400th Prakash Parav Archives - Daily Post Punjabi

CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਵੀਰਵਾਰ ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

CM Mann Tweets

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਹੱਕ, ਸੱਚ ਤੇ ਧਰਮ ਦੇ ਰਾਖੇ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ । ਆਓ, ਗੁਰੂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ ।”

ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਉਹ ਇਕੱਠ ਨੂੰ ਸੰਬੋਧਿਤ ਕਰਨਗੇ ਅਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ । ਹਾਲਾਂਕਿ, ਇਹ ਸੰਬੋਧਨ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਨਹੀਂ ਬਲਕਿ ਲਾਅਨ ਤੋਂ ਹੋਵੇਗਾ ।

CM Mann Tweets

PMO ਦੇ ਬਿਆਨ ਮੁਤਾਬਕ ਕੇਂਦਰ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 20 ਤੋਂ 21 ਅਪ੍ਰੈਲ ਤੱਕ ਚੱਲਣ ਵਾਲੇ ਸ਼ਬਦ ਕੀਰਤਨ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਭਾਗ ਲੈ ਰਹੇ ਹਨ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ । ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ਗਤਕਾ ਦਾ ਵੀ ਆਯੋਜਨ ਕੀਤਾ ਜਾਵੇਗਾ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ appeared first on Daily Post Punjabi.