3 terrorists killed Archives - Daily Post Punjabi

ਪਹਿਲਗਾਮ ‘ਚ ਫੌਜ ਵੱਲੋਂ ਆਪ੍ਰੇਸ਼ਨ ਮਹਾਦੇਵ: ਸ਼੍ਰੀਨਗਰ ‘ਚ 3 ਅੱਤਵਾਦੀਆਂ ਨੂੰ ਕੀਤਾ ਗਿਆ ਢੇਰ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਜ਼ਿਲ੍ਹੇ ਦੇ ਹਰਵਾਨ ਇਲਾਕੇ ਵਿੱਚ ਫੌਜ ਦਾ ਆਪ੍ਰੇਸ਼ਨ ਮਹਾਦੇਵ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਆਪ੍ਰੇਸ਼ਨ ਜੰਗਲੀ ਖੇਤਰ ਵਿੱਚ ਚੱਲ ਰਿਹਾ ਹੈ, ਜਿੱਥੇ ਸ਼ੱਕੀ ਅੱਤਵਾਦੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਲਈ।

ਮੁੱਢਲੀ ਜਾਣਕਾਰੀ ਅਨੁਸਾਰ, ਫੌਜ ਨੇ ਸ਼੍ਰੀਨਗਰ ਜ਼ਿਲ੍ਹੇ ਦੇ ਹਰਵਾਨ ਇਲਾਕੇ ਵਿੱਚ ਅੱਤਵਾਦੀਆਂ ਨੂੰ ਘੇਰ ਲਿਆ। ਗੋਲੀਬਾਰੀ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਜਦੋਂ ਕਿ ਦੋ ਅੱਤਵਾਦੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜੰਗਲ ਵਿੱਚ ਅਜੇ ਵੀ ਹੋਰ ਅੱਤਵਾਦੀ ਘਿਰੇ ਹੋ ਸਕਦੇ ਹਨ। ਹਾਲਾਂਕਿ, ਅੱਤਵਾਦੀਆਂ ਦੇ ਮਾਰੇ ਜਾਣ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮਾਰੇ ਗਏ ਅੱਤਵਾਦੀ ਪਹਿਲਗਾਮ ਹਮਲੇ ਨਾਲ ਜੁੜੇ ਹੋ ਸਕਦੇ ਹਨ।

ਇਹ ਵੀ ਪੜ੍ਹੋ : ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, 700+ ਦੌੜਾ ਬਣਾਉਣ ਵਾਲੇ ਬਣੇ ਪਹਿਲੇ ਏਸ਼ਿਆਈ ਬੱਲੇਬਾਜ

ਇਸ ਤੋਂ ਪਹਿਲਾਂ, ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕੀਤਾ ਹੈ। “ਲਿਡਵਾਸ ਦੇ ਜਨਰਲ ਖੇਤਰ ਵਿੱਚ ਸੰਪਰਕ ਸਥਾਪਤ ਕੀਤਾ ਗਿਆ ਹੈ। ਆਪ੍ਰੇਸ਼ਨ ਮਹਾਦੇਵ ਆਪ੍ਰੇਸ਼ਨ ਚੱਲ ਰਿਹਾ ਹੈ।” ਇਸ ਕਾਰਵਾਈ ਵਿੱਚ 50 ਰਾਸ਼ਟਰੀ ਰਾਈਫਲਜ਼ (RR), 24 RR, ਸ੍ਰੀਨਗਰ ਪੁਲਿਸ ਅਤੇ CRPF ਦੀਆਂ ਟੀਮਾਂ ਸ਼ਾਮਲ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੰਭਾਵਨਾ ਹੈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਹਿਲਗਾਮ ‘ਚ ਫੌਜ ਵੱਲੋਂ ਆਪ੍ਰੇਸ਼ਨ ਮਹਾਦੇਵ: ਸ਼੍ਰੀਨਗਰ ‘ਚ 3 ਅੱਤਵਾਦੀਆਂ ਨੂੰ ਕੀਤਾ ਗਿਆ ਢੇਰ appeared first on Daily Post Punjabi.

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ 3 ਅੱਤਵਾਦੀ ਢੇਰ
3 terrorists killed: ਜੰਮੂ: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਫੌਜ ਅਤੇ ਪੁਲਿਸ ਨਾਲ ਮੁੱਠਭੇੜ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ । ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁੱਠਭੇੜ ਅਨੰਤਨਾਗ ਦੇ ਰਣੀਪੋਰਾ ਇਲਾਕੇ ਵਿੱਚ ਹੋਈ ਹੈ । ਪੁਲਿਸ ਅਨੁਸਾਰ ਅੱਤਵਾਦੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅੱਜ ਦੀ ਮੁਠਭੇੜ ਦੇ ਨਾਲ ਹੀ ਇਸ ਸਾਲ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ 116 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਸ ਵਿੱਚੋਂ ਸਿਰਫ 38 ਅੱਤਵਾਦੀ ਸਿਰਫ਼ ਇਸ ਮਹੀਨੇ ਮਾਰੇ ਗਏ ਹਨ ।

3 terrorists killed

ਰਿਪੋਰਟ ਅਨੁਸਾਰ ਫੌਜ ਦੇ 19 ਨੈਸ਼ਨਲ ਰਾਈਫਲਜ਼ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਰਣੀਪੋਰਾ ਇਲਾਕੇ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜਿਵੇਂ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦਾ ਘਿਰਾਓ ਕਰਨਾ ਸ਼ੁਰੂ ਕੀਤਾ, ਇਲਾਕੇ ਵਿੱਚ ਲੁਕੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਆਰਮੀ ਪੁਲਿਸ ਅਤੇ ਸੀਆਰਪੀਐਫ ਨੇ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ। ਸੈਨਾ ਨੇ ਮੌਕੇ ਤੋਂ ਹਥਿਆਰ ਵੀ ਜਬਤ ਕੀਤੇ ਹਨ । ਜ਼ਬਤ ਕੀਤੇ ਗਏ ਹਥਿਆਰਾਂ ਵਿੱਚ ਇੱਕ ਰਾਈਫਲ ਅਤੇ 2 ਪਿਸਤੌਲ ਹਨ । ਘਟਨਾ ਵਾਲੀ ਥਾਂ ‘ਤੇ ਪੁਲਿਸ ਦਾ ਆਪ੍ਰੇਸ਼ਨ ਜਾਰੀ ਹੈ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਉੱਥੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ।

ਦੱਸ ਦੇਈਏ ਕਿ ਇਸ ਮੁੱਠਭੇੜ ਵਿੱਚ ਮਾਰੇ ਗਏ ਤਿੰਨ ਅੱਤਵਾਦੀਆਂ ਦੇ ਨਾਲ ਹੀ ਇਸ ਸਾਲ ਸੁਰੱਖਿਆ ਬਲਾਂ ਨੇ 116 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜੂਨ ਮਹੀਨੇ ਵਿੱਚ ਸਿਰਫ 29 ਦਿਨਾਂ ਵਿੱਚ 38 ਅੱਤਵਾਦੀ ਮਾਰੇ ਗਏ ਹਨ । ਫੌਜ ਦੇ ਹੱਥੋਂ ਮਾਰੇ ਗਏ ਅੱਤਵਾਦੀਆਂ ਵਿੱਚ ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ 6 ਸਵੈ-ਸ਼ੈਲੀ ਦੇ ਕਮਾਂਡਰ ਵੀ ਸ਼ਾਮਿਲ ਹਨ । ਇਸ ਸਾਲ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਰਿਆਜ਼ ਨਾਇਕੂ ਵੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ ।

The post ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ 3 ਅੱਤਵਾਦੀ ਢੇਰ appeared first on Daily Post Punjabi.