3 youths die Archives - Daily Post Punjabi

ਮੋਗਾ-ਬਰਨਾਲਾ ਹਾਈਵੇਅ ‘ਤੇ ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਨੌਜਵਾਨਾਂ ਦੀ ਹੋਈ ਮੌਤ
ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਬੋਡੇ ਕੋਲ ਪੈਟਰੋਲ ਪੰਪ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਸਵਿਫਟ ਕਾਰ ਸੜਕ ‘ਤੇ ਲੱਗੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੇਹਾਂ ਨੂੰ ਹਸਪਤਾਲ ਦੇ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਦੇ ਦਸਿਆ ਕਿ ਉਨ੍ਹਾਂ ਨੂੰ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੋਸਾਇਟੀ ਦੇ ਸੇਵਾਦਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਗੱਡੀ ਪਲਟੀ ਹੋਈ ਸੀ। ਉਨ੍ਹਾਂ ਨੇ ਗੱਡੀ ਵਿੱਚੋਂ ਨੌਜਵਾਨਾਂ ਦੀਆਂ ਦੇਹਾਂ ਨੂੰ ਬਾਹਰ ਕੱਢਿਆ ਅਤੇ ਮੋਰਚਰੀ ਵਿੱਚ ਰੱਖਵਾਇਆ ਹੈ। ਤਿੰਨੇ ਨੌਜਵਾਨ ਮੋਗਾ ਦੇ ਪਿੰਡ ਰਣੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੀ ਗੁਰਨਾਜ਼ ਗਰੇਵਾਲ ਨੂੰ ਫੈਸ਼ਨ ਦੇ ਖੇਤਰ ‘ਚ ਮੱਲ੍ਹਾਂ ਮਾਰਨ ਲਈ ਐਵਾਰਡ ਦੇ ਕੇ ਕੀਤਾ ਗਿਆ ਸਨਮਾਨਿਤ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ-ਬਰਨਾਲਾ ਹਾਈਵੇਅ ‘ਤੇ ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.

ਤਰਨਤਾਰਨ ‘ਚ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਚਚੇਰੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌ.ਤ
ਪੰਜਾਬ ਦੇ ਤਰਨਤਾਰਨ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸਰਹਾਲੀ ਤੋਂ ਚੋਹਲਾ ਸਾਹਿਬ ਜਾਂਦੇ ਸਮੇਂ ਇੱਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਵਿੱਚ 2 ਚਚੇਰੇ ਭਰਾ ਹਨ ਅਤੇ ਸਾਰੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਹਨ। ਤਿੰਨੋਂ ਨੌਜਵਾਨ ਆਈ-10 ਕਾਰ ਵਿੱਚ ਸਰਹਾਲੀ ਤੋਂ ਘਰ ਪਰਤ ਰਹੇ ਸਨ। ਪੁਲੀਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।

Car Collides With Tree

ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ, ਜਤਿਨ ਅਤੇ ਅੰਕੁਸ਼ ਕੁਮਾਰ ਵਜੋਂ ਹੋਈ ਹੈ। ਸੂਚਨਾ ਅਨੁਸਾਰ ਜਤਿਨ ਅਤੇ ਅੰਕੁਸ਼ ਕਿਸੇ ਕੰਮ ਲਈ ਸਰਹਾਲੀ ਗਏ ਹੋਏ ਸਨ। ਦੋਵੇਂ ਚਚੇਰੇ ਭਰਾ ਰਾਤ ਸਮੇਂ ਵਾਪਸ ਆ ਰਹੇ ਸਨ। ਉਦੋਂ ਹੀ ਨਿਸ਼ਾਨ ਸਿੰਘ ਦਿਖਾਈ ਦਿੱਤਾ ਅਤੇ ਦੋਵਾਂ ਨੇ ਉਸ ਨੂੰ ਘਰ ਤੱਕ ਲਿਫਟ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਵੇਂ ਹੀ ਗੱਡੀ ਚੋਹਲਾ ਸਾਹਿਬ ਰੋਡ ‘ਤੇ ਪਹੁੰਚੀ ‘ਤਾਂ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਦਰਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਇੱਕ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ 2500 ਨਸ਼ੀਲੀਆਂ ਗੋਲੀਆਂ ਤੇ ਫ਼ੋਨ ਬਰਾਮਦ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇੰਨਾ ਹੀ ਨਹੀਂ ਕਾਰ ਅੱਧ ਤੋਂ ਵੱਧ ਪਲਟ ਗਈ ਹੈ। ਘਟਨਾ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਦਰਵਾਜ਼ੇ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ। ਫਿਲਹਾਲ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇੱਕੋ ਪਰਿਵਾਰ ਦੇ ਦੋ ਬੱਚਿਆਂ ਦੀ ਮੌਤ ਕਾਰਨ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ‘ਚ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਚਚੇਰੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌ.ਤ appeared first on Daily Post Punjabi.