4 year old Girl Raped Archives - Daily Post Punjabi

ਲੁਧਿਆਣਾ ‘ਚ ਅੱਧਖੜ ਉਮਰ ਦੇ ਵਿਅਕਤੀ ਨੇ ਬੱਚੀ ਨਾਲ ਕੀਤਾ ਜ਼ਬਰ-ਜਿਨਾਹ, ਦੋਸ਼ੀ ਗ੍ਰਿਫਤਾਰ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਇਕ ਅੱਧਖੜ ਉਮਰ ਦੇ ਵਿਅਕਤੀ ਨੇ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਦੱਸਿਆ ਜਾ ਰਿਹਾ ਹੈ, ਕੁੜੀ ਵਿਹੜੇ ਵਿੱਚ ਖੇਡ ਰਹੀ ਸੀ। ਇਸ ਦੌਰਾਨ ਦੋਸ਼ੀ ਲੜਕੀ ਨੂੰ ਕਿਸੇ ਬਹਾਨੇ ਕਮਰੇ ‘ਚ ਲੈ ਗਿਆ। ਜਦੋਂ ਬੱਚੀ ਘਰ ਵਿਚ ਨਾ ਦਿਖੀ ‘ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕੀਤੀ। ਬੱਚੀ ਦੇ ਰੋਣ ‘ਤੇ ਪਿਤਾ ਦੋਸ਼ੀ ਦੇ ਕਮਰੇ ‘ਚ ਗਿਆ ਤਾਂ ਦੇਖਿਆ ਕਿ ਬਦਮਾਸ਼ ਬੱਚੀ ਨਾਲ ਗਲਤ ਹਰਕਤਾਂ ਕਰ ਰਿਹਾ ਸੀ।

Police arrested the accused

ਲੜਕੀ ਦੇ ਪਿਤਾ ਨੇ ਜਦੋਂ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਉਸ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਜਿਸ ‘ਤੋਂ ਬਾਅਦ ਪਰਿਵਾਰ ਦੇ ਮੈਂਬਰਾ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੁਲਜ਼ਮ ਦੀ ਪਛਾਣ ਲਕਸ਼ਮੀ ਯਾਦਵ ਵਜੋਂ ਹੋਈ ਹੈ। ਮੁਲਜ਼ਮ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਲਿਫਟ ਤੇ ਕੰਧ ਵਿਚਕਾਰ ਦੱਬਣ ਨਾਲ ਨੌਜਵਾਨ ਦੀ ਹੋਈ ਮੌਤ, 3 ਵਿਦਿਆਰਥੀਆਂ ਨੂੰ ਬਚਾਇਆ

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਕਮਰੇ ‘ਚ ਸੀ। ਇਸ ਦੌਰਾਨ ਉਸਦੀ 4 ਸਾਲ ਦੀ ਛੋਟੀ ਕੁੜੀ ਬਾਹਰ ਖੇਡ ਰਹੀ ਸੀ। ਕੁਝ ਸਮੇਂ ਬਾਅਦ ਜਦੋਂ ਉਸਨੇ ਬਾਹਰ ਦੇਖਿਆ ਤਾਂ ਲੜਕੀ ਬਾਰੇ ਕੁਝ ਪਤਾ ਨਹੀਂ ਲੱਗਾ। ਅਚਾਨਕ ਵੇਹੜੇ ਦੇ ਹੀ ਇੱਕ ਕਮਰੇ ਵਿੱਚੋਂ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸਨੇ ਕਮਰੇ ‘ਚ ਦੇਖਿਆ ‘ਤਾਂ ਦੋਸ਼ੀ ਲੜਕੀ ਦੇ ਕੱਪੜੇ ਉਤਾਰ ਕੇ ਉਸ ਦਾ ਸਰੀਰਕ ਸ਼ੋਸ਼ਣ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਥਾਣਾ ਡੇਹਲੋਂ ਦੇ ASI ਸੁਲੱਖਣ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਤੋਂ ਇਸ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਬਦਮਾਸ਼ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

The post ਲੁਧਿਆਣਾ ‘ਚ ਅੱਧਖੜ ਉਮਰ ਦੇ ਵਿਅਕਤੀ ਨੇ ਬੱਚੀ ਨਾਲ ਕੀਤਾ ਜ਼ਬਰ-ਜਿਨਾਹ, ਦੋਸ਼ੀ ਗ੍ਰਿਫਤਾਰ appeared first on Daily Post Punjabi.