4 killers arrested in Abohar Archives - Daily Post Punjabi

ਅਬੋਹਰ ‘ਚ 4 ਕਾਤਲ ਗ੍ਰਿਫਤਾਰ, ਖੇਤ ‘ਚ ਸੁੱਤੇ ਬਜ਼ੁਰਗ ਦੀ ਹੱਤਿਆ ਕਰਕੇ ਟਰੈਕਟਰ-ਟਰਾਲੀ ਕੀਤੀ ਸੀ ਚੋਰੀ
ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਸੀਡ ਫਾਰਮ ਵਿੱਚ ਬਾਬਾ ਜੀਵਨ ਸਿੰਘ ਵਿੱਚ ਬੀਤੇ ਬੁਧਵਾਰ ਹੋਏ ਬਜ਼ੁਰਗ ਦੀ ਹੱਤਿਆ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਟਰੈਕਟਰ-ਟਰਾਲੀ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ।

4 killers arrested in Abohar

ਦੱਸ ਦੇਈਏ ਕਿ ਬੀਤੇ ਬੁੱਧਵਾਰ ਰਾਤ ਚਾਰਾਂ ਨੇ ਖੇਤ ਦੇ ਕਮਰੇ ਵਿੱਚ ਸੁੱਤੇ ਪਏ 80 ਸਾਲਾ ਕਰਤਾਰ ਸਿੰਘ ਦਾ ਕਤਲ ਕਰ ਦਿੱਤਾ ਸੀ ਅਤੇ ਉੱਥੋਂ ਇੱਕ ਟਰੈਕਟਰ-ਟਰਾਲੀ ਲੁੱਟ ਕੇ ਫਰਾਰ ਹੋ ਗਏ ਸਨ। ਬਜ਼ੁਰਗ ਦੀ ਲਾਸ਼ ਮੰਜੇ ਨਾਲ ਬੰਨ੍ਹੀ ਹੋਈ ਮਿਲੀ ਸੀ। ਮ੍ਰਿਤਕ ਦੇ ਗਲੇ ‘ਤੇ ਰੱਸੀ ਦੇ ਨਿਸ਼ਾਨ ਮਿਲੇ ਸਨ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਬਟਾਲਾ ‘ਚ ਸ਼ਿਵ ਸੈਨਾ ਆਗੂ ਤੇ ਫਾਇਰਿੰਗ, ਗਾਹਕ ਬਣ ਦੁਕਾਨ ‘ਚ ਆਏ ਬਦਮਾਸ਼, 3 ਜ਼ਖਮੀ

ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਘਟਨਾ ਦੇ ਸਮੇਂ ਸੀਸੀਟੀਵੀ ਫੁਟੇਜ ਅਤੇ ਐਕਟਿਵ ਮੋਬਾਈਲਾਂ ਦੀ ਲੋਕੇਸ਼ਨ ਨੇ ਪੁਲਿਸ ਨੂੰ ਕਤਲ ਕੇਸ ਦਾ ਖੁਲਾਸਾ ਕਰਨ ਵਿੱਚ ਮਦਦ ਕੀਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਵਾਸੀ ਸੀਡ ਫਾਰਮ, ਗੁਰਜੰਟ ਸਿੰਘ, ਆਕਾਸ਼ ਅਤੇ ਹਰਮਨਦੀਪ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਦੋਸ਼ੀਆਂ ‘ਚ ਮ੍ਰਿਤਕ ਦਾ ਗੁਆਂਢੀ ਵੀ ਸ਼ਾਮਲ ਹੈ। ਇਹ ਜਾਣਕਾਰੀ SSP ਅਵਨੀਤ ਕੌਰ ਸਿੱਧੂ ਨੇ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਬੋਹਰ ‘ਚ 4 ਕਾਤਲ ਗ੍ਰਿਫਤਾਰ, ਖੇਤ ‘ਚ ਸੁੱਤੇ ਬਜ਼ੁਰਗ ਦੀ ਹੱਤਿਆ ਕਰਕੇ ਟਰੈਕਟਰ-ਟਰਾਲੀ ਕੀਤੀ ਸੀ ਚੋਰੀ appeared first on Daily Post Punjabi.