45 degrees Celsius this weekend Archives - Daily Post Punjabi

ਚੰਡੀਗੜ੍ਹ ‘ਚ ਅੱਜ ਤੋਂ ਹੀਟਵੇਵ ਦਾ ਅਲਰਟ, ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਕੀਤੀ ਗਈ ਜਾਰੀ
ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਹੈ।

Chandigarh Heat Wave Alert

ਮੌਸਮ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ। ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ। ਭਲਕੇ 17 ਮਈ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ 19 ਮਈ ਨੂੰ ਮੁੜ ਤਾਪਮਾਨ ਵਧੇਗਾ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਬਾਅਦ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਜਾਵੇਗਾ। ਇਸ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਗਰਮ ਹਵਾਵਾਂ ਚੱਲਣਗੀਆਂ। ਇਸ ਕਾਰਨ ਲੋਕਾਂ ਨੂੰ ਸੂਰਜ ਦੀ ਰੌਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ। ਅਜਿਹੇ ਮੌਸਮ ਵਿੱਚ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਦੀ ਵਰਤੋਂ ਕਰੋ। ਬਾਹਰ ਜਾਣ ਤੋਂ ਪਹਿਲਾਂ ਆਪਣਾ ਸਿਰ ਢੱਕੋ। ਧੁੱਪ ਵਿਚ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ। ਪਾਣੀ, ਨਿੰਬੂ ਪਾਣੀ, ਲੱਸੀ, ਜਲਜੀਰਾ ਵਰਗੀਆਂ ਹੋਰ ਚੀਜ਼ਾਂ ਦੀ ਵਰਤੋਂ ਕਰੋ। ਭੋਜਨ ਦਾ ਖਾਸ ਧਿਆਨ ਰੱਖੋ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਚੰਡੀਗੜ੍ਹ ‘ਚ ਅੱਜ ਤੋਂ ਹੀਟਵੇਵ ਦਾ ਅਲਰਟ, ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਕੀਤੀ ਗਈ ਜਾਰੀ appeared first on Daily Post Punjabi.