30 passengers injured Archives - Daily Post Punjabi

ਬਠਿੰਡਾ ‘ਚ ਬੇਕਾਬੂ ਹੋ ਕੇ ਪ.ਲਟੀ ਮਿੰਨੀ ਬੱਸ, 30 ਸਵਾਰੀਆਂ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ
ਬਠਿੰਡਾ ਵਿੱਚ ਸੋਮਵਾਰ ਸ਼ਾਮ ਕਰੀਬ 7 ਵਜੇ ਗੋਨਿਆਣਾ ਤੋਂ ਪਿੰਡ ਦਾਨ ਸਿੰਘ ਵਾਲਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਿੰਡ ਬਲਾਹੜ ਮਹਿਮਾ ਨੇੜੇ ਅਚਾਨਕ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 30 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਨ੍ਹਾਂ ਨੂੰ ਡਾਇਲ 108 ਐਂਬੂਲੈਂਸ ਅਤੇ ਨੌਜਵਾਨ ਸੁਸਾਇਟੀ ਵੱਲੋਂ ਪਹਿਲਾਂ ਗੋਨਿਆਣਾ ਅਤੇ ਬਾਅਦ ਵਿੱਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਨੌਜਵਾਨ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜੇ ਦੇ ਕਰੀਬ ਇੱਕ ਮਿੰਨੀ ਬੱਸ ਜੋ ਕਿ ਗੋਨਿਆਣਾ ਮੰਡੀ ਤੋਂ ਦਾਨ ਸਿੰਘ ਵਾਲਾ ਨੂੰ ਆ ਰਹੀ ਸੀ, ਪਿੰਡ ਬਲਾਹੜ ਮਹਿਮਾ ਨੇੜੇ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ।

ਇਹ ਵੀ ਪੜ੍ਹੋ : ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ

ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਉਨ੍ਹਾਂ ਦੀ ਸੰਸਥਾ ਅਤੇ ਡਾਇਲ 108 ਐਂਬੂਲੈਂਸ ਵੱਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿਚ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਠਿੰਡਾ ‘ਚ ਬੇਕਾਬੂ ਹੋ ਕੇ ਪ.ਲਟੀ ਮਿੰਨੀ ਬੱਸ, 30 ਸਵਾਰੀਆਂ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ appeared first on Daily Post Punjabi.