4 Drug Smugglers Arrested Archives - Daily Post Punjabi

ਮੁਕਤਸਰ ‘ਚ 2 ਔਰਤਾਂ ਸਣੇ 4 ਨਸ਼ਾ ਤਸਕਰ ਕਾਬੂ, ਹੈਰੋਇਨ ਤੇ 460 ਨਸ਼ੀਲੀਆਂ ਗੋਲੀਆਂ ਬਰਾਮਦ
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ 2 ਔਰਤਾਂ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ, 3 ਕਿਲੋ ਹਸ਼ੀਸ਼ ਅਤੇ 460 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

4 drug smugglers including

ਜਾਣਕਾਰੀ ਦਿੰਦਿਆਂ ਸਹਾਇਕ SHO ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਰਕਾਰੀ ਕਾਲਜ ਮੁਕਤਸਰ ਨੇੜੇ ਚੈਕਿੰਗ ‘ਤੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਨੌਜਵਾਨ ਪਿੱਛੇ ਮੁੜਨ ਲੱਗਾ ਪਰ ਸ਼ੱਕ ਹੋਣ ‘ਤੇ ਪੁਲਿਸ ਨੇ ਉਸ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਵਾਸੀ ਬਟਾਰੇ ਨੇੜੇ ਆਰਾ ਅੰਬੇਡਕਰ ਮੁਕਤਸਰ ਵਜੋਂ ਹੋਈ ਹੈ।

ਥਾਣਾ ਕੋਟਭਾਈ ਦੀ SI ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁੱਲ ਕੱਸੀ ਪਿੰਡ ਭਲਾਈਆਣਾ ਵਿਖੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਹੱਥ ਵਿੱਚ ਪਲਾਸਟਿਕ ਦਾ ਬੈਗ ਲੈ ਕੇ ਰਿਹਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਕੋਲ ਰੱਖੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 3 ਕਿਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਖਪਾਲ ਸਿੰਘ ਵਾਸੀ ਭਲਾਈਆਣਾ ਵਜੋਂ ਹੋਈ।

ਇਹ ਵੀ ਪੜ੍ਹੋ : ਜਲੰਧਰ: ਹੜ੍ਹ ਦੇ ਪਾਣੀ ‘ਚੋਂ ਘਰ ਦੀਆਂ ਇੱਟਾਂ ਕੱਢਣ ਦੌਰਾਨ ਵਿਅਕਤੀ ਦੀ ਹੋਈ ਮੌ.ਤ

ਲੰਬੀ ਥਾਣੇ ਦੇ ਸਹਾਇਕ SHO ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕਿੱਲਿਆਂਵਾਲੀ, ਬੱਸ ਸਟੈਂਡ ਮੰਡੀ ਕਿੱਲਿਆਂਵਾਲੀ ਤੋਂ ਦਾਣਾ ਮੰਡੀ ਕਿੱਲਿਆਂਵਾਲੀ ਤੱਕ ਗਸ਼ਤ ਕਰ ਰਹੇ ਸਨ। ਅਚਾਨਕ ਪੁਲਿਸ ਪਾਰਟੀ ਨੂੰ ਦੇਖ ਕੇ ਦੋ ਔਰਤਾਂ ਘਬਰਾ ਗਈਆਂ ਅਤੇ ਤੇਜ਼ ਰਫ਼ਤਾਰ ਨਾਲ ਬਾਥਰੂਮ ਵੱਲ ਨੂੰ ਤੁਰ ਪਈਆਂ। ਇਨ੍ਹਾਂ ਨੇ ਹੱਥਾਂ ਵਿੱਚ ਲਿਫਾਫੇ ਫੜੇ ਹੋਏ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਗੱਡੀ ਨੂੰ ਰੋਕਿਆ।

ਪੁਲਿਸ ਨੇ ਉਕਤ ਔਰਤਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 460 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਔਰਤਾਂ ਦੀ ਪਛਾਣ ਮੀਰਾ ਉਰਫ ਸੁਨੀਤਾ ਲੁਹਾਰਾਂ ਅਤੇ ਇੰਦਰਜੀਤ ਕੌਰ ਉਰਫ ਆਸ਼ਾ ਰਾਣੀ ਵਾਸੀ ਕਿੱਲਿਆਂਵਾਲੀ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਮੁਕਤਸਰ ‘ਚ 2 ਔਰਤਾਂ ਸਣੇ 4 ਨਸ਼ਾ ਤਸਕਰ ਕਾਬੂ, ਹੈਰੋਇਨ ਤੇ 460 ਨਸ਼ੀਲੀਆਂ ਗੋਲੀਆਂ ਬਰਾਮਦ appeared first on Daily Post Punjabi.

ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਵੇਚਣ ਵਾਲੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਇਨ੍ਹਾਂ ਤਸਕਰਾਂ ਕੋਲੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 7 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਗਿਰੋਹ ਦਾ ਇੱਕ ਮੁਲਜ਼ਮ ਹਾਲੇ ਵੀ ਫਰਾਰ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

Fatehgarh Sahib Police

SP ਰਾਕੇਸ਼ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ 7 ਲੱਖ ਡਰੱਗ ਮਨੀ ਅਤੇ 1 ਲੱਖ 96 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਨਵੀਨ ਕੁਮਾਰ ਵਾਸੀ ਹਰਚਰਨ ਨਗਰ ਲੁਧਿਆਣਾ ਵੱਜੋਂ ਹੋਈ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਜੋ ਕਿ ਲੁਧਿਆਣਾ ਕੰਮ ਕਰਨ ਆਇਆ ਹੋਇਆ ਹੈ।

Fatehgarh Sahib Police

ਨਵੀਨ ਲੁਧਿਆਣਾ ਤੋਂ ਹੀ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਸੀ। ਪਹਿਲਾਂ ਉਹ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਬਾਅਦ ਵਿੱਚ ਪੈਸਿਆਂ ਦੇ ਲਾਲਚ ਕਾਰਨ ਉਸ ਨੇ ਯੂਪੀ ਤੋਂ ਲਿਆ ਕੇ ਪੰਜਾਬ ਵਿੱਚ ਨਸ਼ਾ ਸਪਲਾਈ ਕਰਨਾ ਸ਼ੁਰੂ ਕਰ ਦਿੱਤਾ। ਨਵੀਨ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ 4 ਹੋਰ ਲੋਕਾਂ ਦੇ ਨਾਮ ਲਏ ਹਨ। ਨਵੀਨ ਇਸ ਗਿਰੋਹ ਦਾ ਮਾਸਟਰਮਾਈਂਡ ਹੈ। ਉਹ ਹੋਰ ਮੈਂਬਰਾਂ ਨੂੰ ਸਪਲਾਈ ਕਰਨ ਲਈ ਨਸ਼ੇ ਦੀ ਸਪਲਾਈ ਕਰਦਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

ਬਾਕੀ 3 ਮੁਲਜ਼ਮਾਂ ਦੀ ਪਛਾਣ ਤਜਿੰਦਰਪਾਲ ਉਰਫ ਬਾਵਾ, ਰਜਿੰਦਰਪਾਲ ਵਾਸੀ ਮੋਗਾ, ਕਰਨੈਲ ਸਿੰਘ ਉਰਫ ਕੈਲੀ ਵਾਸੀ ਪਟਿਆਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਉਰਫ ਸੁਖਦਰਸ਼ਨ ਸਿੰਘ ਵਾਸੀ ਪਟਿਆਲਾ ਅਜੇ ਵੀ ਪੁਲਿਸ ਦੀ ਗ੍ਰਿਫਤ ‘ਤੋਂ ਬਾਹਰ ਹੈ। ਫੜੇ ਗਏ ਤਜਿੰਦਰਪਾਲ ਅਤੇ ਰਜਿੰਦਰਪਾਲ ਕੋਲੋਂ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ ਹਨ। ਕਰਨੈਲ ਸਿੰਘ ਕੈਲੀ ਕੋਲੋਂ ਅਲਪ੍ਰਾਜ਼ੈਲਮ ਦੀਆਂ 1 ਲੱਖ 18 ਹਜ਼ਾਰ 200 ਗੋਲੀਆਂ, ਟਰਾਮਾਡੋਲ ਦੀਆਂ 95320 ਗੋਲੀਆਂ ਅਤੇ ਕੋਕਲੀਨ ਵਿਨਸਰਕਸ ਦੀਆਂ 330 ਸ਼ੀਸ਼ੀਆਂ ਅਤੇ ਇੱਕ ਸਵਿਫ਼ਟ ਕਾਰ ਬਰਾਮਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ appeared first on Daily Post Punjabi.