4 smugglers arrested Archives - Daily Post Punjabi

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ।

Encounter in Tarn Taran

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਗਿਰੋਹ ਦੇ ਮੈਂਬਰਾਂ ਵਿਚਕਾਰ ਮੁੱਠਭੇੜ ਹੋਈ।

ਇਹ ਵੀ ਪੜ੍ਹੋ : ਜਲੰਧਰ ‘ਚ ਗ੍ਰ.ਨੇ.ਡ ਹ.ਮ.ਲਾ ਕਰਨ ਵਾਲੇ ਦਾ ਐ.ਨਕਾ.ਊਂਟ.ਰ, ਮੁ.ਠਭੇ.ੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਸੂਚਨਾ ਮੁਤਾਬਕ ਮੁਲਜ਼ਮਾਂ ਨੇ ਪੁਲਿਸ ਦੀ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ, ਜਦੋਂ ਕਿ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ, ਕਈ ਜਿੰਦਾ ਕਾਰਤੂਸ, 7 ਕਿਲੋ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਸਫ਼ਲਤਾ, 539 ਕਰੋੜ ਰੁ: ਦੀ ਹੈਰੋਇਨ ਸਣੇ 4 ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਨਸ਼ੇ ਤੇ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਟੀਮ ਨੇ 2 ਮਾਮਲਿਆਂ ‘ਚ ਚਾਰ ਨਸ਼ਾ ਤਸਕਰਾਂ ਨੂੰ ਤਿੰਨ ਪਿਸਤੌਲ ਸਮੇਤ ਫੜਿਆ ਹੈ।  ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਵੱਲੋਂ ਦੋ ਵੱਡੇ ਆਪਰੇਸ਼ਨਾਂ ਦੇ ਦੌਰਾਨ 77 ਕਿਲੋ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ ਗਈ ਹੈ। ਹੈਰੋਇਨ ਦੀ ਖੇਪ ਭਾਰਤੀ ਸਰਹੱਦ ‘ਤੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭੇਜੀ ਗਈ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ SSOC ਫਾਜ਼ਿਲਕਾ ਵਿਖੇ NDPS ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਟਾਲਾ ‘ਚ ਵੱਡੀ ਵਾਰਦਾਤ! 60 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕ.ਤਲ, ਲੋਕਾਂ ‘ਚ ਫੈਲੀ ਸਨਸਨੀ

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਵਾਲੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਸਫ਼ਲਤਾ, 539 ਕਰੋੜ ਰੁ: ਦੀ ਹੈਰੋਇਨ ਸਣੇ 4 ਤਸਕਰ ਗ੍ਰਿਫ਼ਤਾਰ appeared first on Daily Post Punjabi.