 5 ਮੋਬਾਈਲ, ਮੋਟਰਸਾਈਕਲ ਅਤੇ 1 ਆਲਟੋ ਕਾਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਘਰਿੰਡਾ ਵਿਖੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੇ ਤਹਿਤ ਐਫਆਈਆਰ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਉੱਤਰ ਭਾਰਤ ‘ਚ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਤਸਕਰੀ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਨ੍ਹਾਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਨੌਜਵਾਨਾਂ ਕੋਲੋਂ ਹੀ ਹਥਿਆਰ ਬਰਾਮਦ ਹੋਏ ਹਨ ਉਹ ਡਰੋਨ ਰਾਹੀਂ ਮੰਗਵਾਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ
ਤਰਨਤਾਰਨ ਪੁਲਿਸ ਨੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਇੱਕ ਭਾਰਤੀ ਤਸਕਰ ਕੋਲੋਂ ਬਰਾਮਦ ਕੀਤਾ ਗਿਆ ਸੀ, ਜਿਸ ਵਿੱਚ ਭਾਰਤੀ ਸਰਹੱਦ ਪਾਰੋਂ ਸੁੱਟੀ ਜਾ ਰਹੀ ਹੈਰੋਇਨ ਦੀਆਂ ਗੋਲੀਆਂ ਵੀ ਮਿਲੀਆਂ ਹਨ। ਪੁਲਿਸ ਨੇ ਦੋ ਮਾਮਲਿਆਂ ਵਿੱਚ ਤਿੰਨ ਸਮੱਗਲਰਾਂ ਕੋਲੋਂ 3.290 ਕਿਲੋ ਹੈਰੋਇਨ, ਹਥਿਆਰ ਅਤੇ 30 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Tarn Taran police caught 3

ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਦੋਵੇਂ ਮਾਮਲੇ ਇੱਕ ਦੂਜੇ ਨਾਲ ਸਬੰਧਤ ਹਨ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਨੌਸ਼ਿਹਰਾ ਢਾਲਾ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। ਜਦੋਂ ਪੁਲਿਸ ਪਾਰਟੀ ਪੁਲ ਸੂਆ ਅੱਡਾ ਦੀਪ ਪੁੱਲ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਸਪਲੈਂਡਰ ਬਾਈਕ ‘ਤੇ ਆਉਂਦਾ ਦੇਖਿਆ। ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।

Tarn Taran police caught 3

ਇੰਨਾ ਹੀ ਨਹੀਂ ਜਦੋਂ ਇਸ ਡਰੋਨ ਦੀ ਜਾਂਚ ਕੀਤੀ ਗਈ ਤਾਂ ਇਸ ‘ਚ ਕਈ ਅਜਿਹੇ ਸ਼ਾਟਸ ਪਾਏ ਗਏ, ਜੋ ਹੈਰਾਨ ਕਰਨ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਦਿਨ ਵੇਲੇ ਇਸ ਡਰੋਨ ਰਾਹੀਂ ਅੱਧਾ ਕਿਲੋਗ੍ਰਾਮ ਦੇ ਛੋਟੇ ਪੈਕੇਟ ਸੁੱਟੇ ਜਾਂਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਦੇ CIA ਸਟਾਫ਼ ਨੇ ਗੰਡੀਵਿੰਡ ਨੇੜੇ ਸਰਾਏ ਅਮਾਨਤ ਖਾਂ ਨੇੜੇ ਲਵਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ, ਅਕਾਸ਼ਦੀਪ ਸਿੰਘ ਉਰਫ਼ ਸਾਜਨ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ! ਹੁਣ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਪ੍ਰੀਖਿਆਵਾਂ

ਪੁਲਿਸ ਨੇ ਮੁਲਜ਼ਮਾਂ ਕੋਲੋਂ 1.29 ਕਿਲੋ ਹੈਰੋਇਨ, 1 ਪਿਸਤੌਲ .32 ਬੋਰ ਅਤੇ ਦੋ ਮੈਗਜ਼ੀਨ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਦੀ ਵਰਨਾ ਨੰਬਰ PB46 AH 2204 ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ। ਇਹ ਖੇਪ ਵੀ ਇਸ ਡਰੋਨ ਰਾਹੀਂ ਮੰਗਵਾਈ ਗਈ ਸੀ। ਪੁਲਿਸ ਨੇ ਦੋਸ਼ੀਆਂ ਖਿਲਾਫ ਐਕਟ 10,11,12-ਏਅਰਕ੍ਰਾਫਟ ਐਕਟ-1934 ਅਤੇ NDPS ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ appeared first on Daily Post Punjabi.

ਅਬੋਹਰ ‘ਚ 3 ਸਮਗਲਰ ਕਾਬੂ: 2 ਨੌਜਵਾਨਾਂ ਕੋਲੋਂ 14,500 ਨਸ਼ੀਲੀਆਂ ਗੋਲੀਆਂ, ਇਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ
ਪੰਜਾਬ ਦੇ ਅਬੋਹਰ ਸ਼ਹਿਰ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਮਗਲਰਾਂ ਨੂੰ 2 ਥਾਵਾਂ ‘ਤੇ ਛਾਪੇਮਾਰੀ ਕਰਕੇ ਦਬੋਚਿਆ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਿਆ ਹੈ।

3 smugglers arrested

ਥਾਣਾ ਖੂਈਆਂ ਸਰਵਰ ਦੇ ਐਸ.ਐਚ.ਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਦੇਸਰਾਜ ਨੂੰ ਗਸ਼ਤ ਦੌਰਾਨ ਤੇ ਸਨ। ਇਸ ਦੌਰਾਨ ਦੋ ਨੌਜਵਾਨਾਂ ਬੈਗ ਲੈ ਕੇ ਆ ਰਹੇ ਸਨ, ਸ਼ੱਕ ਹੋਣ ਤੇ ਓਨਾ ਨੂੰ ਰੋਇਆ ਗਿਆ। ਨੌਜਵਾਨਾਂ ਦੇ ਬੈਗ ਦੀ ਤਲਾਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਥਾਣਾ ਖੂਈਆਂ ਸਰਵਰ ਦੇ ਸਬ-ਇੰਸਪੈਕਟਰ ਸ਼ਰਮਜੀਤ ਸਿੰਘ ਅਤੇ DSP ਅਬੋਹਰ ਸੁਖਵਿੰਦਰ ਸਿੰਘ ਬਰਾੜ ਨੂੰ ਸੂਚਿਤ ਕੀਤਾ ਗਿਆ।

ਇਸ ਤੋਂ ਬਾਅਦ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 14,600 ਨਸ਼ੀਲੀਆਂ ਗੋਲੀਆਂ (ਟਰਾਮਾਡੋਲ ਅਤੇ ਅਲਪਰਾਜ਼ੋਲਮ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਸੁਨੀਲ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਦਲੀਪ ਸਿੰਘ ਦੀਪਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੌਜਮ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਦੋਵਾਂ ਦੇ ਖ਼ਿਲਾਫ਼ 28 ਜੂਨ ਨੂੰ ਥਾਣਾ ਖੂਈਆਂ ਸਰਵਰ ਵਿਖੇ NDPS ਐਕਟ ਦੀ ਧਾਰਾ 22/29/61/85 ਤਹਿਤ ਮੁਕੱਦਮਾ (ਨੰਬਰ 83) ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਖੰਨਾ ਦੇ GTB ਮਾਰਕਿਟ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸ਼ਟਰ-ਸ਼ੀਸ਼ੇ ਤੋੜ ਕੇ ਪਾਇਆ ਕਾਬੂ

ਇੱਕ ਹੋਰ ਮਾਮਲੇ ਵਿੱਚ ਥਾਣਾ ਸਿਟੀ-1 ਅਬੋਹਰ ਦੇ ਐਸ.ਐਚ.ਓ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਮੁਖਬਰ ਦੀ ਇਤਲਾਹ ‘ਤੇ ਹੈੱਡ ਕਾਂਸਟੇਬਲ ਹਰਸ਼ਦੀਪ ਸਿੰਘ ਨੇ ਗਲੀ ਨੰਬਰ 4, ਸੀਡ ਫਾਰਮ ਪੱਕਾ ਦੇ ਰਹਿਣ ਵਾਲੇ ਮੁਖਤਿਆਰ ਸਿੰਘ ਪੁੱਤਰ ਗੱਜਣ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ 25.180 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਇਆ। ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-1 ਅਬੋਹਰ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਮੁਕੱਦਮਾ ਨੰ: 128 ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਬੋਹਰ ‘ਚ 3 ਸਮਗਲਰ ਕਾਬੂ: 2 ਨੌਜਵਾਨਾਂ ਕੋਲੋਂ 14,500 ਨਸ਼ੀਲੀਆਂ ਗੋਲੀਆਂ, ਇਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ appeared first on Daily Post Punjabi.

ਛੇਹਰਟਾ ਪੁਲਿਸ ਦੀ ਕਾਰਵਾਈ: 2.400 ਕਿਲੋ ਹੈਰੋਇਨ ਸਣੇ 3 ਬਾਈਕ ਸਵਾਰ ਤਸਕਰ ਕਾਬੂ
ਥਾਣਾ ਛੇਹਰਟਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਇਆ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 2 ਕਿਲੋ 400 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਅਕਾਸ਼ਦੀਪ ਸਿੰਘ ਅਤੇ ਅਮਰਦੀਪ ਸਿੰਘ ਵਾਸੀ ਪਿੰਡ ਮੁਹਾਵਾ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਕਰ ਰਹੀ ਹੈ।

3 Smugglers Arrested

ADCP ਸਿਟੀ-2 ਪ੍ਰਭਜੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਸੰਨ ਸਾਹਿਬ ਰੇਡ ਮੌੜ ਬਾਸਰਕੇ ਭੈਣੀ ਗੁਰੂ ਕੀ ਵਡਾਲੀ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਾਈਕ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ। ਜੋਬਨ ਅਤੇ ਅਕਾਸ਼ਦੀਪ ਸਿੰਘ ਬਾਈਕ ‘ਤੇ ਬੈਠੇ ਸਨ। ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਅਕਾਸ਼ਦੀਪ ਨੇ ਦੱਸਿਆ ਕਿ ਅਮਰਦੀਪ ਸਿੰਘ ਇਹ ਹੈਰੋਇਨ ਲੈ ਕੇ ਆਇਆ ਸੀ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਪੁਲਿਸ ਨੇ ਅਮਰਦੀਪ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ 2 ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ADCP ਨੇ ਦੱਸਿਆ ਕਿ ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ‘ਤੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਛੇਹਰਟਾ ਪੁਲਿਸ ਦੀ ਕਾਰਵਾਈ: 2.400 ਕਿਲੋ ਹੈਰੋਇਨ ਸਣੇ 3 ਬਾਈਕ ਸਵਾਰ ਤਸਕਰ ਕਾਬੂ appeared first on Daily Post Punjabi.

ਟਰੇਨ ਰਾਹੀਂ ਨਸ਼ਾ ਤਸਕਰੀ: ਰੇਵਾੜੀ ‘ਚ 62 ਕਿਲੋ ਡੋਡਾ ਭੁੱਕੀ ਤੇ ਅਫੀਮ ਸਣੇ 3 ਤਸਕਰ ਗ੍ਰਿਫਤਾਰ
ਡਰੋਨ ‘ਤੋਂ ਬਾਅਦ ਹੁਣ ਟਰੇਨ ਰਾਹੀਂ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਰੇਵਾੜੀ ਜੰਕਸ਼ਨ ‘ਤੇ ਰੇਲਗੱਡੀ ਰਾਹੀਂ ਨਸ਼ੇ ਦੀ ਤਸਕਰੀ ਕਰ ਰਹੇ ਤਿੰਨ ਨਸ਼ਾ ਤਸਕਰਾਂ ਨੂੰ ਫੜਿਆ ਗਿਆ ਹੈ। ਇਹ ਤਿੰਨੋਂ ਤਸਕਰ ਰਾਜਸਥਾਨ ਤੋਂ ਡੋਡਾ ਪੋਸਟ ਅਤੇ ਅਫੀਮ ਲੈ ਕੇ ਪੰਜਾਬ ਦੇ ਬਠਿੰਡਾ ਜਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਜਗਸੀਰ, ਸਤਪਾਲ ਸਿੰਘ ਅਤੇ ਇਕਬਾਲ ਸਿੰਘ ਵਾਸੀ ਮਾਹੀ ਨੰਗਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਮੁਲਜਮਾਂ ਕੋਲੋਂ 62 ਕਿਲੋ ਡੋਡਾ ਭੁੱਕੀ ਅਤੇ ਅਫੀਮ ਬਰਾਮਦ ਕੀਤੀ ਹੈ।

Drug Smuggling by Train

ਜਾਣਕਰੀ ਅਨੁਸਾਰ ਰੇਵਾੜੀ GRP ਅਤੇ RPF ਦੇ ਜਵਾਨ ਮੰਗਲਵਾਰ ਰਾਤ ਨੂੰ ਜੰਕਸ਼ਨ ‘ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਟੀਮ ਨੇ ਪਲੇਟਫਾਰਮ ਨੰਬਰ-7 ’ਤੇ ਵਿਹੜੇ ਵਿੱਚੋਂ ਇੱਕ ਨੌਜਵਾਨ ਨੂੰ ਬੈਗ ਲੈ ਕੇ ਜਾਂਦੇ ਦੇਖਿਆ। ਸਾਹਮਣੇ ਤੋਂ ਪੁਲਿਸ ਮੁਲਾਜ਼ਮਾਂ ਨੂੰ ਆਉਂਦਾ ਦੇਖ ਕੇ ਨੌਜਵਾਨ ਪਿੱਛੇ ਮੁੜਿਆ ਅਤੇ ਸਟੇਸ਼ਨ ਤੋਂ ਬਾਹਰ ਚਲਾ ਗਿਆ। ਜਿਸ ‘ਤੋਂ ਬਾਅਦ ਪੁਲਿਸ ਨੂੰ ਸ਼ੱਕ ਹੋਇਆ ਅਤੇ ਟੀਮ ਨੇ ਨੌਜਵਾਨ ਨੂੰ ਕਾਬੂ ਕੀਤਾ। ਪੁਲਿਸ ਨੇ ਜਦੋਂ ਉਸ ਕੋਲੋਂ ਬੈਗ ਵਿੱਚ ਪਏ ਸਮਾਨ ਬਾਰੇ ਪੁੱਛਗਿੱਛ ਕੀਤੀ ਤਾਂ ਉਹ ਘਬਰਾ ਗਿਆ। ਪੁਲਿਸ ਨੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਭੁੱਕੀ ਭਰੀ ਹੋਈ ਸੀ।

Drug Smuggling by Train

ਪੁਲਿਸ ਦੀ ਟੀਮ ਨੇ ਇਸ ਦੀ ਸੂਚਨਾ ਡਿਊਟੀ ਮੈਜਿਸਟ੍ਰੇਟ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਡਿਊਟੀ ਮੈਜਿਸਟ੍ਰੇਟ ਮੌਕੇ ‘ਤੇ ਪੁਜੇ ਅਤੇ ਉਨ੍ਹਾਂ ਦੀ ਹਾਜ਼ਰੀ ‘ਚ ਤਲਾਸ਼ੀ ਦੌਰਾਨ ਬੈਗ ‘ਚੋਂ ਭੁੱਕੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਬਠਿੰਡਾ ਦੇ ਕਸਬਾ ਮਾਹੀ ਨੰਗਲ ਦੇ ਰਹਿਣ ਵਾਲੇ ਜਗਸੀਰ ਵਜੋਂ ਦੱਸੀ। ਇਸ ਤੋਂ ਬਾਅਦ ਪੁਲਿਸ ਨੇ ਰੇਵਾੜੀ ਸਟੇਸ਼ਨ ਤੋਂ ਹੀ ਉਸਦੇ ਦੋ ਹੋਰ ਸਾਥੀ ਸਤਪਾਲ ਸਿੰਘ ਅਤੇ ਇਕਬਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਇਹ ਦੋਵੇਂ ਮੁਲਜ਼ਮ ਵੀ ਮਾਹੀ ਨੰਗਲ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਫਾਰੀ ਦੀ ਟੱਕਰ ਕਾਰਨ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟੀ, 25 ਲੋਕ ਜ਼ਖਮੀ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਰਾਜਸਥਾਨ ਤੋਂ ਨਸ਼ੀਲਾ ਪਦਾਰਥ ਲੈ ਕੇ ਪੰਜਾਬ ਜਾ ਰਹੇ ਸਨ। GRP ਥਾਣੇ ਦੀ ਪੁਲਿਸ ਨੇ ਜਗਸੀਰ ਕੋਲੋਂ 21.918 ਕਿਲੋ ਭੁੱਕੀ, ਸਤਪਾਲ ਸਿੰਘ ਕੋਲੋਂ 13.044 ਕਿਲੋ ਭੁੱਕੀ ਅਤੇ 216 ਗ੍ਰਾਮ ਅਫੀਮ ਅਤੇ ਇਕਬਾਲ ਸਿੰਘ ਕੋਲੋਂ 17.732 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤਿੰਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਟਰੇਨ ਰਾਹੀਂ ਨਸ਼ਾ ਤਸਕਰੀ: ਰੇਵਾੜੀ ‘ਚ 62 ਕਿਲੋ ਡੋਡਾ ਭੁੱਕੀ ਤੇ ਅਫੀਮ ਸਣੇ 3 ਤਸਕਰ ਗ੍ਰਿਫਤਾਰ appeared first on Daily Post Punjabi.