3 students died Archives - Daily Post Punjabi

ਦਿੱਲੀ ਦੇ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਭਰਿਆ ਪਾਣੀ, 3 ਵਿਦਿਆਰਥੀਆਂ ਦੀ ਹੋਈ ਮੌਤ
ਦਿੱਲੀ ‘ਚ ਸ਼ਨੀਵਾਰ ਸ਼ਾਮ ਨੂੰ ਪਏ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਇਕ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਪਾਣੀ ਭਰ ਗਿਆ। ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸ਼ਾਮ 7 ਵਜੇ ਸੂਚਨਾ ਮਿਲਣ ਤੋਂ ਬਾਅਦ NDRF ਨੂੰ ਬੁਲਾਇਆ ਗਿਆ। ਦੇਰ ਰਾਤ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਸ ਦੌਰਾਨ 14 ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਹਾਦਸੇ ‘ਚ ਜਾਨ ਗਵਾਉਣ ਵਾਲੇ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਲਿਆਂਦਾ ਗਿਆ ਹੈ। ਤਿੰਨੋਂ ਵਿਦਿਆਰਥੀਆਂ ਦੀ ਪਛਾਣ ਹੋ ਗਈ ਹੈ। ਇਕ ਵਿਦਿਆਰਥੀ ਦਾ ਨਾਂ ਨੇਵਿਨ ਡਾਲਵਿਨ (28) ਹੈ। ਉਹ ਕੇਰਲ ਦਾ ਰਹਿਣ ਵਾਲਾ ਸੀ। ਉਹ ਪਿਛਲੇ ਅੱਠ ਮਹੀਨਿਆਂ ਤੋਂ IAS ਦੀ ਤਿਆਰੀ ਕਰ ਰਿਹਾ ਸੀ। ਉਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਤੋਂ ਪੀਐਚਡੀ ਵੀ ਕਰ ਰਿਹਾ ਸੀ।

ਇਸ ਤੋਂ ਇਲਾਵਾ ਮਰਨ ਵਾਲੀਆਂ ਵਿਦਿਆਰਥਣਾਂ ਦੀ ਪਛਾਣ ਤਾਨਿਆ ਸੋਨੀ (25) ਅਤੇ ਸ਼੍ਰੇਆ ਯਾਦਵ (25) ਵਜੋਂ ਹੋਈ ਹੈ। ਸ਼੍ਰੇਆ ਨੇ ਇੱਕ ਮਹੀਨਾ ਪਹਿਲਾਂ ਹੀ ਰਾਉ ਕੋਚਿੰਗ ਸੈਂਟਰ ਵਿੱਚ ਦਾਖਲਾ ਲਿਆ ਸੀ। ਉਹ ਅੰਬੇਡਕਰਨਗਰ, ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਤਾਨਿਆ ਸੋਨੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਘਟਨਾ ਦੌਰਾਨ ਬੇਸਮੈਂਟ ਵਿੱਚ ਕਿੰਨੇ ਵਿਦਿਆਰਥੀ ਫਸੇ ਸਨ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਲਾਇਬ੍ਰੇਰੀ ਸ਼ਾਮ 7 ਵਜੇ ਬੰਦ ਹੋ ਰਹੀ ਸੀ, ਉਸੇ ਸਮੇਂ ਵਿਦਿਆਰਥੀ ਬਾਹਰ ਆ ਰਹੇ ਸਨ। ਇਸ ਦੌਰਾਨ ਬਹੁਤ ਜ਼ਿਆਦਾ ਦਬਾਅ ਨਾਲ ਪਾਣੀ ਅੰਦਰ ਆਉਣ ਲੱਗਾ। ਲਾਇਬ੍ਰੇਰੀ ਤੋਂ ਬਾਹਰ ਨਿਕਲਣ ਲਈ ਇੱਕ ਹੀ ਗੇਟ ਹੈ। ਬੇਸਮੈਂਟ ਵਿੱਚੋਂ ਬਾਹਰ ਨਿਕਲਣ ਲਈ ਸਿਰਫ਼ ਇੱਕ ਪੌੜੀ ਹੈ।

ਚਸ਼ਮਦੀਦ ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਅਸੀਂ ਲਾਇਬ੍ਰੇਰੀ ਖਾਲੀ ਕੀਤੀ, ਉਦੋਂ ਤੱਕ ਪਾਣੀ ਗੋਡਿਆਂ ਤੱਕ ਡੂੰਘਾ ਸੀ। ਵਹਾਅ ਇੰਨਾ ਤੇਜ਼ ਸੀ ਕਿ ਪੌੜੀਆਂ ਚੜ੍ਹਨਾ ਮੁਸ਼ਕਲ ਸੀ। ਸਿਰਫ਼ 2-3 ਮਿੰਟਾਂ ਵਿੱਚ ਹੀ ਪੂਰੀ ਬੇਸਮੈਂਟ 10-12 ਫੁੱਟ ਪਾਣੀ ਨਾਲ ਭਰ ਗਈ। ਬੱਚੇ ਬੈਂਚ ‘ਤੇ ਖੜ੍ਹੇ ਸਨ। ਬੱਚਿਆਂ ਨੂੰ ਬਚਾਉਣ ਲਈ ਰੱਸੇ ਸੁੱਟੇ ਗਏ ਪਰ ਪਾਣੀ ਗੰਦਾ ਸੀ, ਇਸ ਲਈ ਰੱਸੇ ਨਜ਼ਰ ਨਹੀਂ ਆ ਰਹੇ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਤੇਜ਼ ਦਬਾਅ ਕਾਰਨ ਪਾਣੀ ਅਚਾਨਕ ਅੰਦਰ ਕਿਵੇਂ ਆ ਗਿਆ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਕੋਚਿੰਗ ਆਪਰੇਟਰ ਅਤੇ ਕੋਆਰਡੀਨੇਟਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 9 ਤ.ਸਕ.ਰਾਂ ਨੂੰ ਨ.ਸ਼ੀ.ਲੇ ਪਦਾਰਥ ਸਣੇ ਕੀਤਾ ਗ੍ਰਿਫਤਾਰ

ਫਾਇਰ ਅਫਸਰ ਅਤੁਲ ਗਰਗ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਪਹਿਲਾਂ ਤਾਂ ਸੜਕ ’ਤੇ ਪਾਣੀ ਭਰਨ ਕਾਰਨ ਬੇਸਮੈਂਟ ਵਿੱਚੋਂ ਪਾਣੀ ਨਹੀਂ ਨਿਕਲ ਰਿਹਾ ਸੀ। ਕੁਝ ਸਮੇਂ ਬਾਅਦ ਜਦੋਂ ਸੜਕ ਤੋਂ ਪਾਣੀ ਦਾ ਪੱਧਰ ਘੱਟ ਗਿਆ ਤਾਂ ਬੇਸਮੈਂਟ ਵਿੱਚੋਂ ਪਾਣੀ ਨਿਕਲਣਾ ਸ਼ੁਰੂ ਹੋ ਗਿਆ। ਪੰਪ ਲਗਾ ਕੇ ਪਾਣੀ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਲਾਸ਼ਾਂ ਮਿਲਣੀਆਂ ਸ਼ੁਰੂ ਹੋ ਗਈਆਂ।

ਪੁਲਿਸ ਨੇ ਦੱਸਿਆ ਕਿ ਬਚਾਅ ਦੌਰਾਨ ਬੈਂਚ ਪਾਣੀ ‘ਚ ਤੈਰ ਰਿਹਾ ਸੀ। ਇਸ ਕਰਕੇ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮੁਸ਼ਕਲਾਂ ਆਈਆਂ। ਦੇਰ ਰਾਤ ਜਦੋਂ ਬਚਾਅ ਕਾਰਜ ਆਪਣੇ ਅੰਤਿਮ ਪੜਾਅ ‘ਤੇ ਸੀ, ਉਦੋਂ ਵੀ ਅੰਦਰ 7 ਫੁੱਟ ਪਾਣੀ ਸੀ। ਬੱਚਿਆਂ ਨੂੰ ਰੱਸੀਆਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਕੋਚਿੰਗ ਇੰਸਟੀਚਿਊਟ ਦੇ ਬੇਸਮੈਂਟ ‘ਚ ਪਾਣੀ ਭਰਨ ਅਤੇ ਵਿਦਿਆਰਥੀਆਂ ਦੇ ਫਸ ਜਾਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ ਐਮਸੀਡੀ ਕਮਿਸ਼ਨਰ ਨੂੰ ਉਨ੍ਹਾਂ ਸਾਰੇ ਕੋਚਿੰਗ ਸੈਂਟਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਬੇਸਮੈਂਟਾਂ ਵਿੱਚ ਕਾਰੋਬਾਰੀ ਗਤੀਵਿਧੀਆਂ ਚਲਾ ਰਹੇ ਹਨ। ਇਹ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਲਈ ਜ਼ਿੰਮੇਵਾਰ ਐਮਸੀਡੀ ਅਧਿਕਾਰੀਆਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਦਿੱਲੀ ਦੇ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਭਰਿਆ ਪਾਣੀ, 3 ਵਿਦਿਆਰਥੀਆਂ ਦੀ ਹੋਈ ਮੌਤ appeared first on Daily Post Punjabi.

ਬਰਨਾਲਾ ‘ਚ ਭਿਆਨਕ ਸੜਕ ਹਾ.ਦਸਾ, ਟਿਊਸ਼ਨ ਤੋਂ ਪਰਤ ਰਹੇ 3 ਵਿਦਿਆਰਥੀਆਂ ਦੀ ਮੌ.ਤ, ਇੱਕ ਜ਼ਖਮੀ
ਬਰਨਾਲਾ ਦੇ ਤਪਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦਾ ਸ਼ਿਕਾਰ 4 ਵਿਦਿਆਰਥੀ ਹੋਏ ਹਨ। ਬੀਤੀ ਰਾਤ ਘੁੰਨਸ ਰੋਡ ਤੇ ਸਕੂਲੀ ਵਿਦਿਆਰਥੀ ਟਿਊਸ਼ਨ ਤੋਂ ਪੜ੍ਹ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਦੋ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋਈ। ਹਾਦਸੇ ਵਿੱਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ, ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਵਜੋਂ ਹੋਈ ਹੈ। ਜ਼ਖਮੀ ਸ਼ਿਵਰਾਜ ਸਿੰਘ ਪੁੱਤਰ ਜਗਸੀਰ ਸਿੰਘ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਕਿਸੇ ਮਿੱਤਰ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸੀ। ਇਸ ਦੌਰਾਨ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ ਅਤੇ ਦਮਨਪ੍ਰੀਤ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ, ਮੌਸਮ ‘ਚ ਬਦਲਾਅ ਕਾਰਨ ਲਿਆ ਗਿਆ ਫੈਸਲਾ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਦਿਆਰਥੀ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਬਾਕੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ। ਇਥੇ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿਤਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਰਨਾਲਾ ‘ਚ ਭਿਆਨਕ ਸੜਕ ਹਾ.ਦਸਾ, ਟਿਊਸ਼ਨ ਤੋਂ ਪਰਤ ਰਹੇ 3 ਵਿਦਿਆਰਥੀਆਂ ਦੀ ਮੌ.ਤ, ਇੱਕ ਜ਼ਖਮੀ appeared first on Daily Post Punjabi.