4 accused arrested Archives - Daily Post Punjabi

ਰਮਦਾਸ ਇਲਾਕੇ ‘ਚ ਪੈਟਰੋਲ ਬੰਬ ਹਮਲੇ ਤੇ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੁਧਾਰ ਪਿੰਡ ਵਿੱਚ ਸਰਪੰਚ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਰੰਗਦਾਰੀ ਮੰਗਣ ਦੇ ਮਾਮਲੇ ਵਿੱਚ ਵੱਡੂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਦੇਸ਼ ਬੈਠੇ ਹੈਂਡਲਰਾਂ ਦੇ ਇਸ਼ਾਰੇ ’ਤੇ ਸਰਪੰਚਾਂ ਤੋਂ ਰੰਗਦਾਰੀ ਮੰਗੀ ਜਾ ਰਹੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸੋਹਿਲ ਮੀਰ ਨੇ ਦੱਸਿਆ ਕਿ 5 ਮਈ ਦੀ ਰਾਤ ਕਰੀਬ 11 ਵਜੇ ਸੁਧਾਰ ਪਿੰਡ ਦੇ ਸਰਪੰਚ ਦੇ ਘਰ ਉੱਪਰ ਪੈਟਰੋਲ ਬੰਬ ਸੁੱਟਿਆ ਗਿਆ ਸੀ। ਇਸ ਤੋਂ ਪਹਿਲਾਂ ਸਰਪੰਚ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨਾਮ ’ਤੇ ਰੰਗਦਾਰੀ ਕਾਲਾਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ। ਜਾਂਚ ਦੌਰਾਨ ਪੁਲਿਸ ਨੇ ਕੁਲਵਿੰਦਰ ਸਿੰਘ, ਆਕਾਸ਼ਦੀਪ ਸਿੰਘ ਕੌੜਾ, ਆਕਾਸ਼ਦੀਪ ਸਿੰਘ ਬਾਬਾ ਅਤੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਵੀਡੀਓ ਕਾਲ ਰਾਹੀਂ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ : ਤ੍ਰਿਵੇਂਦਰਮ-ਦਿੱਲੀ ਰਾਜਧਾਨੀ ਐਕਸਪ੍ਰੈਸ ਦੇ 2 ਕੋਚਾਂ ਨੂੰ ਲੱਗੀ ਅੱ/ਗ: ਯਾਤਰੀਆਂ ਨੂੰ ਕੱਢਿਆ ਗਿਆ ਬਾਹਰ, ਸਾਰੇ ਸੁਰੱਖਿਅਤ

ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਇਕ ਮੀਟ ਸ਼ਾਪ ’ਤੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਪੈਟਰੋਲ ਬੰਬ ਅਤੇ ਮੋਟਰਸਾਈਕਲ ਤਿਆਰ ਕੀਤਾ ਅਤੇ ਫਿਰ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਹੀ ਗਿਰੋਹ ਪਹਿਲਾਂ ਵੀ ਉਸੇ ਪਿੰਡ ਵਿੱਚ ਇਕ ਹੋਰ ਸਰਪੰਚ ਦੇ ਘਰ ਫਾਇਰਿੰਗ ਦੀ ਵਾਰਦਾਤ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਹੈਂਡਲਰਾਂ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਵੱਲੋਂ ਹੋਰ ਖੁਲਾਸੇ ਜਲਦ ਕਰਨ ਦੀ ਗੱਲ ਵੀ ਕਹੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਮਦਾਸ ਇਲਾਕੇ ‘ਚ ਪੈਟਰੋਲ ਬੰਬ ਹਮਲੇ ਤੇ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਹੁਸ਼ਿਆਰਪੁਰ ਪੁਲਿਸ ਨੇ 9.925 KG ਹੈਰੋਇਨ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ, ਹਥਿਆਰ ਵੀ ਕੀਤੇ ਗਏ ਰਿਕਵਰ
ਹੁਸ਼ਿਆਰਪੁਰ ਪੁਲਿਸ ਵੱਲੋਂ ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਹੁਸ਼ਿਆਰਪੁਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : 3 ਸਾਲਾ ਮਾਸੂਮ ਸਣੇ ਮਾਪਿਆਂ ਨੇ ਆਪਣੀ ਜੀ/ਵਨ ਲੀ/ਲਾ ਕੀਤੀ ਸਮਾ/ਪਤ, ਧੀ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ ਪਰਿਵਾਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਸ਼ਿਆਰਪੁਰ ਪੁਲਿਸ ਨੇ 9.925 KG ਹੈਰੋਇਨ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ, ਹਥਿਆਰ ਵੀ ਕੀਤੇ ਗਏ ਰਿਕਵਰ appeared first on Daily Post Punjabi.

ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਬਿਹਾਰ ਤੋਂ ਲਿਆ ਕੇ ਪੰਜਾਬ ‘ਚ ਕਰਦੇ ਸੀ ਸਪਲਾਈ
ਪਟਿਆਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ, ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਵਿੱਚ ਸ਼ਾਮਿਲ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 10 ਅਧੁਨਿਕ ਸੈਲਫ-ਲੋਡਿੰਗ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਵੱਲੋਂ ਸਾਂਝੀ ਕੀਤੀ ਗਈ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਬਿਹਾਰ ਤੋਂ ਦੇਸੀ ਹਥਿਆਰ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰ ਰਹੇ ਸਨ। ਹੋਰ ਜਾਂਚ ਵਿੱਚ ਗੈਂਗ ਰਾਈਵਲਰੀ ਦਾ ਪਤਾ ਲੱਗਿਆ ਹੈ, ਜਿਸ ਵਿੱਚ ਇਲਾਕੇ ਵਿੱਚ ਆਪਣਾ ਦਬਦਬਾ ਬਣਾਉਣ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।

ਇਹ ਵੀ ਪੜ੍ਹੋ : AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਅਸ਼ੋਕ ਮਿੱਤਲ ਬਣੇ ਨਵੇਂ ਡਿਪਟੀ ਲੀਡਰ

ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਜ਼ੀਰੋ-ਟੋਲਰੈਂਸ ਨੀਤੀ ਦੇ ਤਹਿਤ ਸੁਰੱਖਿਅਤ ਪੰਜਾਬ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਬਿਹਾਰ ਤੋਂ ਲਿਆ ਕੇ ਪੰਜਾਬ ‘ਚ ਕਰਦੇ ਸੀ ਸਪਲਾਈ appeared first on Daily Post Punjabi.

ਲਵ ਮੈਰਿਜ ਤੋਂ ਖਫ਼ਾ ਭਰਾ ਵੱਲੋਂ ਭੈਣ ਦਾ ਗੋਲੀਆਂ ਮਾਰ ਕੇ ਕਤਲ, ਹਰਿਆਣਾ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
ਹਰਿਆਣਾ ਦੇ ਰੋਹਤਕ ਵਿੱਚ ਅਣਖ ਖਾਤਰ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰੇਮ ਵਿਆਹ ਤੋਂ ਨਾਰਾਜ਼ ਇੱਕ ਭਰਾ ਨੇ ਆਪਣੀ ਭੈਣ ਨੂੰ ਪੰਜ ਗੋਲੀਆਂ ਮਾਰੀਆਂ, ਜਿਸ ਨਾਲ ਉਸਦੀ ਮੌਤ ਹੋ ਗਈ। ਜਦੋਂ ਉਸਦਾ ਦੇਵਰ ਉਸਨੂੰ ਬਚਾਉਣ ਆਇਆ ਤਾਂ ਉਸਨੂੰ ਵੀ ਛਾਤੀ ਵਿੱਚ ਗੋਲੀ ਲੱਗੀ। ਮੁਲਜ਼ਮ ਭਰਾ ਨੇ ਆਪਣੇ ਸਾਥੀਆਂ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਮ੍ਰਿਤਕ ਮਹਿਲਾ ਦੇ ਭਰਾ ਸਮੇਤ 4 ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਗਿਆ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਕੁੜੀ ਸਪਨਾ ਨੇ ਪਿੰਡ ਵਿੱਚ ਵਿਆਹ ਕਰਵਾਇਆ ਸੀ। ਇਸ ਦੁਸ਼ਮਣੀ ਕਾਰਨ ਸਪਨਾ ਦੇ ਭਰਾ ਅਤੇ ਉਸਦੇ ਦੋਸਤਾਂ ਨੇ ਘਰ ਵਿੱਚ ਦਾਖਲ ਹੋ ਕੇ ਉਸਨੂੰ ਗੋਲੀ ਮਾਰ ਦਿੱਤੀ। ਭੈਣ ਦਾ ਪਤੀ ਉਸ ਸਮੇਂ ਘਰੋਂ ਬਾਹਰ ਸੀ, ਇਸ ਤਰ੍ਹਾਂ ਉਸਦੀ ਜਾਨ ਬਚ ਗਈ। ਕਤਲ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ, ਹਮਲਾਵਰ ਪਿਸਤੌਲ ਲਹਿਰਾਉਂਦੇ ਹੋਏ, ਘਰ ਵੱਲ ਆਉਂਦੇ ਹੋਏ ਅਤੇ ਕਤਲ ਤੋਂ ਬਾਅਦ ਭੱਜਦੇ ਹੋਏ ਦਿਖਾਈ ਦੇ ਰਹੇ ਹਨ।

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਵਿਆਹੁਤਾ ਦਾ ਤਿੰਨ ਸਾਲ ਪਹਿਲਾਂ ਉਸੇ ਪਿੰਡ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਪਹਿਲਾਂ, ਉਹ ਕਿਤੇ ਹੋਰ ਰਹਿੰਦੀ ਸੀ। ਉਹ ਕੁਝ ਮਹੀਨੇ ਪਹਿਲਾਂ ਆਪਣੇ ਪਤੀ ਨਾਲ ਪਿੰਡ ਵਾਪਸ ਆਈ ਸੀ, ਜਿਸ ਕਾਰਨ ਉਸਦੇ ਮਾਪਿਆਂ ਨੂੰ ਅਪਮਾਨ ਮਹਿਸੂਸ ਹੋਇਆ ਸੀ। ਜਿਸ ਕਾਰਨ ਮਹਿਲਾ ਦੇ ਭਰਾ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਮਹਿਲਾ ਦਾ ਦੋ ਸਾਲ ਦਾ ਪੁੱਤਰ ਵੀ ਹੈ।

ਇਹ ਵੀ ਪੜ੍ਹੋ : MP ਅੰ/ਮ੍ਰਿ/ਤ/ਪਾ/ਲ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਮੰਗੀ ਪੈਰੋਲ, ਪਟੀਸ਼ਨ ‘ਤੇ ਸੁਣਵਾਈ ਅੱਜ

ਮਹਿਲਾ ਦੇ ਪਤੀ ਨੇ ਆਪਣੇ ਸਾਲੇ ਅਤੇ ਉਸਦੇ ਸਾਥੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਹਰਿਆਣਾ ਪੁਲਿਸ ਨੇ ਤੁਰੰਤ ਮਾਮਲੇ ਦਾ ਨੋਟਿਸ ਲਿਆ, ਮਾਮਲਾ ਦਰਜ ਕੀਤਾ ਅਤੇ ਇੱਕ ਟੀਮ ਬਣਾਈ। ਪੁਲਿਸ ਨੇ ਵਾਰਦਾਤ ਵਿੱਚ ਸ਼ਾਮਿਲ ਚਾਰ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨਾਲ ਮੁਠਭੇੜ ਦੌਰਾਨ ਮੁਲਜ਼ਮਾਂ ਦੇ ਪੈਰਾਂ ‘ਤੇ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀ ਹਾਲਤ ਵਿੱਚ ਮ੍ਰਿਤਕਾ ਦੇ ਭਰਾ ਅਤੇ ਉਸ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਵ ਮੈਰਿਜ ਤੋਂ ਖਫ਼ਾ ਭਰਾ ਵੱਲੋਂ ਭੈਣ ਦਾ ਗੋਲੀਆਂ ਮਾਰ ਕੇ ਕਤਲ, ਹਰਿਆਣਾ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐਨਕਾਊਂਟਰ, 4 ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ। ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ‘ਤੇ ਝਬਾਲ ਰੋਡ ‘ਤੇ ਹੋਇਆ। ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਸ਼ੀ ਗੋਪੀ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ ਜਦੋਂ ਕਿ 3 ਹੋਰਾਂ ਨੂੰ ਪੁਲਿਸ ਨੇ ਫੜ ਲਿਆ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਨੂੰ ਖਤਮ ਕਰ ਦਿੱਤਾ ਹੈ। 8 ਘੰਟਿਆਂ ਦੇ ਅੰਦਰ, ਚਾਰ ਗੈਂਗ ਸੰਚਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਨਾਲ ਹਰਜਿੰਦਰ ਸਿੰਘ ਉਰਫ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ ਵੀ ਸੁਲਝਾ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਗਲੋਕ 9mm ਪਿਸਤੌਲ ਵੀ ਬਰਾਮਦ ਹੋਈ ਹੈ।

ਫਤਿਹਪੁਰ ਨੇੜੇ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਸਵੈ-ਰੱਖਿਆ ਵਿੱਚ, ਐਸਐਚਓ ਛੇਹਰਟਾ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਗੋਪੀ ਦੀ ਸੱਜੀ ਲੱਤ ‘ਚ ਗੋਲੀ ਲੱਗੇ ਤੇ ਉਹ ਜ਼ਖਮੀ ਹੋ ਗਿਆ। ਦੋਸ਼ੀ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ ਅਤੇ ਇਸ ਸਮੇਂ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

DGP ਨੇ ਅੱਗੇ ਲਿਖਿਆ- ਇਹ ਕਾਰਵਾਈ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ ‘ਤੇ ਚੱਲ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਪਿਛਲੇ ਅਤੇ ਅੱਗੇ ਸਬੰਧਾਂ ਦਾ ਨਕਸ਼ਾ ਬਣਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐਨਕਾਊਂਟਰ, 4 ਮੁਲਜ਼ਮ ਗ੍ਰਿਫ਼ਤਾਰ appeared first on Daily Post Punjabi.

ਰੋਹਤਕ ‘ਚ 10 ਗੁਣਾ ਰਕਮ ਦੇਣ ਦੇ ਨਾਂ ‘ਤੇ ਇੰਜੀਨੀਅਰ ਨਾਲ 1.81 ਕਰੋੜ ਦੀ ਠੱਗੀ, 4 ਦੋਸ਼ੀ ਗ੍ਰਿਫਤਾਰ
ਹਰਿਆਣਾ ਦੇ ਰੋਹਤਕ ‘ਚ ਇਕ ਇੰਜੀਨੀਅਰ ਅਤੇ ਉਸ ਦੀ ਸਟਾਫ ਨਰਸ ਪਤਨੀ ਨਾਲ 1.81 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਅਤੇ ਪੰਜਾਬ ਦੇ 4 ਨੌਜਵਾਨਾਂ ਨੇ 10 ਗੁਣਾ ਰਕਮ ਦੁੱਗਣੀ ਕਰਨ ਦੇ ਬਹਾਨੇ ਇਸ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਇਸ ਸਬੰਧੀ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਵਿਚ ਪੁਲਿਸ ਨੇ ਦਿੱਲੀ ਦੇ ਉੱਤਮ ਨਗਰ ਦੇ ਰਹਿਣ ਵਾਲੇ ਅੰਕਿਤ ਅਤੇ ਕਰਨਦੀਪ ਅਤੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਰਹਿਣ ਵਾਲੇ ਵਿਸ਼ਾਲ ਅਤੇ ਬੁਧਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਈਬਰ ਕਰਾਈਮ ਸਟੇਸ਼ਨ ਇੰਚਾਰਜ ਕੁਲਦੀਪ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਜ਼ਿਆਦਾ ਪੜ੍ਹੇ-ਲਿਖੇ ਨਹੀਂ ਹਨ। ਸਿਰਫ 12ਵੀਂ ਪਾਸ ਹਨ ਅਤੇ ਮੁਲਜ਼ਮ ਬੁੱਧਰਾਮ ਜਿਸ ਦੇ ਖਾਤੇ ਵਿੱਚ ਪੈਸੇ ਗਏ, ਉਹ ਸਿਰਫ਼ ਤੀਜੀ-ਚੌਥੀ ਜਮਾਤ ਪਾਸ ਹੈ।

1.81 crore fraud in Rohtak

ਰੋਹਤਕ ਦੀ DLF ਕਲੋਨੀ ਦੇ ਵਸਨੀਕ ਅਰਜੁਨ ਦੇਵ ਨੇ ਦੱਸਿਆ ਕਿ ਉਹ ਪੇਸ਼ੇ ਤੋਂ ਇੰਜੀਨੀਅਰ ਹੈ। ਉਸਦੀ ਪਤਨੀ ਸ਼ੰਕੁਤਲਾ PGI ਤੋਂ ਸੇਵਾਮੁਕਤ ਸਟਾਫ ਨਰਸ ਹੈ। ਉਸ ਕੋਲ ਜੋ ਵੀ ਪੈਸਾ ਸੀ, ਉਹ ਉਸ ਨੇ ICICI ਬੈਂਕ ਵਿੱਚ ਖਾਤਾ ਖੋਲ੍ਹ ਕੇ ਜਮ੍ਹਾਂ ਕਰਵਾ ਦਿੱਤਾ ਸੀ। ਦੋਵਾਂ ਨੇ ਆਪਣਾ ਜੀਵਨ ਬੀਮਾ ਵੀ ਲਿਆ ਹੋਇਆ ਸੀ। 24 ਜੂਨ ਨੂੰ ਉਸ ਦੇ ਮੋਬਾਈਲ ‘ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਖੁਦ ਨੂੰ ਮੈਕਸ ਲਾਈਫ ਇੰਸ਼ੋਰੈਂਸ ਕੰਪਨੀ ਦਾ ਕਰਮਚਾਰੀ ਦੱਸਿਆ। ਉਸਨੇ ਸਭ ਤੋਂ ਪਹਿਲਾਂ ਜੀਵਨ ਬੀਮਾ ਪਾਲਿਸੀ ਬਾਰੇ ਪੁੱਛਿਆ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦੇ ਪੈਸੇ ਨੂੰ 10 ਗੁਣਾ ਵੱਧ ਹੋ ਸਕਦੇ ਹਨ।

1.81 crore fraud in Rohtak

ਇੰਜਨੀਅਰ ਨੇ ਜਦੋਂ ਹੋਰ ਜਾਣਕਾਰੀ ਮੰਗੀ ਤਾਂ ਉਸ ਨੇ ਆਪਣੇ ਸੀਨੀਅਰ ਨਾਲ ਗੱਲ ਕੀਤੀ। ਕੰਪਨੀ ਦੇ ਸੀਨੀਅਰ ਦੇ ਨਾਂ ‘ਤੇ ਇਕ ਹੋਰ ਠੱਗ ਬੋਲਿਆ। ਉਸ ਨੇ ਦੱਸਿਆ ਕਿ ਉਸ ਨੇ ਇੱਕ ਕੰਪਨੀ ਵਿੱਚ 225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਹੁਣ ਉਸ ਦੇ ਹਿੱਸੇ ਦੀ ਕੀਮਤ 6 ਰੁਪਏ 27 ਪੈਸੇ ਹੈ, ਉਹ ਇਸ ਨੂੰ ਖਰੀਦਣ। 3 ਮਹੀਨਿਆਂ ਬਾਅਦ ਉਹ ਉਹੀ ਸ਼ੇਅਰ 66 ਰੁਪਏ ਵਿੱਚ ਖਰੀਦੇਗਾ। ਉਹ ਜੋ ਵੀ ਨਿਵੇਸ਼ ਕਰਨਗੇ, ਉਨ੍ਹਾਂ ਨੂੰ ਦਸ ਗੁਣਾ ਵੱਧ ਵਾਪਸ ਮਿਲੇਗਾ।

ਇਹ ਵੀ ਪੜ੍ਹੋ : ਬਠਿੰਡਾ : 3 ਕਾਰਾਂ ਤੇ ਮਿੰਨੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ 25 ਲੋਕ ਜ਼ਖਮੀ

ਇਸ ‘ਤੋਂ ਬਾਅਦ ਠੱਗਾਂ ਦੀ ਆੜ ‘ਚ ਉਨ੍ਹਾਂ ਨੇ ਪੈਸੇ ਦੇ ਦਿੱਤੇ ਅਤੇ 1 ਕਰੋੜ 81 ਲੱਖ 77 ਹਜ਼ਾਰ ਰੁਪਏ ਉਨ੍ਹਾਂ ਦੀ ਕੰਪਨੀ ਕੋਲ ਜਮ੍ਹਾ ਕਰਵਾ ਦਿੱਤੇ। ਇਸ ਤੋਂ ਬਾਅਦ ਉਹ 10 ਗੁਣਾ ਪੈਸੇ ਹੋਣ ਦਾ ਇੰਤਜ਼ਾਰ ਕਰਦੇ ਰਹੇ ਪਰ ਕੁਝ ਨਹੀਂ ਮਿਲਿਆ। ਇਸ ਨਾਲ ਉਨ੍ਹਾਂ ਨੂੰ ਸਮਝ ਆ ਗਿਆ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਕੋਲ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਜਾਣਕਾਰੀ ਅਨੁਸਾਰ ਹੁਣ ਪੁਲਿਸ ਠੱਗੇ ਗਏ ਪੈਸੇ ਦੀ ਰਿਕਵਰੀ ਲਈ ਦਿੱਲੀ ਜਾਵੇਗੀ। ਦੱਸਿਆ ਜਾ ਰਿਹਾ ਹੈ ਇਸ ਸਾਈਬਰ ਗੈਂਗ ਦੇ ਹੋਰ ਦੋਸ਼ੀ ਅਜੇ ਵੀ ਫ਼ਰਾਰ ਹਨ। ਪੁਲਿਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ‘ਤਾਂ ਜੋ ਇਸ ਠੱਗ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

The post ਰੋਹਤਕ ‘ਚ 10 ਗੁਣਾ ਰਕਮ ਦੇਣ ਦੇ ਨਾਂ ‘ਤੇ ਇੰਜੀਨੀਅਰ ਨਾਲ 1.81 ਕਰੋੜ ਦੀ ਠੱਗੀ, 4 ਦੋਸ਼ੀ ਗ੍ਰਿਫਤਾਰ appeared first on Daily Post Punjabi.

ਪੁਣੇ ‘ਚ ਪੁਰਾਣੀ ਰੰਜਿਸ਼ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦਾ ਕ.ਤਲ, 4 ਮੁਲਜ਼ਮ ਗ੍ਰਿਫਤਾਰ
ਮਹਾਰਾਸ਼ਟਰ ਦੇ ਪੁਣੇ ‘ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਣੇ ‘ਚ ਨਦੀ ਦੇ ਕਿਨਾਰੇ ਤਿੰਨ ਬੱਚਿਆਂ ਸਮੇਤ ਸੱਤ ਲੋਕਾਂ ਦੀਆਂ ਲਾ.ਸ਼ਾਂ ਮਿਲੀਆਂ ਹਨ। ਇਸ ਸਬੰਧੀ ਪੁਲਿਸ ਨੇ ਦੱਸਿਆ ਸੀ ਕਿ ਪਰਿਵਾਰ ਆਰਥਿਕ ਤੰਗੀ ਦਾ ਸ਼ਿਕਾਰ ਸੀ, ਇਸ ਲਈ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਪਰ ਬੁੱਧਵਾਰ ਨੂੰ ਇਹ ਸਪੱਸ਼ਟ ਹੋ ਗਿਆ ਕਿ ਇਹ ਖੁਦਕੁਸ਼ੀ ਦਾ ਨਹੀਂ, ਸਗੋਂ ਕਤਲ ਦਾ ਮਾਮਲਾ ਸੀ।

ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਖੁਦਕੁਸ਼ੀ ਨਹੀਂ ਕੀਤੀ। ਇਹ ਘਟਨਾ ਪੁਰਾਣੀ ਰੰਜਿਸ਼ ਦਾ ਹੈ ਜਿਸ ਕਰਕੇ ਇਨ੍ਹਾਂ ਲੋਕਾਂ ਦਾ ਕਤਲ ਕੀਤਾ ਗਿਆ ਹੈ। ਇਹ ਲਾਸ਼ਾਂ 18 ਜਨਵਰੀ ਤੋਂ 22 ਜਨਵਰੀ ਦਰਮਿਆਨ ਪੁਣੇ ਦੇ ਦੌਂਡ ਕੈਂਪਸ ਵਿੱਚ ਭੀਮਾ ਨਦੀ ਵਿੱਚੋਂ ਮਿਲੀਆਂ ਸਨ। ਇਸ ਵਿੱਚ ਦੋ ਲਾਸ਼ਾਂ ਮਰਦਾਂ ਦੀਆਂ, ਦੋ ਔਰਤਾਂ ਦੀਆਂ ਅਤੇ ਤਿੰਨ ਲਾਸ਼ਾਂ ਬੱਚਿਆਂ ਦੀਆਂ ਸਨ।

7 people killed in Pune

ਇਸ ਮਾਮਲੇ ਵਿਚ ਮ੍ਰਿਤਕ ਲੋਕਾਂ ਦੀ ਪਛਾਣ ਮੋਹਨ ਉੱਤਮ ਪਵਾਰ (45), ਉਸ ਦੀ ਪਤਨੀ ਸੰਗੀਤਾ ਉਰਫ ਸ਼ਾਹਬਾਈ ਮੋਹਨ ਪਵਾਰ (40), ਉਸ ਦੇ ਜਵਾਈ ਸ਼ਾਮ ਪੰਡਿਤ ਫਲਵਾਰੇ (28), ਪੁੱਤਰੀ ਰਾਣੀ ਸ਼ਾਮ ਫਲਵਾਰੇ (24), ਨਟੂ , ਰਿਤੇਸ਼ ਉਰਫ ਭਈਆ ਸ਼ਾਮ ਫਲਵਾਰੇ (7), ਛੋਟੂ ਸ਼ਾਮ ਫਲਵਾਰੇ (5) ਅਤੇ ਕ੍ਰਿਸ਼ਨਾ ਸ਼ਾਮ ਫਲਵਾਰੇ (3) ਵਜੋਂ ਹੋਈ ਹੈ। ਇਹ ਸਾਰੇ ਹਟੋਲਾ, ਜ਼ਿਲ੍ਹਾ ਧਾਰਾਸ਼ਿਵ ਦੇ ਵਾਸੀ ਹਨ।

ਇਹ ਵੀ ਪੜ੍ਹੋ : ਖੁੱਲ੍ਹੇ ਪੈਸਿਆਂ ਦੀ ਕਮੀ ਹੋਵੇਗੀ ਦੂਰ, ਛੋਟੇ ਨੋਟਾਂ ਲਈ RBI ਲਗਾਏਗੀ ਵਿਸ਼ੇਸ਼ ATM

ਮ੍ਰਿਤਕਾਂ ਵਿੱਚੋਂ ਇੱਕ ਅਮੋਲ ਪਵਾਰ ਪੁੱਤਰ ਮੋਹਨ ਪਵਾਰ ਦੀ ਤਿੰਨ ਮਹੀਨੇ ਪਹਿਲਾਂ ਉਸਦੇ ਚਚੇਰੇ ਭਰਾ ਧਨੰਜੈ ਪਵਾਰ ਨਾਲ ਉਸਦੇ ਸਹੁਰੇ ਘਰ ਹੱਤਿਆ ਕਰ ਦਿੱਤੀ ਗਈ ਸੀ। ਉਥੋਂ ਘਰ ਪਰਤਦੇ ਸਮੇਂ ਉਸ ਦਾ ਹਾਦਸਾ ਹੋ ਗਿਆ। ਇਸ ਹਾਦਸੇ ‘ਚ ਧਨੰਜੈ ਪਵਾਰ ਦੀ ਮੌਤ ਹੋ ਗਈ, ਜਦਕਿ ਅਮੋਲ ਪਵਾਰ ਵਾਲ-ਵਾਲ ਬਚ ਗਿਆ। ਇਸ ਕਾਰਨ ਧਨੰਜੇ ਦੇ ਪਰਿਵਾਰ ਵਾਲਿਆਂ ਨੂੰ ਸ਼ੱਕ ਹੈ ਕਿ ਧਨੰਜੈ ਦਾ ਕਤਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਧਨੰਜੈ ਦੇ ਪਰਿਵਾਰ ਨੂੰ ਸ਼ੱਕ ਸੀ ਕਿ ਮੋਹਨ ਪਵਾਰ ਦੇ ਪਰਿਵਾਰ ਨੇ ਧਨੰਜੈ ‘ਤੇ ਕਾਲਾ ਜਾਦੂ ਕਰ ਕੇ ਉਸ ਦਾ ਕਤਲ ਕੀਤਾ ਹੈ। ਇਸ ਸ਼ੱਕ ਕਾਰਨ ਧਨੰਜੈ ਦੇ ਪਰਿਵਾਰ ਵਾਲਿਆਂ ਨੇ ਮੋਹਨ ਪਵਾਰ ਅਤੇ ਉਸ ਦੇ ਪਰਿਵਾਰ ਨੂੰ ਭੀਮਾ ਨਦੀ ‘ਤੇ ਰੋਕ ਲਿਆ ਅਤੇ ਤਿੰਨ ਬੱਚਿਆਂ ਸਮੇਤ ਸੱਤ ਲੋਕਾਂ ਨੂੰ ਨਦੀ ‘ਚ ਸੁੱਟ ਦਿੱਤਾ, ਜਿਸ ਨਾਲ ਸਾਰਿਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਸਬੰਧੀ ਹੋਰ ਜਾਂਚ ‘ਚ ਪੁਲਿਸ ਦੀ ਟੀਮ ਜੁਟੀ ਹੋਈ ਹੈ।

The post ਪੁਣੇ ‘ਚ ਪੁਰਾਣੀ ਰੰਜਿਸ਼ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦਾ ਕ.ਤਲ, 4 ਮੁਲਜ਼ਮ ਗ੍ਰਿਫਤਾਰ appeared first on Daily Post Punjabi.