4 injured Archives - Daily Post Punjabi

ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌਤ, 4 ਜ਼ਖਮੀ
ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ ਇੱਕ ਬੱਸ ਨੇ ਇੱਕ ਟ੍ਰੈਕਟਰ, ਕਾਰ ਤੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਡੀ.ਐੱਸ.ਪੀ ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਟ੍ਰੈਕਟਰ, ਸਕੂਟਰ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਟ੍ਰੈਕਟਰ ਚਾਲਕ ਇੱਕ ਪ੍ਰਵਾਸੀ ਮਜ਼ਦੂਰ, ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : “ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ

ਜੇ.ਸੀ.ਬੀ ਦੀ ਮਦਦ ਨਾਲ ਬੱਸ ਨੂੰ ਰਾਸ਼ਟਰੀ ਰਾਜਮਾਰਗ ਤੋਂ ਹਟਾ ਕੇ ਦੂਜੇ ਪਾਸੇ ਖੜ੍ਹਾ ਕਰ ਦਿੱਤਾ ਗਿਆ ਤਾਂ ਜੋ ਆਵਾਜਾਈ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟਾਂਡਾ ਪੁਲਿਸ ਨੇ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਹਾਦਸੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌਤ, 4 ਜ਼ਖਮੀ  appeared first on Daily Post Punjabi.

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ
ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਕਿਸੇ ਅਣਪਛਾਤੇ ਵਹੀਕਲ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਚੋਂ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਚੋਂ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਵਿਅਕਤੀ ਅਤੇ ਕਾਰ ਚਾਲਕ ਨੂੰ ਬੜੀ ਮਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਕਿਉਂਕਿ ਉਕਤ ਵਿਅਕਤੀ ਕਾਰ ਵਿੱਚ ਪ੍ਰੈਸ ਹੋ ਚੁੱਕੇ ਸਨ ਕਾਰ ਦੇ ਕਨੈਕਟਰ ਸਾਈਡ ਬੈਠੇ ਵਿਅਕਤੀ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਜਦੋਂ ਕਿ ਡ੍ਰਾਈਵਰ ਠੀਕ ਦੱਸਿਆ ਜਾ ਰਿਹਾ ਹੈ। ਇਹ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਇਸ ਬਾਰੇ ਫਿਲਹਾਲ ਕੁਝ ਵੀ ਪਤਾ ਨਹੀਂ ਹੈ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈ.ਰੋਇ/ਨ ਸਣੇ ਕੀਤਾ ਕਾਬੂ

ਕੀਰਤਪੁਰ ਸਾਹਿਬ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਉਣ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਤੇ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ appeared first on Daily Post Punjabi.

ਲੁਧਿਆਣਾ ‘ਚ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰਭੀਰ ਜ਼ਖਮੀ
ਲੁਧਿਆਣਾ ਦੇ ਜਗਰਾਓਂ ਕਸਬਾ ਵਿੱਚ ਦੇਰ ਰਾਤ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ 5 ਨੌਜਵਾਨ ਸਵਾਰ ਸਨ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। 4 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਹਾਦਸਾ ਦੁਪਹਿਰ 12.30 ਵਜੇ ਤੋਂ ਬਾਅਦ ਵਾਪਰਿਆ। ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਸੀ। ਅਚਾਨਕ ਕਾਰ ਅਸੰਤੁਲਿਤ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਰਾਹਗੀਰਾਂ ਦੀ ਮਦਦ ਨਾਲ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ।

ਘਟਨਾ ਵਾਲੀ ਥਾਂ ‘ਤੇ ਹੀ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਦੇ ਚਾਰ ਗੰਭੀਰ ਜ਼ਖ਼ਮੀ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਮੰਡੀਆਂ ‘ਚ ਮਜ਼ਦੂਰਾਂ ਦੀ ਹੜਤਾਲ ਖਤਮ: 11 ਅਕਤੂਬਰ ਨੂੰ ਕੈਬਨਿਟ ‘ਚ ਹੋਵੇਗਾ ਮਜ਼ਦੂਰੀ ਦਾ ਫੈਸਲਾ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਲੁਧਿਆਣਾ ‘ਚ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ, 1 ਨੌਜਵਾਨ ਦੀ ਮੌ.ਤ, 4 ਗੰਭੀਰ ਜ਼ਖਮੀ appeared first on Daily Post Punjabi.

ਫ਼ਰੀਦਕੋਟ ‘ਚ ਮਕਾਨ ਦੀ ਛੱਤ ਡਿੱਗੀ: ਮਲਬੇ ਹੇਠਾਂ ਦੱਬਣ ਕਾਰਨ ਲੜਕੀ ਦੀ ਮੌ.ਤ, 4 ਜ਼ਖਮੀ
ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਵਾਲੇ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਇੱਕ ਘਰ ਦੀ ਛੱਤ ਡਿੱਗ ਗਈ। ਇਸ ਦੌਰਾਨ ਹੇਠਾਂ ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਰੌਲਾ ਸੁਣ ਕੇ ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਇੱਕ 20 ਸਾਲਾ ਲੜਕੀ ਦੀ ਮੌਤ ਹੋ ਗਈ। ਜਦਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਜ਼ੇਰੇ ਇਲਾਜ ਹਨ।

House roof collapsed in Faridkot

ਇਹ ਘਟਨਾ ਸਿੱਖਾਵਾਲਾ ਵਾਸੀ 60 ਸਾਲਾ ਇਕਬਾਲ ਸਿੰਘ ਦੇ ਘਰ ਵਾਪਰੀ ਹੈ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ, ਉਸ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ (22) ਅਤੇ ਪੁੱਤਰੀ ਗੁੱਡੂ (20) ਘਰ ਦੇ ਅੰਦਰ ਸੌਂ ਰਹੇ ਸਨ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਮਲਬੇ ਹੇਠ ਦੱਬੇ ਪਰਿਵਾਰਕ ਮੈਂਬਰਾ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲਾਂ ‘ਚ ਪੁਲਿਸ ਦੀ ਰੇਡ, 4 ਔਰਤਾਂ ਤੇ ਮਰਦ ਨੂੰ ਹਿਰਾਸਤ ‘ਚ ਲਿਆ

ਹਸਪਤਾਲ ਦੇ ਡਾਕਟਰਾਂ ਨੇ ਬੱਚੀ ਗੁੱਡੂ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ‘ਚ ਜਲਦੀ ਹੀ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ। ਇਕਬਾਲ ਸਿੰਘ ਦਾ ਮਕਾਨ ਕਾਫੀ ਪੁਰਾਣਾ ਸੀ, ਜੋ ਮੁਰੰਮਤ ਨਾ ਹੋਣ ਕਾਰਨ ਕਮਜ਼ੋਰ ਹੋ ਗਿਆ ਸੀ। ਅਜਿਹੇ ਵਿੱਚ ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤਾਂ ਨੂੰ ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਆਰਥਿਕ ਮਦਦ ਅਤੇ ਮਕਾਨ ਬਣਾਉਣ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਰੀਦਕੋਟ ‘ਚ ਮਕਾਨ ਦੀ ਛੱਤ ਡਿੱਗੀ: ਮਲਬੇ ਹੇਠਾਂ ਦੱਬਣ ਕਾਰਨ ਲੜਕੀ ਦੀ ਮੌ.ਤ, 4 ਜ਼ਖਮੀ appeared first on Daily Post Punjabi.