31.45 lakh compensation to family Archives - Daily Post Punjabi

ਸੜਕ ਹਾਦਸੇ ‘ਚ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨੂੰ 31.45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ
ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਚੰਡੀਗੜ੍ਹ ਨੇ ਚਾਰ ਸਾਲ ਪਹਿਲਾਂ ਸੜਕ ਹਾਦਸੇ ਵਿੱਚ ਇੰਜਨੀਅਰ ਦੀ ਹੋਈ ਮੌ.ਤ ਦੇ ਮਾਮਲੇ ਵਿੱਚ ਪਰਿਵਾਰ ਨੂੰ 31 ਲੱਖ 45 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ । ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੀ ਸੁੰਦਰਨਗਰ ਤਹਿਸੀਲ ਦੇ ਰਹਿਣ ਵਾਲੇ ਰਵਿੰਦਰ ਕੁਮਾਰ ਦੀ 24 ਮਈ 2019 ਨੂੰ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਮੌ.ਤ ਹੋ ਗਈ ਸੀ । ਬੇਟੇ ਦੀ ਮੌ.ਤ ਤੋਂ ਬਾਅਦ ਪਿਤਾ ਸੁਰੇਸ਼ ਕੁਮਾਰ ਅਤੇ ਮਾਂ ਰੀਟਾ ਦੇਵੀ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ । ਅਦਾਲਤ ਨੇ ਇਹ ਫੈਸਲਾ ਮ੍ਰਿਤਕ ਦੇ ਮਾਪਿਆਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਇਆ ਹੈ।

31.45 lakh compensation to family

ਪਟੀਸ਼ਨਕਰਤਾਵਾਂ ਦੇ ਵਕੀਲ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਰਵਿੰਦਰ ਕੁਮਾਰ ਦੇ ਮਾਪਿਆਂ ਨੇ ਬੇਟੇ ਦੀ ਮੌ.ਤ ਤੋਂ ਬਾਅਦ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੀੜਤ ਪਰਿਵਾਰ ਨੇ 75 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ। ਹਾਲਾਂਕਿ ਟ੍ਰਿਬਿਊਨਲ ਨੇ 31.45 ਲੱਖ ਰੁਪਏ ਦਾ ਮੁਆਵਜ਼ਾ ਸੁਣਾਇਆ ਹੈ। ਮੁਆਵਜ਼ੇ ਦੀ ਰਕਮ ਕਾਰ ਦੀ ਬੀਮਾ ਕੰਪਨੀ ਨੂੰ ਦੇਣੀ ਪਵੇਗੀ । ਮਾਪਿਆਂ ਨੂੰ ਇਸ ਰਕਮ ਦਾ ਅੱਧਅੱਧਾ ਹਿੱਸਾ ਮਿਲੇਗਾ।

ਇਹ ਵੀ ਪੜ੍ਹੋ: UK ‘ਚ ਪੰਜਾਬੀ ਨੇ ਰਚਿਆ ਇਤਿਹਾਸ, ਚਮਨ ਲਾਲ ਬਣੇ ਬਰਮਿੰਘਮ ਦੇ ਪਹਿਲੇ ਬ੍ਰਿਟਿਸ਼ ਇੰਡੀਅਨ ਲਾਰਡ ਮੇਅਰ

ਟ੍ਰਿਬਿਊਨਲ ਵਿੱਚ ਦਾਇਰ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਰਵਿੰਦਰ ਕੁਮਾਰ ਨੇ ਸੁੰਦਰਨਗਰ ਦੇ ਇੱਕ ਨਿੱਜੀ ਕਾਲਜ ਤੋਂ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਵਿੱਚ ਇੰਜਨੀਅਰਿੰਗ ਕੀਤੀ ਸੀ। ਘਟਨਾ ਵਾਲੇ ਦਿਨ ਉਹ ਮੰਡੀ ਤੋਂ ਚੰਡੀਗੜ੍ਹ ਦੇ ਲਈ ਆਪਣੀ ਕਾਰ ਰਾਹੀਂ ਜਾ ਰਿਹਾ ਸੀ। ਉਹ ਕਾਰ ਵਿੱਚ ਡਰਾਈਵਰ ਦਿਨੇਸ਼ ਕੁਮਾਰ ਦੇ ਨਾਲ ਅਗਲੀ ਸੀਟ ‘ਤੇ ਬੈਠਾ ਸੀ। ਕੀਰਤਪੁਰ ਸਵਾਰਘਾਟ ਵਿਚਕਾਰ ਕੈਂਚੀ ਮੋੜ (ਨੈਣਾ ਦੇਵੀ ਰੋਡ) ਨੇੜੇ ਇੱਕ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਗਲਤ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਗੱਡੀ ਦੀ ਟੱਕਰ ਹੋ ਗਈ।

31.45 lakh compensation to family

ਜਿਸ ਕਾਰਨ ਇਸ ਹਾਦਸੇ ਵਿੱਚ ਰਵਿੰਦਰ ਕੁਮਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ । ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪਟੀਸ਼ਨਰਾਂ ਨੇ ਦੋਸ਼ ਲਾਇਆ ਕਿ ਕਾਰ ਚਾਲਕ ਦਿਨੇਸ਼ ਕੁਮਾਰ ਤੇਜ਼ ਰਫ਼ਤਾਰ ਨਾਲ ਕਾਰ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਐਡਵੋਕੇਟ ਅਸ਼ਵਨੀ ਅਰੋੜਾ ਨੇ ਅਦਾਲਤ ਨੂੰ ਦੱਸਿਆ ਕਿ ਰਵਿੰਦਰ ਇੰਜੀਨੀਅਰਿੰਗ ਦਾ ਵਿਦਿਆਰਥੀ ਸੀ ਅਤੇ ਘੱਟੋ-ਘੱਟ 20,000 ਰੁਪਏ ਪ੍ਰਤੀ ਮਹੀਨਾ ਕਮਾ ਸਕਦਾ ਸੀ। ਇਸ ਦੇ ਨਾਲ ਹੀ ਦੂਜੀ ਧਿਰ ਨੇ ਵੀ ਪਟੀਸ਼ਨ ਦਾ ਵਿਰੋਧ ਕੀਤਾ ਪਰ ਟ੍ਰਿਬਿਊਨਲ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਮ੍ਰਿਤਕ ਦੇ ਮਾਪਿਆਂ ਨੂੰ 31.45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸੜਕ ਹਾਦਸੇ ‘ਚ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨੂੰ 31.45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ appeared first on Daily Post Punjabi.