32 years old man Archives - Daily Post Punjabi

32 ਸਾਲਾ ਵਿਅਕਤੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ‘ਤੇ ਲੱਗੇ ਕੁੱਟਮਾਰ ਦੇ ਦੋਸ਼…
32 years old man commit suicide: ਗੜ੍ਹਸ਼ੰਕਰ ਦੇ ਨੇੜਲੇ ਪਿੰਡ ਸਾਧੋਵਾਲ ਦੇ ਇੱਕ 32 ਸਾਲਾ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਹੁਸਨ ਲਾਲ ਪੁੱਤਰ ਪ੍ਰੀਤੂ ਰਾਮ ਵਾਸੀ ਸਾਧੋਵਾਲ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਸ ਦੀਆਂ 2 ਲੜਕੀਆਂ ਅਤੇ 2 ਲੜਕੇ ਹਨ।ਸਭ ਤੋਂ ਛੋਟੇ ਲੜਕੇ ਨਰਿੰਦਰ ਕੁਮਾਰ ਦਾ ਦੋ ਸਾਲ ਪਹਿਲਾਂ ਪਿੰਡ ਹੰਸਰੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਨਿਸ਼ਾ ਪੁੱਤਰੀ ਸ਼ਿੰਗਾਰਾ ਰਾਮ ਨਾਲ ਵਿਆਹ ਹੋਇਆ ਸੀ।

32 years old man commit suicide

ਨਿਸ਼ਾ ਬੱਚਾ ਹੋਣ ਤੋਂ ਪਹਿਲਾਂ ਆਪਣੇ ਪੇਕੇ ਘਰ ਰਹਿ ਰਹੀ ਸੀ।15 ਦਿਨ ਪਹਿਲਾਂ ਉਹ ਅਤੇ ਉਸਦਾ ਲੜਕਾ ਨਰਿੰਦਰ ਕੁਮਾਰ ਨਿਸ਼ਾ ਨੂੰ ਲੈਣ ਲਈ ਗਏ ਸਨ ਪਰ ਉਸਦੇ ਸਹੁਰਾ ਪਰਿਵਾਰ ਨੇ ਨਿਸ਼ਾ ਨੂੰ ਭੇਜਣ ਤੋਂ ਨਾਂਹ ਕਰ ਦਿੱਤੀ।ਨਰਿੰਦਰ ਕੁਮਾਰ 3 ਜੁਲਾਈ ਨੂੰ ਦੁਬਾਰਾ ਉਸ ਨੂੰ ਲੈਣ ਗਿਆ ਤਾਂ ਉਸਦੇ ਸਾਲਿਆਂ ਨੇ ਨਰਿੰਦਰ ਕੁਮਾਰ ਨਾਲ ਕੁੱਟਮਾਰ ਕੀਤੀ।ਉਸਨੇ ਘਰ ਆ ਕੇ ਸਾਰੀ ਗੱਲ ਦੱਸੀ ਅਤੇ ਫਾਹਾ ਲਗਾ ਕੇ ਮਰਨ ਦੀਆਂ ਗੱਲਾਂ ਕਰਨ ਲੱਗਾ।

4 ਜੁਲਾਈ ਸ਼ਾਮ ਨੂੰ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।ਗੜ੍ਹਸ਼ੰਕਰ ਪੁਲਿਸ ਵਲੋਂ ਅਮਨ ਅਤੇ ਦੀਪਾ ਪੁੱਤਰ ਸ਼ਿੰਗਾਰਾ ਰਾਮ ਵਾਸੀ ਹੰਸਰੋਂ ਥਾਣਾ ਸਦਰ ਨਵਾਂਸ਼ਹਿਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਰੁੱਧ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ।

The post 32 ਸਾਲਾ ਵਿਅਕਤੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ‘ਤੇ ਲੱਗੇ ਕੁੱਟਮਾਰ ਦੇ ਦੋਸ਼… appeared first on Daily Post Punjabi.