4 people injured Archives - Daily Post Punjabi

ਨਾਭਾ : ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਦੋਵੇਂ ਡ੍ਰਾਈਵਰ ਸਣੇ ਚਾਰ ਵਿਅਕਤੀ ਹੋਏ ਗੰਭੀਰ ਫੱਟੜ
ਨਾਭਾ ਭਾਦਸੋ ਰੋਡ ਪਿੰਡ ਚਹਿਲ ਵਿਖੇ ਦੋ ਟਰੱਕਾਂ ਦੀ ਅਚਾਨਕ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇਨੀ ਭਿਆਨਕ ਸੀ ਕਿ ਟਰੱਕਾਂ ਦੀਆਂ ਦੋਵੇਂ ਬਾਡੀਆਂ ਅੰਦਰ ਧਸ ਗਈਆਂ ਅਤੇ ਦੋਵੇਂ ਟਰੱਕਾਂ ਦੇ ਡ੍ਰਾਈਵਰ ਅਤੇ ਦੋਵੇਂ ਕਲੀਨਰ ਟਰੱਕ ਵਿੱਚੋਂ ਬਾਹਰ ਨਾ ਨਿਕਲ ਸਕੇ। ਮੌਕੇ ਤੇ ਪਿੰਡ ਵਾਸੀਆਂ ਦੀ ਮਦਦ ਦੇ ਨਾਲ ਕਟਰ ਲਿਆ ਕੇ ਟਰੱਕ ਦੀ ਕੈਬਿਨ ਨੂੰ ਕੱਟਿਆ ਗਿਆ, ਅਤੇ ਟਰੈਕਟਰਾਂ ਦੇ ਟੋਚਨ ਨਾਲ ਉਹਨਾਂ ਨੂੰ ਬਾਹਰ ਕੱਢਿਆ ਗਿਆ।

ਲੋਕਾਂ ਨੇ ਕਿਹਾ ਕਿ ਅਸੀਂ ਢਾਈ ਘੰਟੇ ਦੀ ਕੜੀ ਮੁਸ਼ੱਕਤ ਦੇ ਨਾਲ ਇਹਨਾਂ ਦੀ ਬਚਾਈ ਜਾਨ। ਇਹ ਟਰੱਕ ਇੱਕ ਮੰਡੀ ਗੋਬਿੰਦਗੜ੍ਹ ਤੋਂ ਆ ਰਿਹਾ ਸੀ ਅਤੇ ਦੂਜਾ ਨਾਭੇ ਸ਼ਹਿਰ ਤੋਂ ਗੋਬਿੰਦਗੜ੍ਹ ਜਾ ਰਿਹਾ ਸੀ। ਇਸ ਐਕਸੀਡੈਂਟ ਦੇ ਕਾਰਨ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਜੇਸੀਬੀ ਮਸ਼ੀਨਾਂ ਦੇ ਨਾਲ ਟਰੱਕਾਂ ਨੂੰ ਸੜਕ ਤੋਂ ਹਟਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ‘ਚ ਹੋਈ ਫਾ.ਇ.ਰਿੰ/ਗ ਦਾ ਮਾਮਲਾ, ਨਾਮੀ ਗੈਂ/ਗ ਨੇ ਲਈ ਜਿੰਮੇਵਾਰੀ; ਪੁਲਿਸ ਵੱਲੋਂ ਜਾਂਚ ਜਾਰੀ

ਇਸ ਮੌਕੇ ‘ਤੇ ਪਿੰਡ ਵਾਸੀ ਨੇ ਦੱਸਿਆ ਕਿ ਇਹ ਹਾਦਸਾ ਬਹੁਤ ਭਿਆਨਕ ਸੀ ਕਿਉਂਕਿ ਟਰੱਕਾਂ ਦੇ ਦੋਵੇਂ ਡਰਾਈਵਰ ਅਤੇ ਦੋਵੇਂ ਕਿਲੀਡਰ ਵਿੱਚ ਫਸ ਗਏ ਅਤੇ ਕਟਰ ਦੇ ਨਾਲ ਇਹਨਾਂ ਨੂੰ ਕੱਟ ਕੇ ਬਾਹਰ ਕੱਢਿਆ ਗਿਆ, ਇਹਨਾਂ ਨੂੰ ਕੱਢਣ ਲਈ ਕਰੀਬ ਢਾਈ ਘੰਟੇ ਦਾ ਸਮਾਂ ਲੱਗ ਗਿਆ, ਪਰ ਟਰੱਕ ਚਾਲਕਾਂ ਨੇ ਹਿੰਮਤ ਨਹੀਂ ਹਾਰੀ ਅਤੇ ਉਹਨਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ ਪਰ ਉਹਨਾਂ ਦੀਆਂ ਲੱਤਾਂ ਜਰੂਰ ਟੁੱਟੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ : ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਦੋਵੇਂ ਡ੍ਰਾਈਵਰ ਸਣੇ ਚਾਰ ਵਿਅਕਤੀ ਹੋਏ ਗੰਭੀਰ ਫੱਟੜ appeared first on Daily Post Punjabi.

ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ, ਇੱਕ ਮਹਿਲਾ ਦੀ ਮੌਤ, 4 ਲੋਕ ਜ਼ਖਮੀ
ਬਰਨਾਲਾ ਲੁਧਿਆਣਾ ਹਾਈਵੇਅ ਵਿਚਕਾਰ ਮੁੱਖ ਸੜਕ ‘ਤੇ ਪਿੰਡ ਵਜੀਦਕੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ 2 ਗੱਡੀਆਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋਈ। ਜਿਸ ਵਿੱਚ ਇੱਕ ਕਾਰ ਚਾਲਕ ਔਰਤ ਦੀ ਮੌਤ ਹੋ ਗਈ ਅਤੇ ਨੁਕਸਾਨੀ ਗਈ ਐਂਡੇਵਰ ਕਾਰ ਵਿੱਚ ਸਵਾਰ ਚਾਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਬਰਨਾਲਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Two cars collide on Barnala-Ludhiana

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਲੁਧਿਆਣਾ ਤੋਂ ਬਰਨਾਲਾ ਵੱਲ ਆ ਰਹੀ ਇੱਕ ਡਿਜ਼ਾਇਰ ਕਾਰ ਪਿੰਡ ਵਜੀਦਕੇ ਨੇੜੇ ਬਰਨਾਲਾ ਤੋਂ ਆ ਰਹੀ ਐਂਡੇਵਰ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਨੁਕਸਾਨੇ ਗਏ। ਡਿਜ਼ਾਇਰ ਕਾਰ ਚਲਾ ਰਹੀ ਮਹਿਲਾ ਦੀ ਦੀ ਪਛਾਣ ਗੁਰਲੀਨ ਕੌਰ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। STF ਟੀਮ ਦੇ ASI ਇੰਚਾਰਜ ਕਰਮ ਸਿੰਘ ਅਤੇ ਹੋਰ ਜਵਾਨਾਂ ਨੇ ਤੁਰੰਤ ਜ਼ਖਮੀ ਗੁਰਲੀਨ ਨੂੰ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Two cars collide on Barnala-Ludhiana

ਇਹ ਵੀ ਪੜ੍ਹੋ : ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ

ਇਸ ਭਿਆਨਕ ਹਾਦਸੇ ਦੌਰਾਨ ਐਂਡੇਵਰ ਕਾਰ ਵਿੱਚ ਸਵਾਰ ਚਾਰ ਹੋਰ ਲੋਕ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਰਜਨ ਐਸਐਮਓ ਸਿਵਲ ਹਸਪਤਾਲ ਬਰਨਾਲਾ ਜੋਤੀ ਕੌਸ਼ਲ ਨੇ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ੋਰਦਾਰ ਸੀ ਕਿ ਟੱਕਰ ਵਿੱਚ ਮ੍ਰਿਤਕ ਲੜਕੀ ਦੀ ਡਿਜ਼ਾਇਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ, ਇੱਕ ਮਹਿਲਾ ਦੀ ਮੌਤ, 4 ਲੋਕ ਜ਼ਖਮੀ appeared first on Daily Post Punjabi.

ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ
ਮੋਗਾ ਦੇ ਪਿੰਡ ਡਾਲਾ ਵਿਖੇ ਬੀਤੀ ਅੱਧੀ ਰਾਤ ਨੂੰ ਇੱਕ ਪਰਿਵਾਰ ਨਾਲ ਮੰਦਭਾਗਾ ਭਾਣਾ ਵਾਪਰ ਗਿਆ। ਦੇਰ ਰਾਤ ਅਚਾਨਕ ਘਰ ਦੀ ਛੱਤ ਡਿੱਗ ਗਈ। ਘਟਨਾ ਵਿੱਚ ਪਰਿਵਾਰ ਦੇ ਚਾਰ ਵਿਅਕਤੀ ਮਲਬੇ ਹੇਠਾਂ ਦੱਬ ਗਏ। ਪਿੰਡ ਵਾਸੀਆਂ ਨੇ ਮਲਬੇ ਵਿੱਚੋਂ ਬਾਹਰ ਕੱਢ ਕੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜ਼ਖਮੀਆਂ ਵਿੱਚ ਇੱਕ ਮਹਿਲਾ ਤੇ 3 ਬੱਚੇ ਸ਼ਾਮਿਲ ਹਨ।

Roof of the house collapsed

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਰਾਤ 1 ਵਜੇ ਦੇ ਕਰੀਬ ਵਾਪਰਿਆ। ਛੱਤ ਡਿੱਗਣ ਦੀ ਆਵਾਜ਼ ਸੁਣਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮਲਬੇ ਹੇਠਾਂ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਹ ਪੀੜਤ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ ਜੋ ਪੈਸੇ ਦੀ ਕਮੀ ਕਾਰਨ ਆਪਣੇ ਘਰ ਦੀ ਮੁਰੰਮਤ ਨਹੀਂ ਕਰਵਾ ਸਕਿਆ ਅਤੇ ਅੱਜ ਇਹ ਇੰਨੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾ.ਦ.ਸਾ, ਟਰੱਕ ਹੇ/ਠਾਂ ਆਉਣ ਕਾਰਨ ਕੁੜੀ ਦੀ ਹੋਈ ਮੌ/ਤ

ਹਸਪਤਾਲ ‘ਚ ਦਾਖਲ ਪੀੜਤ ਮਹਿਲਾ ਗੁਰਮੀਤ ਕੌਰ ਅਤੇ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਕਰੀਬ 1 ਵਜੇ ਸਾਡੇ ਕਮਰੇ ਦੀ ਛੱਤ ਡਿੱਗ ਪਈ। ਇਸ ਦੌਰਾਨ ਕਮਰੇ ‘ਚ ਮੌਜੂਦ ਗੁਰਮੀਤ ਕੌਰ ਅਤੇ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ appeared first on Daily Post Punjabi.

ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ
ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਵਿੱਚ ਅੱਜ ਤੜਕੇ ਪਏ ਮੀਂਹ ਅਤੇ ਤੇਜ਼ ਹਵਾ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਜ਼ਖਮੀਆਂ ਵਿੱਚ ਇੱਕ ਬਜ਼ੁਰਗ ਵਿਅਕਤੀ ਵੀ ਸ਼ਾਮਿਲ ਹੈ, ਜਿਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

Wall of the house collapsed

ਉਕਤ ਪੀੜਤ ਮਹਿਤਾਬ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਕੰਧ ਡਿੱਗ ਗਈ। ਇਸ ਹਾਦਸੇ ਵਿੱਚ ਮੈਂ, ਮੇਰੇ ਪਿਤਾ, ਮਾਤਾ ਅਤੇ ਮੇਰੀ ਭੈਣ ਲਪੇਟ ਵਿੱਚ ਆ ਗਏ। ਪੀੜਤ ਨੇ ਦੱਸਿਆ ਕਿ ਕੰਧ ਡਿੱਗਣ ਕਾਰਨ ਮੇਰੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਹਾ.ਦਸੇ ‘ਚ ਮੁੰਡੇ ਦੀ ਮੌ.ਤ, ਐਕਟਿਵ ਨਾਲ ਪਸ਼ੂ ਟ.ਕਰਾ.ਉਣ ਕਾਰਨ ਵਾਪਰਿਆ ਹਾ.ਦਸਾ

ਜਾਣਕਾਰੀ ਦਿੰਦਿਆਂ ਮੋਗਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਡਾ: ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਤੜਕੇ ਕਰੀਬ 4 ਵਜੇ ਦੇ ਕਰੀਬ ਮੋਗਾ ਦੇ ਸਮਾਧ ਭਾਈ ਪਿੰਡ ਦੇ ਘਰ ਦੀ ਕੰਧ ਡਿੱਗਣ ਕਾਰਨ ਚਾਰ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ‘ਚੋਂ ਇਕ ਦੇ ਸਿਰ ‘ਤੇ ਡੂੰਘੀ ਸੱਟ ਲੱਗੀ ਸੀ ਅਤੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ ਤਿੰਨ ਮਰੀਜ਼ ਜੋ ਆਮ ਹਨ, ਨੂੰ ਜਲਦੀ ਛੁੱਟੀ ਦੇ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ appeared first on Daily Post Punjabi.

ਮਹਾਰਾਸ਼ਟਰ ‘ਚ ਵੱਡਾ ਸੜਕ ਹਾ.ਦਸਾ, ਤੇਜ਼ ਰਫਤਾਰ ਕੰਟੇਨਰ ਨੇ 12 ਵਾਹਨਾਂ ਨੂੰ ਦ.ਰੜਿਆ, 4 ਲੋਕ ਜ਼ਖਮੀ
ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਐਤਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਨਕਾਪੁਰ ਇਲਾਕੇ ਵਿੱਚ ਤੇਜ਼ ਰਫ਼ਤਾਰ ਕੰਟੇਨਰ ਨਾਲ ਟਕਰਾ ਕੇ ਇੱਕ ਤੋਂ ਬਾਅਦ ਇੱਕ ਕਈ ਵਾਹਨ ਨੁਕਸਾਨੇ ਗਏ। ਕੰਟੇਨਰ ਨਾਲ ਕੁੱਲ 12 ਵਾਹਨਾਂ ਦੀ ਟੱਕਰ ਹੋ ਗਈ। ਜਿਸ ਵਿੱਚ 9 ਕਾਰਾਂ, ਇੱਕ ਐਂਬੂਲੈਂਸ ਅਤੇ ਇੱਕ ਬਾਈਕ ਸ਼ਾਮਲ ਹੈ। ਸਾਰੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ।

ਇਹ ਸੜਕ ਹਾਦਸਾ ਐਤਵਾਰ ਦੇਰ ਰਾਤ ਨਾਗਪੁਰ ਵਿੱਚ ਵਾਪਰਿਆ। ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਨਾਗਪੁਰ ਪੁਲਿਸ ਨੇ ਇਕ ਬਿਆਨ ‘ਚ ਕਿਹਾ ਕਿ ਕੰਟੇਨਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਇਹ ਹਾਈਵੇ ‘ਤੇ ਅੱਗੇ ਵਧਦਾ ਹੋਇਆ ਇਕ ਤੋਂ ਬਾਅਦ ਇਕ 9 ਕਾਰਾਂ ਨੂੰ ਕੁਚਲਦਾ ਗਿਆ। ਇਸ ਦੌਰਾਨ ਕਾਰਾਂ ਤੋਂ ਇਲਾਵਾ ਇਕ ਐਂਬੂਲੈਂਸ ਅਤੇ ਇਕ ਬਾਈਕ ਵੀ ਕੰਟੇਨਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਲੁਧਿਆਣਾ ਸਿਵਲ ਹਸਪਤਾਲ ‘ਚ ਅਚਾਨਕ ਲੱਗੀ ਅੱ.ਗ, ਮਰੀਜ਼ਾਂ ਸਣੇ ਟੱਬਰਾਂ ਨੂੰ ਪੈ ਗਈਆਂ ਭਾਜੜਾਂ

ਪੁਲਿਸ ਨੇ ਦੱਸਿਆ, “ਨਾਗਪੁਰ ਦੇ ਮਾਨਕਾਪੁਰ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ 9 ਕਾਰਾਂ, ਇੱਕ ਐਂਬੂਲੈਂਸ ਅਤੇ ਦੋ ਦੋ ਪਹੀਆ ਵਾਹਨਾਂ ਸਮੇਤ 12 ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਚਾਰ ਲੋਕ ਜ਼ਖ਼ਮੀ ਹੋ ਗਏ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਹਾਰਾਸ਼ਟਰ ‘ਚ ਵੱਡਾ ਸੜਕ ਹਾ.ਦਸਾ, ਤੇਜ਼ ਰਫਤਾਰ ਕੰਟੇਨਰ ਨੇ 12 ਵਾਹਨਾਂ ਨੂੰ ਦ.ਰੜਿਆ, 4 ਲੋਕ ਜ਼ਖਮੀ appeared first on Daily Post Punjabi.

ਕਪੂਰਥਲਾ ‘ਚ ਤੇਜ਼ ਰਫ਼ਤਾਰ ਕਾਰ ਨੇ ਪਰਿਵਾਰ ਨੂੰ ਕੁ.ਚਲਿਆ, ਹਾ.ਦਸੇ ‘ਚ ਔਰਤ ਸਣੇ 4 ਲੋਕ ਜ਼ਖਮੀ
ਕਪੂਰਥਲਾ ਦੇ ਪਿੰਡ ਗੋਪੀਪੁਰ ‘ਚ ਦੇਰ ਰਾਤ ਗਲੀ ‘ਚ ਇੱਕ ਕਾਰ ਵੱਲੋਂ ਚਾਰ ਲੋਕਾਂ ਨੂੰ ਕੁਚਲਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਇਹ ਲੋਕ ਗਲੀ ‘ਚ ਬੈਠ ਕੇ ਭਾਂਡੇ ਧੋਂ ਰਹੇ ਸਨ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋਏ ਹਨ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਕੁਝ ਘੰਟਿਆਂ ਬਾਅਦ ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ। ਇਸ ਸਮਝੌਤੇ ਦੀ ਪੁਸ਼ਟੀ ਫੱਤੂ ਢੀਂਗਾ ਥਾਣਾ ਇੰਚਾਰਜ ਇੰਸਪੈਕਟਰ ਰਮਨਦੀਪ ਸਿੰਘ ਨੇ ਵੀ ਕੀਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਗੋਪੀਪੁਰ ਵਿੱਚ ਦੇਰ ਰਾਤ ਖਾਣਾ ਖਾਣ ਤੋਂ ਬਾਅਦ ਪਰਿਵਾਰ ਬਾਹਰ ਗਲੀ ਵਿੱਚ ਬੈਠ ਕੇ ਭਾਂਡੇ ਸਾਫ਼ ਕਰ ਰਿਹਾ ਸੀ। ਉਦੋਂ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਵਿਚ ਇਕ ਔਰਤ ਸਮੇਤ ਉਸ ਪਰਿਵਾਰ ਦੇ 4 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ ਹੋਟਲ ‘ਚ ਮਾਰਿਆ ਛਾਪਾ, 3 ਦੋਸ਼ੀ ਕਾਬੂ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਲੱਗੇ ਦੋਸ਼

ਉਕਤ ਪਰਿਵਾਰਕ ਮੈਂਬਰ ਜੱਸੀ ਅਨੁਸਾਰ ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਘਟਨਾ ਦੀ ਸੂਚਨਾ ਥਾਣਾ ਫੱਤੂ ਢੀਂਗਾ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰ ਚਾਲਕ ਵੀ ਇਸੇ ਪਿੰਡ ਦਾ ਵਸਨੀਕ ਹੈ। ਫੱਤੂ ਢੀਂਗਾ ਥਾਣੇ ਦੇ ਇੰਚਾਰਜ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਪਤਵੰਤਿਆਂ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਪੂਰਥਲਾ ‘ਚ ਤੇਜ਼ ਰਫ਼ਤਾਰ ਕਾਰ ਨੇ ਪਰਿਵਾਰ ਨੂੰ ਕੁ.ਚਲਿਆ, ਹਾ.ਦਸੇ ‘ਚ ਔਰਤ ਸਣੇ 4 ਲੋਕ ਜ਼ਖਮੀ appeared first on Daily Post Punjabi.