40 lakh fraud Archives - Daily Post Punjabi

ਅਮਰੀਕਾ ਭੇਜਣ ਦੇ ਬਹਾਨੇ ਨੌਜਵਾਨ ਨੂੰ ਇੰਡੋਨੇਸ਼ੀਆ ‘ਚ ਬਣਾਇਆ ਬੰਧਕ, ਧਮਕੀ ਦੇ ਕੇ ਠੱਗੇ 40 ਲੱਖ
ਪਟਿਆਲਾ ਦੇ ਪਿੰਡ ਮਾਜਰੀ ਅਕਾਲੀਆਂ ਦੇ ਇੱਕ ਨੌਜਵਾਨ ਨੂੰ ਇੰਡੋਨੇਸ਼ੀਆ ਵਿੱਚ ਟਰੈਵਲ ਏਜੰਟਾਂ ਵੱਲੋਂ ਬੰਧਕ ਬਣਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਟਰੈਵਲ ਏਜੰਟਾਂ ਨੇ ਵਿਅਕਤੀ ‘ਤੋਂ 40 ਲੱਖ ਰੁਪਏ ਵੀ ਠੱਗ ਲਏ ਹਨ। ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਹਰਿਆਣਾ ਦੇ ਇੱਕ ਟਰੈਵਲ ਏਜੰਟ ਸਮੇਤ ਤਿੰਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

40 lakh fraud from Patiala Man

ਇਸ ਸਬੰਧੀ ਅਮਨਦੀਪ ਸਿੰਘ ਵਾਸੀ ਪਿੰਡ ਮਾਜਰੀ ਅਕਾਲੀਆਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੂੰ ਦਿੱਤੇ ਗਏ ਬਿਆਨ ਅਨੁਸਾਰ ਮੁਲਜ਼ਮ ਮੁਨੀਸ਼ ਕੁਮਾਰ ਵਾਸੀ ਦਸਮੇਸ਼ ਨਗਰ ਰਾਜਪੁਰਾ, ਪਰਮਜੀਤ ਸਿੰਘ ਵਾਸੀ ਭਬੋਲ ਜ਼ਿਲ੍ਹਾ ਯਮੁਨਾਨਗਰ ਹਰਿਆਣਾ ਅਤੇ ਸੁਖਵਿੰਦਰ ਸਿੰਘ ਵਾਸੀ ਰਾਜਪੁਰਾ ਨਾਲ 40 ਲੱਖ ਵਿੱਚ ਅਮਰੀਕਾ ਭੇਜਣ ਦਾ ਸੌਦਾ ਹੋਇਆ ਸੀ। ਉਸ ਨੇ ਅਮਰੀਕਾ ਆਉਣ ‘ਤੇ ਸਾਰਾ ਪੈਸਾ ਟਰੈਵਲ ਏਜੰਟਾਂ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਅਬੋਹਰ ‘ਚ ਰਿਸ਼ਤੇਦਾਰਾਂ ਵੱਲੋਂ ਅਗਵਾ ਕਰ ਕੇ ਨੌਜਵਾਨ ਦੀ ਕੁੱਟਮਾਰ, ਅੱਧੇ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ ਮਾਮਲਾ ਦਰਜ

ਟਰੈਵਲ ਏਜੰਟਾਂ ਨੇ ਨੌਜਵਾਨ ਨੂੰ ਕਿਹਾ ਕਿ ਉਸ ਨੂੰ ਅਮਰੀਕਾ ਜਾਣ ਲਈ ਇੰਡੋਨੇਸ਼ੀਆ ਤੋਂ ਹੋ ਕੇ ਜਾਣਾ ਪਵੇਗਾ। ਬਾਅਦ ਵਿੱਚ ਮੁਲਜ਼ਮਾਂ ਨੇ ਨੌਜਵਾਨ ਦੇ ਸਾਰੇ ਦਸਤਾਵੇਜ਼ ਲੈ ਲਏ ਅਤੇ ਉਸ ਨੂੰ ਇੰਡੋਨੇਸ਼ੀਆ ਵਿੱਚ ਹੀ ਬੰਧਕ ਬਣਾ ਲਿਆ। ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਨੂੰ ਪੰਜਾਬ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਦੱਸਣ ਲਈ ਮਜਬੂਰ ਕੀਤਾ ਕਿ ਉਹ ਅਮਰੀਕਾ ਪਹੁੰਚ ਗਿਆ ਹੈ। ਇੰਝ ਮੁਲਜ਼ਮਾਂ ਨੇ ਧੋਖੇ ਨਾਲ 40 ਲੱਖ ਰੁਪਏ ਲੈ ਲਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਅਮਨਦੀਪ ਸਿੰਘ ਬਾਅਦ ‘ਚ ਬੜੀ ਮੁਸ਼ਕਲ ਨਾਲ ਦੋਸ਼ੀ ਟਰੈਵਲ ਏਜੰਟਾਂ ਦੇ ਚੁੰਗਲ ‘ਚੋਂ ਬਚ ਕੇ ਆਪਣੇ ਘਰ ਵਾਪਸ ਆਇਆ। ਉਸ ਨੇ ਆਪਣੇ ਨਾਲ ਹੋਈ ਧੋਖਾਧੜੀ ਦੀ ਸ਼ਿਕਾਇਤ ਪਟਿਆਲਾ ਦੀ ਪੁਲਿਸ ਨੂੰ ਦਿੱਤੀ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੋਂ ਬਾਅਦ ਤਿੰਨਾਂ ਦੋਸ਼ੀ ਟਰੈਵਲ ਏਜੰਟਾਂ ਨੂੰ ਨਾਮਜ਼ਦ ਕਰ ਲਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

The post ਅਮਰੀਕਾ ਭੇਜਣ ਦੇ ਬਹਾਨੇ ਨੌਜਵਾਨ ਨੂੰ ਇੰਡੋਨੇਸ਼ੀਆ ‘ਚ ਬਣਾਇਆ ਬੰਧਕ, ਧਮਕੀ ਦੇ ਕੇ ਠੱਗੇ 40 ਲੱਖ appeared first on Daily Post Punjabi.