4.3 Magnitude Earthquake Hits Archives - Daily Post Punjabi

ਪਾਕਿਸਤਾਨ ਤੇ ਅਫਗਾਨਿਸਤਾਨ ‘ਚ ਹਿੱਲੀ ਧਰਤੀ, ਸਵੇਰੇ-ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
4.3 magnitude earthquake hits: ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਪਾਕਿਸਤਾਨ ਦੇ ਇਸਲਾਮਾਬਾਦ ਅਤੇ ਕਾਬੁਲ ਵਿੱਚ ਧਰਤੀ ਕੰਬੀ ਹੈ। ਕਾਬੁਲ ਵਿੱਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਸੀ, ਜਦੋਂ ਕਿ ਇਸਲਾਮਾਬਾਦ ਵਿੱਚ ਆਏ ਭੂਚਾਲ ਦੀ ਤੀਬਰਤਾ 4.3 ਸੀ । ਇਨ੍ਹਾਂ ਦੋਹਾਂ ਝਟਕਿਆਂ ਵਿਚਕਾਰ ਲਗਭਗ 10 ਮਿੰਟ ਦਾ ਅੰਤਰ ਸੀ।

4.3 magnitude earthquake hits

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅਫਗਾਨਿਸਤਾਨ ਦੇ ਕਾਬੁਲ ਵਿੱਚ 273 ਕਿਲੋਮੀਟਰ NNE ਵਿੱਚ  ਸਵੇਰੇ 5.33 ਵਜੇ 4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤਕਰੀਬਨ 10 ਮਿੰਟ ਬਾਅਦ ਯਾਨੀ 5.43 ਵਜੇ ਇਸਲਾਮਾਬਾਦ ਤੋਂ 40 ਕਿਲੋਮੀਟਰ ਪੱਛਮ ਵਿੱਚ 4.3 ਤੀਬਰਤਾ ਦਾ ਭੂਚਾਲ ਦਾ ਝਟਕਾ ਮਹਿਸੂਸ ਕੀਤਾ ਗਿਆ। ਇਸ  ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।

4.3 magnitude earthquake hits

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਸਤੰਬਰ ਨੂੰ ਨੇਪਾਲ ਵਿੱਚ ਇੱਕ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਸਥਾਨਕ ਸਮੇਂ ਅਨੁਸਾਰ ਸਵੇਰੇ 5: 19 ਵਜੇ ਇੱਕ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਕਾਠਮਾਂਡੂ ਦੇ ਨਾਲ ਲੱਗਦੇ ਸਿੰਧੂਪੁਲਚੋਕ ਜ਼ਿਲ੍ਹੇ ਦੇ ਰਮਚੇ ਵਿਖੇ ਸੀ। ਮਾਪਦੰਡ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.0 ਸੀ।

ਇਸ ਸਬੰਧੀ ਸਿੰਧੂਪਾਲਚੋਕ ਜ਼ਿਲ੍ਹੇ ਦੇ ਭੋਤੇਕੋਸ਼ੀ ਗੌਂਪਾਲੀਕਾ ਦੇ ਪ੍ਰਧਾਨ ਰਾਜਕੁਮਾਰ ਪੌਡੇਲ ਨੇ ਦੱਸਿਆ ਸੀ ਕਿ ਜ਼ਿਲ੍ਹੇ ਵਿੱਚ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਉਨ੍ਹਾਂ  ਕਿਹਾ ਵੀ ਕਿ ਭੂਚਾਲ ਤੇਜ਼ ਸੀ, ਪਰ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ । ਭੂਚਾਲ ਦੇ ਇਹ ਝਟਕੇ ਨੇਪਾਲ ਦੇ ਕਾਠਮੰਡੂ, ਸਿੰਧੂਪਾਲਚੋਕ, ਪੋਖਰਾ, ਚਿਤਵਨ, ਵੀਰਗੰਜ, ਜਨਕਪੁਰ ਤੱਕ ਮਹਿਸੂਸ ਹੋਏ ਸਨ ।

The post ਪਾਕਿਸਤਾਨ ਤੇ ਅਫਗਾਨਿਸਤਾਨ ‘ਚ ਹਿੱਲੀ ਧਰਤੀ, ਸਵੇਰੇ-ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ appeared first on Daily Post Punjabi.

ਅੰਡੇਮਾਨ ਤੇ ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.3
4.3 magnitude earthquake hits: ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਐਤਵਾਰ ਸਵੇਰੇ 6.38 ਵਜੇ ਮਹਿਸੂਸ ਕੀਤੇ ਗਏ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.3 ਮਾਪੀ ਗਈ ਹੈ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਸਦੀ ਡੂੰਘਾਈ 82 ਕਿਲੋਮੀਟਰ ਸੀ।

4.3 magnitude earthquake hits

ਇਸ ਤੋਂ ਇਲਾਵਾ ਮਹਾਂਰਾਸ਼ਟਰ ਦੇ ਪਾਲਘਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.5 ਮਾਪੀ ਗਈ। ਐਨਸੀਐਸ ਦੇ ਅਨੁਸਾਰ, ਇਸਦੀ ਡੂੰਘਾਈ 5 ਕਿਲੋਮੀਟਰ ਦਰਜ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਾਲਘਰ ਵਿੱਚ ਸਵੇਰੇ 4.58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਕੋਬਾਰ ਤੋਂ ਲੈ ਕੇ ਅਰੁਣਾਚਲ ਤੱਕ ਭੂਚਾਲ ਨੇ ਹਿਲਾ ਕੇ ਰੱਖ ਦਿੱਤਾ। ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ । ਤਵਾਂਗ ਵਿੱਚ ਸਵੇਰੇ 7.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਗੌਰਤਲਬ ਹੈ ਕਿ ਪਿਛਲੇ ਦੋ ਦਿਨਾਂ ਤੋਂ ਮਹਾਂਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਵਿੱਚ ਧਰਤੀ ਕੰਬ ਰਹੀ ਹੈ। 4 ਸਤੰਬਰ ਨੂੰ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ ਅਤੇ 5 ਸਤੰਬਰ ਨੂੰ ਮਹਾਂਰਾਸ਼ਟਰ ਦੇ ਨਾਸਿਕ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹਾਲਾਂਕਿ, ਇਸ ਦੌਰਾਨ ਕਿਤੋਂ ਵੀ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

The post ਅੰਡੇਮਾਨ ਤੇ ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.3 appeared first on Daily Post Punjabi.

ਅੰਡੇਮਾਨ-ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.3
4.3 Magnitude Earthquake Hits: ਕੋਰੋਨਾ ਸੰਕਟ ਵਿਚਾਲੇ ਦੇਸ਼ ਨੂੰ ਇੱਕ ਹੋਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਹੈ ਭੂਚਾਲ । ਹਾਲ ਹੀ ਦੇ ਦਿਨਾਂ ਵਿੱਚ ਦੇਸ਼ ਵਿੱਚ ਕਈ ਥਾਵਾਂ ‘ਤੇ ਭੂਚਾਲ ਆਉਣ ਦੀਆਂ ਖਬਰਾਂ ਆਈਆਂ ਹਨ । ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਬੁੱਧਵਾਰ ਯਾਨੀ ਕਿ ਅੱਜ ਤੜਕੇ ਦਿਗਲੀਪੁਰ ਦੇ ਉੱਤਰ-ਪੂਰਬ ਵਿੱਚ ਭੂਚਾਲ ਆਇਆ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਦਾ ਅਨੁਮਾਨ 4.3 ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੰਡੇਮਾਨ ਤੇ ਨਿਕੋਬਾਰ ਦੇ ਦਿਗਲੀਪੁਰ ਤੋਂ 110 ਕਿਲੋਮੀਟਰ ਉੱਤਰ-ਪੱਛਮ ਵਿੱਚ ਅੱਜ ਤੜਕੇ 2.17 ਵਜੇ ਭੂਚਾਲ ਆਇਆ, ਜਿਸਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 4.3 ਸੀ ।

4.3 Magnitude Earthquake Hits

ਜ਼ਿਕਰਯੋਗ ਹੈ ਕਿ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ 45 ਦਿਨਾਂ ਵਿੱਚ 14 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਜਧਾਨੀ ਦਿੱਲੀ-ਐਨਸੀਆਰ, ਜੰਮੂ ਕਸ਼ਮੀਰ, ਝਾਰਖੰਡ ਸਣੇ ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲਾਂਕਿ, ਬਹੁਤ ਸਾਰੇ ਭੁਚਾਲਾਂ ਦੀ ਤੀਬਰਤਾ ਬਹੁਤ ਜ਼ਿਆਦਾ ਨਹੀਂ ਸੀ ਅਤੇ ਕਿਤੇ ਵੀ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ।

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਭੁਚਾਲ ਆਇਆ ਸੀ । ਕੱਲ੍ਹ ਸਵੇਰੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਲੋਕਾਂ ਨੇ ਸਵੇਰੇ 8.16 ਵਜੇ ਕਸ਼ਮੀਰ ਵਿੱਚ ਆਏ ਭੂਚਾਲ ਦੇ ਝਟਕੇ ਮਹਿਸੂਸ ਕੀਤੇ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਸੀ. ਭੂਚਾਲ ਦਾ ਕੇਂਦਰ ਸ੍ਰੀਨਗਰ ਤੋਂ 14 ਕਿਲੋਮੀਟਰ ਉੱਤਰ ਅਤੇ ਗਾਂਦਰਬਲ ਤੋਂ 7 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ ।

The post ਅੰਡੇਮਾਨ-ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.3 appeared first on Daily Post Punjabi.