4 youths die Archives - Daily Post Punjabi

ਗੁਰਦਾਸਪੁਰ ‘ਚ ਭਾਰੀ ਵਾਹਨ ਨੇ ਆਲਟੋ ਕਾਰ ਨੂੰ ਮਾਰੀ ਟੱਕਰ, 4 ਨੌਜਵਾਨਾਂ ਦੀ ਹੋਈ ਮੌਤ
ਗੁਰਦਾਸਪੁਰ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਭਾਰੀ ਵਾਹਨ ਨੇ ਆਲਟੋ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲਾ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਗੱਡੀ ਆਲਟੋ ਨੰਬਰ ਪੀ ਬੀ 35Y ਜਿਸ ਵਿਚ ਪਠਾਨਕੋਟ ਦੇ ਪਿੰਡ ਆ ਘਰੋਲੀ ਅਤੇ ਟੀਚਰ ਕਲੋਨੀ ਦੇ ਚਾਰ ਨੌਜਵਾਨ ਪਠਾਨਕੋਟ ਆ ਰਹੇ ਸੀ, ਜਿਵੇ ਹੀ ਗੱਡੀ ਨੈਸ਼ਨਲ ਹਾਈਵੇਅ ‘ਤੇ ਨੌਸ਼ਹਿਰਾ ਮੱਝਾ ਸਿੰਘ ਨਜਦੀਕ ਪਹੁੰਚੀ ਤਾਂ ਭਿਆਨਕ ਹਾਦਸਾ ਵਾਪਰ ਗਿਆ। ਪ੍ਰਤੱਖਦਰਸ਼ੀ ਅਨੁਸਾਰ ਹਾਦਸਾ ਸਵੇਰੇ ਚਾਰ ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਪੈਟਰੋਲ-ਡੀਜ਼ਲ! ਇੱਕ ਹਫ਼ਤੇ ‘ਚ ਦੂਜੀ ਵਾਰ ਵਧੀਆਂ ਕੀਮਤਾਂ, ਜਾਣੋ ਨਵੇਂ ਰੇਟ

ਹਾਦਸਾ ਦੇਖਣ ਤੋਂ ਪਤਾ ਚਲਦਾ ਹੈ ਕਿ ਇਹ ਆਲਟੋ ਗੱਡੀ ਸੜਕ ਕਿਨਾਰੇ ਕਿਸੇ ਭਾਰੀ ਵਾਹਨ ਦੇ ਪਿੱਛੋਂ ਵੱਜੀ ਹੋਵੇ। ਜਿਸ ਵਾਹਨ ਨਾਲ ਪਿੱਛੋਂ ਗੱਡੀ ਟਕਰਾਈ ਉਹ ਵਾਹਨ ਮੌਕੇ ਤੋਂ ਫ਼ਰਾਰ ਦਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰੋਂ ਆਲਟੋ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ‘ਚ ਭਾਰੀ ਵਾਹਨ ਨੇ ਆਲਟੋ ਕਾਰ ਨੂੰ ਮਾਰੀ ਟੱਕਰ, 4 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.