30 people detained for questioning Archives - Daily Post Punjabi

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ, ਹਾਈ ਅਲਰਟ ਜਾਰੀ
ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਫੌਜ ਵੱਲੋਂ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਹੁਣ ਤੱਕ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਦੇ ਭਾਟਾ ਧੂਰੀਆ ਖੇਤਰ ‘ਚ ਬੀਤੇ ਵੀਰਵਾਰ ਨੂੰ ਫੌਜ ਦੇ ਟਰੱਕ ‘ਤੇ ਹੋਏ ਘਾਤਕ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

Poonch Terrorist Attack

ਫੌਜ ਦੀ ਉੱਤਰੀ ਕਮਾਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਲੈਫਟੀਨੈਂਟ ਦਿਵੇਦੀ ਦੇ ਊਧਮਪੁਰ ਦੇ ‘ਕਮਾਂਡ ਹਸਪਤਾਲ’ ਦੇ ਦੌਰੇ ਦੇ ਵੇਰਵੇ ਸਾਂਝੇ ਕੀਤੇ, ਜਿੱਥੇ ਉਨ੍ਹਾਂ ਨੇ ਅੱਤਵਾਦੀ ਹਮਲੇ ‘ਚ ਜ਼ਖਮੀ ਹੋਏ ਜਵਾਨ ਨਾਲ ਗੱਲਬਾਤ ਕੀਤੀ। ਉੱਤਰੀ ਕਮਾਨ ਨੇ ਟਵੀਟ ਕੀਤਾ ਕਿ ਦਿਵੇਦੀ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਅਤੇ ਸੈਨਿਕਾਂ ਨੂੰ ਆਪਣੇ ਸੰਕਲਪ ‘ਤੇ ਕਾਇਮ ਰਹਿਣ ਲਈ ਕਿਹਾ। ਇਸ ਟਵੀਟ ਦੇ ਨਾਲ ਦੋ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ।

Poonch Terrorist Attack

ਟਵੀਟ ਵਿਚ ਉਨ੍ਹਾਂ ਦੱਸਿਆ ਕਿ ਫੌਜ ਦੇ ਟਰੱਕ ‘ਤੇ ਹੋਏ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ, ਜਦਕਿ ਇਕ ਹੋਰ ਫੌਜੀ ਜ਼ਖਮੀ ਹੋ ਗਿਆ। ਹਮਲੇ ਦੇ ਸਮੇਂ ਟਰੱਕ ਇਫਤਾਰ ਲਈ ਨੇੜਲੇ ਪਿੰਡ ਵਿੱਚ ਖਾਣ-ਪੀਣ ਦਾ ਸਾਮਾਨ ਲੈ ਕੇ ਜਾ ਰਿਹਾ ਸੀ। ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਨੇ ਸ਼ਨੀਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ ਸੀ। ਉਪੇਂਦਰ ਦਿਵੇਦੀ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਅਪਰੇਸ਼ਨਾਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ

ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 30 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ, ”ਜਿਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਉਨ੍ਹਾਂ ‘ਚ ਪੁੰਛ ਦੇ ਡੇਗਵਾਰ ਦੇ ਰਹਿਣ ਵਾਲੇ ਦੋ ਜੋੜੇ ਇਕਬਾਲ ਅਤੇ ਉਸ ਦੀ ਪਤਨੀ ਮੁਦੀਫਾ ਅਤੇ ਸਲਮਾਨ ਦੀਨ ਅਤੇ ਉਸ ਦੀ ਪਤਨੀ ਰਸ਼ੀਦਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਮਲੇ ‘ਚ ਮਾਰੇ ਗਏ ਜਵਾਨ ਰਾਸ਼ਟਰੀ ਰਾਈਫਲਜ਼ ‘ਚ ਸਨ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ, ਹਾਈ ਅਲਰਟ ਜਾਰੀ appeared first on Daily Post Punjabi.