3 youths died Archives - Daily Post Punjabi

ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕੰਮ ਕਰਨ ਵਾਲੇ 3 ਨੌਜਵਾਨਾਂ ਦੀ ਹੋਈ ਮੌਤ
ਪੰਜਾਬ ਦੇ ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਸਥਿਤ ਇੱਕ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ 3 ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ। 4 ਮਜ਼ਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ‘ਚ ਫੈਕਟਰੀ ਦਾ ਸ਼ੈੱਡ ਢਹਿ ਗਿਆ, ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਬਠਿੰਡਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਦੀਆਂ ਲਪਟਾਂ ਇੱਕ ਤੋਂ ਦੋ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਹਰਿਆਣਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਡੱਬਵਾਲੀ ਤੋਂ ਫਾਇਰ ਇੰਜਨ ਮੰਗਵਾਏ ਗਏ। 65 ਗੱਡੀਆਂ ਨੇ 6 ਘੰਟਿਆਂ ‘ਚ ਅੱਗ ‘ਤੇ ਕਾਬੂ ਪਾਇਆ।

ਮ੍ਰਿਤਕਾਂ ਦੀ ਪਛਾਣ ਲਖਵੀਰ ਸਿੰਘ, ਰਜਿੰਦਰ ਸਿੰਘ ਅਤੇ ਵਿਜੇਕੁਮਾਰ ਵਜੋਂ ਹੋਈ ਹੈ। ਫੈਕਟਰੀ ਵਿੱਚ ਖੜ੍ਹੇ ਟਰੱਕਾਂ ਨੂੰ ਵੀ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੋਂ ਲੰਘ ਰਹੇ ਨੌਜਵਾਨ ਸਭਾ ਦੇ ਦੀਪਕ ਸਿੰਗਲ ਨੇ ਜਥੇਬੰਦੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੂੰ ਘਟਨਾ ਦੀ ਸੂਚਨਾ ਦਿੱਤੀ। ਉਨ੍ਹਾਂ ਤੁਰੰਤ ਡੀਸੀ ਸ਼ੌਕਤ ਅਹਿਮਦ ਪਰੇ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਮਲੋਟ ‘ਚ 2 ਗੱਡੀਆਂ ਦੀ ਹੋਈ ਭਿ.ਆਨ.ਕ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਮੌ.ਤ, 2 ਗੰਭੀਰ ਜ਼ਖਮੀ

ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਗ ’ਤੇ ਕਾਬੂ ਪਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਬੁਲਾਏ ਹਨ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਪਰ ਇਸ ਘਟਨਾ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਵੇਂ ਲੱਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕੰਮ ਕਰਨ ਵਾਲੇ 3 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.

ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ
ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਨੇੜੇ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਸੀਐਚਸੀ ਸੈਂਟਰ ਟਿੱਬਾ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਾਲੀ ਥਾਂ ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦੇਰ ਰਾਤ ਕਰੀਬ ਨੌ ਵਜੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ਉਤੇ ਟਿੱਬਾ ਤੋਂ ਕੁਝ ਦੂਰੀ ਉੱਤੇ ਵਾਹਨਾਂ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸੀਐਚਸੀ ਸੈਂਟਰ ਟਿੱਬਾ ਭਰਤੀ ਕਰਵਾਇਆ। ਹਾਦਸੇ ਵਾਲੇ ਥਾਂ ਤੋਂ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਹਾਦਸਾਗ੍ਰਸਤ ਮਿਲੀ ਹੈ।

ਇਹ ਵੀ ਪੜ੍ਹੋ : ਥਾਣਾ ਛੇਹਰਟਾ ਦੀ ਪੁਲਿਸ ਨੇ 3 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈ.ਰੋਇ.ਨ ਤੇ ਡ.ਰੱ.ਗ ਮਨੀ ਬਰਾਮਦ

ਇਸ ਘਟਨਾ ਸਬੰਧੀ ਪੁਲਿਸ ਨੇ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਨੌਜਵਾਨ ਜ਼ਖਮੀ ਹਨ। ਅਜੇ ਮ੍ਰਿਤਕਾਂ ਦੀ ਪਹਿਚਾਨ ਚੰਗੀ ਤਰ੍ਹਾਂ ਨਹੀਂ ਹੋ ਸਕੀ ਹੈ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਆਪਣੀ ਕਾਰਵਾਈ ਨੂੰ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਸੰਬੰਧੀ ਤਫਤੀਸ਼ ਜਾਰੀ ਹੈ ਕਿ ਇਹ ਹਾਦਸਾ ਵਾਪਰਿਆ ਕਿਵੇਂ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ appeared first on Daily Post Punjabi.

ਪੰਜਾਬ ‘ਚ ਵੱਡਾ ਹਾ.ਦਸਾ, JCB ਮਸ਼ੀਨ ਨਾਲ ਟ.ਕਰਾ.ਈ ਬਾਈਕ, ਹਾ.ਦਸੇ ‘ਚ 3 ਨੌਜਵਾਨਾਂ ਦੀ ਹੋਈ ਮੌ.ਤ
ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬੁਧਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਸੜਕ ਕਿਨਾਰੇ ਤੇ ਖੜੀ JCB ਮਸ਼ੀਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੋਹਿਤ ਕੁਮਾਰ, ਆਸ਼ੀਸ਼ ਕੁਮਾਰ, ਮਨੋਜ ਕੁਮਾਰ, ਵਜੋਂ ਹੋਈ ਹੈ। ਤਿੰਨੇ ਨੌਜਵਾਨ ਗੋਬਿੰਦਪੁਰ ਨਾਲ ਸਬੰਧਿਤ ਸਨ। JCB ਚਾਲਕ ਘਟਨਾ ਵਾਲੀ ਥਾਂ ‘ਤੋਂ ਫਰਾਰ ਹੋ ਗਿਆ ਹੈ। ਫਗਵਾੜਾ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Bike collided with JCB machine

ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਜਗਜੀਤਪੁਰ ਨੇੜੇ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਇੱਕ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ ਜ਼ਖਮੀ ਹਾਲਤ ‘ਚ ਦੋ ਨੌਜਵਾਨਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਿਲ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁੱਝ ਦੇਰ ਬਾਅਦ ਦੋਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: 21 ਸੂਬਿਆਂ ਦੀਆਂ 102 ਸੀਟਾਂ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਪੁਲਿਸ ਨੇ ਹਾਦਸੇ ਵਾਲੀ ਥਾਂ ਤੇ ਪਹੁੰਚ ਕੇ ਆਸਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ, ਜਿਸ ਤੋਂ ਬਾਅਦ ਉਕਤ JCB ਅਤੇ ਹਾਦਸੇ ‘ਚ ਨੁਕਸਾਨੇ ਗਏ ਵਿਅਕਤੀ ਦੀ ਬਾਈਕ ਨੂੰ ਕਬਜੇ ਵਿੱਚ ਲੈ ਲਿਆ ਹੈ। ਪੁਲਿਸ ਨੇ ਤਿੰਨੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਿਲ ਹਸਪਤਾਲ ਭੇਜ ਦਿੱਤਾ ਹੈ। ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਪਿੰਡ ਗੋਬਿੰਦਪੁਰ ਵਾਸੀ ਗੋਲੂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਨੌਜਵਾਨ ਉਸ ਦੇ ਦੋਸਤ ਸਨ। ਉਹ ਗੋਬਿੰਦਪੁਰ ਵਿੱਚ ਰਹਿੰਦੇ ਸਨ। ਤਿੰਨੋਂ ਆਪਸ ‘ਚ ਚੰਗੇ ਦੋਸਤ ਸਨ। SHO ਲਾਭ ਸਿੰਘ ਨੇ ਦੱਸਿਆ ਕਿ JCB ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SHO ਨੇ ਅੱਗੇ ਕਿਹਾ ਕਿ ਤਿੰਨੋਂ ਮ੍ਰਿਤਕ ਨੌਜਵਾਨ ਮਾਰਬਲ ਵਿਛਾਉਣ ਦਾ ਕੰਮ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਵੱਡਾ ਹਾ.ਦਸਾ, JCB ਮਸ਼ੀਨ ਨਾਲ ਟ.ਕਰਾ.ਈ ਬਾਈਕ, ਹਾ.ਦਸੇ ‘ਚ 3 ਨੌਜਵਾਨਾਂ ਦੀ ਹੋਈ ਮੌ.ਤ appeared first on Daily Post Punjabi.

ਕਰਨਾਲ ‘ਚ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਕੁ.ਚਲਿਆ, 3 ਨੌਜਵਾਨਾਂ ਦੀ ਹੋਈ ਮੌ.ਤ
ਹਰਿਆਣਾ ਦੇ ਕਰਨਾਲ ਦੇ ਪਿੰਡ ਬਾਂਸਾ ਵਿੱਚ ਸੰਧਵਾਂ ਰੋਡ ਉੱਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਹਾਦਸੇ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਦੇ ਦੋ ਨੌਜਵਾਨ ਲੜਾਈ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਬਾਈਕ ’ਤੇ ਹਸਪਤਾਲ ਲੈ ਕੇ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਤਿੰਨਾਂ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕਾਂ ਦੀ ਪਛਾਣ ਅਜੈ ਵਾਸੀ ਪਿੰਡ ਬਾਂਸਾ ਪੁੱਤਰ ਮਹਿੰਦਰ, ਵੀਰੇਂਦਰ ਪੁੱਤਰ ਵੀਰਭਾਨ ਅਤੇ ਸੁਮਿਤ ਵਜੋਂ ਹੋਈ ਹੈ। ਤਿੰਨਾਂ ਦੀ ਉਮਰ 19 ਤੋਂ 23 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਨੇ ਮੁਲਜ਼ਮ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਅਜੈ ਦੇ ਪਿਤਾ ਮਹਿੰਦਰ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਅਜੇ ਅਤੇ ਉਸ ਦਾ ਚਚੇਰਾ ਭਰਾ ਵੀਰੇਂਦਰ ਪਾਰਕ ‘ਚ ਖੇਡਣ ਗਏ ਹੋਏ ਸਨ। ਇਸ ਦੌਰਾਨ ਅਜੈ ਦੀ ਪਿੰਡ ਦੇ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਮੁਲਜ਼ਮਾਂ ਨੇ ਅਜੈ ਨੂੰ ਚਾਕੂ ਮਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪਿਤਾ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਪਰਿਵਾਰ ਨਾਲ ਉਸ ਦੀ ਪੁਰਾਣੀ ਦੁਸ਼ਮਣੀ ਸੀ।

ਇਹ ਵੀ ਪੜ੍ਹੋ : ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ, 23 ਨੂੰ ਹੋ ਸਕਦੀ ਹੈ ਬਾਰਿਸ਼

ਅਜੈ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਅਜੈ ਦੇ ਪੇਟ ਵਿੱਚ ਚਾਕੂ ਵੱਜਣ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ ਸੀ। ਅਜੈ ਦਾ ਚਚੇਰਾ ਭਰਾ ਵੀਰੇਂਦਰ ਅਤੇ ਇਕ ਹੋਰ ਨੌਜਵਾਨ ਸੁਮਿਤ ਜ਼ਖਮੀ ਅਜੈ ਨੂੰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜੰਡਲਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਲੈ ਜਾ ਰਹੇ ਸਨ। ਜਿਵੇਂ ਹੀ ਉਹ ਸੰਧਵਾਂ ਰੋਡ ‘ਤੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਤਿੰਨਾਂ ਨੂੰ ਕੁਚਲ ਦਿੱਤਾ ਅਤੇ ਤਿੰਨਾਂ ਦੀ ਮੌਤ ਹੋ ਗਈ।

ਪਿਤਾ ਨੇ ਦੱਸਿਆ ਕਿ ਸੁਮਿਤ ਅਤੇ ਵੀਰੇਂਦਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਦੋਵੇਂ ਗੁਰੂਗ੍ਰਾਮ ‘ਚ ਕੰਮ ਕਰਦੇ ਸਨ। ਇਸ ਦੌਰਾਨ ਮ੍ਰਿਤਕ ਵੀਰੇਂਦਰ ਦਾ ਭਰਾ ਅਤੇ ਦੀਪਕ ਉਸ ਦੇ ਬਾਈਕ ਦੇ ਪਿੱਛੇ ਆ ਰਹੇ ਸਨ। ਉਸ ਨੇ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਇਸ ਦੌਰਾਨ ਦੀਪਕ ਨੇ ਸੜਕ ‘ਤੇ ਡਿੱਗੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਲੰਘ ਰਹੇ ਵਾਹਨ ਚਾਲਕਾਂ ਤੋਂ ਮਦਦ ਵੀ ਮੰਗੀ ਪਰ ਕਿਸੇ ਨੇ ਵੀ ਉਨ੍ਹਾਂ ਦੀ ਕਾਰ ਨਹੀਂ ਰੋਕੀ।

ਇਹ ਵੀ ਪੜ੍ਹੋ : ਠੱਗੀ ਦਾ ਨਵਾਂ ਤਰੀਕਾ! ਟੀਚਰ ਬਣ ਕੇ ਪਰਿਵਾਰ ਤੋਂ ਮੰਗੇ ਡਾਕੂਮੈਂਟਸ, ਕੁਝ ਦੇਰ ‘ਚ ਬੈਂਕ ਖਾਤੇ ਤੋਂ ਉੱਡ ਗਈ ਰਕਮ

ਆਸ-ਪਾਸ ਦੇ ਡੇਰਿਆਂ ਤੋਂ ਕੁਝ ਸਰਦਾਰ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ। ਜਿਸ ਤੋਂ ਬਾਅਦ ਐਂਬੂਲੈਂਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਨੂੰ ਚੁੱਕ ਲਿਆ ਪਰ ਹਸਪਤਾਲ ‘ਚ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਤਿੰਨ ਨੌਜਵਾਨਾਂ ਦੀ ਇੱਕੋ ਸਮੇਂ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਪਰਿਵਾਰਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।

ਜੁੰਡਲਾ ਚੌਕੀ ਦੇ ਇੰਚਾਰਜ ਅੰਕਿਤ ਕੁਮਾਰ ਨੇ ਦੱਸਿਆ ਕਿ ਅਜੇ ‘ਤੇ ਹਮਲਾ ਕਰਨ ਵਾਲਾ ਦੋਸ਼ੀ ਨੌਜਵਾਨ ਅਜੇ ਫਰਾਰ ਹੈ। ਮੁਲਜ਼ਮ ਵੀ ਇਸੇ ਪਿੰਡ ਦੇ ਹਨ। ਇਸ ਦੇ ਨਾਲ ਹੀ ਟਰੱਕ ਚਾਲਕ ਹਾਦਸੇ ਤੋਂ ਬਾਅਦ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅੱਜ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਰਨਾਲ ‘ਚ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਕੁ.ਚਲਿਆ, 3 ਨੌਜਵਾਨਾਂ ਦੀ ਹੋਈ ਮੌ.ਤ appeared first on Daily Post Punjabi.