4 kg heroine and3 lakh drug money Archives - Daily Post Punjabi

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, 2 ਨਸ਼ਾ ਤਸ/ਕਰਾਂ ਨੂੰ 4 ਕਿਲੋ ਹੈਰੋ.ਇਨ ਤੇ 3 ਲੱਖ ਰੁ. ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੇ 2 ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਤਸਕਰ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸਨ। ਦੋਵੇਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ। ਇਨ੍ਹਾ ਦੋਵਾਂ ਦੀ ਉਮਰ 24 ਤੋਂ 25 ਸਾਲ ਦੇ ਕਰੀਬ ਹੈ।

ਅੱਜ ਅੰਮ੍ਰਿਤਸਰ ਪੁਲਿਸ ਨੇ 2 ਮੁਲਜ਼ਮਾਂ ਨੂੰ 4 ਕਿੱਲੋ ਹੈਰੋਇਨ ਅਤੇ 3 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਕਾਸ਼ਦੀਪ 24, ਕੁਲਜੀਤ ਗੋਰਾ 23 ਵਾਸੀ ਤਰਨਤਾਰਨ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।ਇਹ ਅਕਸਰ ਪਾਕਿਸਤਾਨੀ ਡਰੋਨ ਰਾਹੀਂ ਨਸ਼ਾ ਮੰਗਵਾਉਂਦੇ ਸਨ।2019 ਵਿੱਚ 532 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਗੁਰਪ੍ਰੀਤ ਸਿੰਘ ਗੋਪਾ ਦਾ ਸਾਥੀ ਹੈ। ਕਿਰਾਏ ‘ਤੇ ਮਕਾਨ ਲੈ ਕੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਸਨ।

ਇਹ ਵੀ ਪੜ੍ਹੋ : X ‘ਤੇ ਐਲਨ ਮਸਕ ਦਾ ਨਵਾਂ ਅਪਡੇਟ- ਚੈਟ, TV, ਸ਼ਾਪਿੰਗ, ਇੱਕ ਹੀ ਐਪ ‘ਤੇ ਮਿਲੇਗਾ ਸਭ ਕੁਝ

ਪਿਛਲੇ ਕਰੀਬ 4 ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਧੰਦੇ ‘ਚ ਸਰਗਰਮ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੀ ਜਾਇਦਾਦ ਵੀ ਸੀਲ ਕੀਤੀ ਜਾਵੇਗੀ।ਇਸ ਵਿਚ ਵੱਡੀ ਗੱਲ ਇਹ ਹੈ ਕਿ ਉਹ ਇਕ ਜੰਗਲੀ ਹੈ, ਜਿਸ ਨੂੰ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਮਿਲ ਕੇ ਕੰਮ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, 2 ਨਸ਼ਾ ਤਸ/ਕਰਾਂ ਨੂੰ 4 ਕਿਲੋ ਹੈਰੋ.ਇਨ ਤੇ 3 ਲੱਖ ਰੁ. ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ appeared first on Daily Post Punjabi.