4 Indian medical students died Archives - Daily Post Punjabi

ਕ੍ਰੀਮੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੈਡੀਕਲ ਦੀ ਪੜ੍ਹਾਈ ਕਰਨ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ
ਕ੍ਰੀਮੀਆ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਲੁਸ਼ਤਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕ ਚਾਰੇ ਵਿਦਿਆਕਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਉਥੇ ਰਹਿ ਰਹੇ ਸਨ। ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

4 Indian medical students died

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਕਰੀਬ 3.30 ਵਜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਚਾਰੋਂ ਵਿਦਿਆਰਥੀ ਕਾਰ ਵਿੱਚ ਸਵਾਰ ਹੋ ਕੇ ਸਿਮਫਰੋਪੋਲ ਵੱਲ ਜਾ ਰਹੇ ਸਨ। ਉਸ ਦੌਰਾਨ ਅਚਾਨਕ ਕਾਰ ਚਾਲਕ ਕਾਰ ਤੋਂ ਕੰਟਰੋਲ ਗੁਆ ਬੈਠਾ ਤੇ ਗੱਡੀ ਇੱਕ ਦਰੱਖਤ ਨਾਲ ਜਾ ਟਕਰਾਈ । ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਕਾਰ ਵਿੱਚ ਸਵਾਰ ਚਾਰਾਂ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕ੍ਰਿਕਟਰ ਰਿਸ਼ਭ ਪੰਤ ਹੋਏ ਹਾਦਸੇ ਦਾ ਸ਼ਿਕਾਰ, ਰੁੜਕੀ ਪਰਤਦਿਆਂ ਰੇਲਿੰਗ ਨਾਲ ਟਕਰਾਈ ਕਾਰ, ਹਸਪਤਾਲ ‘ਚ ਭਰਤੀ

ਦੱਸ ਦੇਈਏ ਕਿ ਇਸ ਸਤੋਂ ਪਹਿਲਾਂ ਅਕਤੂਬਰ ਵਿੱਚ ਵੀ ਅਮਰੀਕਾ ਵਿੱਚ ਦੋ ਗੱਡੀਆਂ ਦੀ ਟੱਕਰ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਇਹ ਤਿੰਨੋ ਵਿਦਿਆਰਥੀ ਅਮਰੀਕੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ। ਇਸ ਘਟਨਾ ਵਿੱਚ 5 ਹੋਏ ਵਿਦਿਆਰਥੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕ੍ਰੀਮੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੈਡੀਕਲ ਦੀ ਪੜ੍ਹਾਈ ਕਰਨ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ appeared first on Daily Post Punjabi.