400 liters liquor recovered Archives - Daily Post Punjabi

ਫਾਜ਼ਿਲਕਾ ‘ਚ ਪੁਲਿਸ-ਆਬਕਾਰੀ ਵਿਭਾਗ ਦਾ ਛਾਪਾ, ਘਰ ‘ਚੋਂ 400 ਲੀਟਰ ਲਾਹਣ ਕੀਤਾ ਬਰਾਮਦ
ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਮਹਾਲਮ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਇੱਕ ਘਰ ਵਿੱਚ ਛਾਪਾ ਮਾਰਿਆ। ਜਿਸ ਵਿੱਚ ਪੁਲਿਸ ਨੇ 400 ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਜ਼ਮੀਨ ਵਿੱਚ ਟੋਆ ਪੁੱਟ ਕੇ ਲਾਹਣ ਲੁਕਾਇਆ ਸੀ। ਲਾਹਣ ਨੂੰ ਵਿਭਾਗ ਨੇ ਨਸ਼ਟ ਕਰ ਦਿੱਤਾ ਹੈ।

Police-Excise Department raid

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਮਹਾਲਮ ਪਿੰਡ ‘ਚ ਇੱਕ ਘਰ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜ਼ਮੀਨ ਹੇਠਾਂ ਟੋਏ ਵਿੱਚ ਛੁਪਾ ਕੇ ਰੱਖੀ 400 ਲੀਟਰ ਸ਼ਰਾਬ ਬਰਾਮਦ ਹੋਈ। ਇਸ ਤੋਂ ਬਾਅਦ ਵਿਭਾਗ ਵੱਲੋਂ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਗਿਆ। ਮੌਕੇ ‘ਤੋਂ ਸ਼ਰਾਬ ਤਸਕਰ ਫਰਾਰ ਹੋਣ ਵਿੱਚ ਸਫਲ ਹੋ ਗਏ। ਜਿਸ ‘ਤੇ ਵੈਰੋਕਾ ਥਾਣੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ‘ਚ ਚੱਲੀਆਂ ਗੋ.ਲੀਆਂ, ਫਾ.ਇਰਿੰਗ ‘ਚ ਇੱਕ ਦੀ ਮੌ.ਤ

ਦੱਸ ਦਈਏ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ‘ਚ ਸ਼ਰਾਬ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਪਿੰਡ ਮਹਾਲਮ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਾਜ਼ਿਲਕਾ ‘ਚ ਪੁਲਿਸ-ਆਬਕਾਰੀ ਵਿਭਾਗ ਦਾ ਛਾਪਾ, ਘਰ ‘ਚੋਂ 400 ਲੀਟਰ ਲਾਹਣ ਕੀਤਾ ਬਰਾਮਦ appeared first on Daily Post Punjabi.