4 youths shot 1 person Archives - Daily Post Punjabi

ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ
ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਫਿਰ ਤੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ 4 ਹਮਲਾਵਰਾਂ ਨੇ ਘਰ ‘ਚ ਵੜ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਫੋਰੈਂਸਿਕ ਟੀਮ ਨੇ ਘਰ ਦੀ ਜਾਂਚ ਕੀਤੀ ਹੈ।

Firing In Amritsar

ਅੰਮ੍ਰਿਤਸਰ ਦੇ ਇਸਲਾਮਾਬਾਦ ਖੇਤਰ ਅਧੀਨ ਪੈਂਦੇ ਰਾਮ ਨਗਰ ‘ਚ ਕਰੀਬ 11:30 ਵਜੇ 4 ਅਣਪਛਾਤੇ ਨੌਜਵਾਨ ਇਕ ਘਰ ‘ਚ ਦਾਖਲ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਰ ਬੇਕਰੀ ਵਾਲਿਆਂ ਦਾ ਹੈ। ਅੰਦਰ ਜਾਂਦੇ ਹੀ ਨੌਜਵਾਨਾਂ ਨੇ ਸੌਰਭ ਨਾਂ ਦੇ ਨੌਜਵਾਨ ’ਤੇ ਦੋ ਗੋਲੀਆਂ ਚਲਾ ਦਿੱਤੀਆਂ, ਜੋ ਕਿ ਉਸ ਦੀ ਛਾਤੀ ਵਿੱਚ ਜਾ ਵੱਜੀ। ਘਟਨਾ ਤੋਂ ਬਾਅਦ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਤੁਰੰਤ ਸੌਰਭ ਨੂੰ ਅਮਨਦੀਪ ਹਸਪਤਾਲ ਪਹੁੰਚਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਪਾਣੀ ‘ਚ ਰੁੜ੍ਹੇ 2 ਵਿਅਕਤੀ, ਇੱਕ ਦੀ ਲਾ.ਸ਼ ਬਰਾਮਦ

ਇਸ ਮਾਮਲੇ ਸਬੰਧੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੀਤੀ ਜਾਵੇਗੀ ਦਾ ਕਹਿਣਾ ਹੈ ਕਿ ਅਜੇ ਕਾਰਨਾਂ ਅਤੇ ਦੋਸ਼ੀਆਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ, ਫਿਲਹਾਲ ਜਾਂਚ ਸ਼ੁਰੂ ਕੀਤੀ ਗਈ ਹੈ। । ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਘਰ ‘ਚ ਅਤੇ ਇਲਾਕੇ ਵਿੱਚ ਲੱਗੇ CCTV ਫੁਟੇਜ ‘ਤੋਂ ਦੋਸ਼ੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ appeared first on Daily Post Punjabi.