46 migrants found dead Archives - Daily Post Punjabi

ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ
ਅਮਰੀਕਾ ਦੇ ਟੈਕਸਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਟੈਕਸਾਸ ਵਿੱਚ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਵਿੱਚੋਂ 46 ਲੋਕਾਂ ਦੀਆਂ ਲਾਸ਼ਾਂ ਮਿਲੀਆਂ । ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ । ਜਾਣਕਾਰੀ ਮੁਤਾਬਕ 16 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚ 4 ਬੱਚੇ ਵੀ ਸ਼ਾਮਿਲ ਹਨ । ਜਦੋਂ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਨੂੰ ਬਾਹਰ ਕੱਢਿਆ ਤਾਂ ਉਨ੍ਹਾਂ ਦੀ ਚਮੜੀ ਗਰਮ ਸੀ।

46 migrants found dead

ਦੱਸਿਆ ਜਾ ਰਿਹਾ ਹੈ ਕਿ ਅੱਤ ਦੀ ਗਰਮੀ ਕਾਰਨ ਟਰੱਕ ਦੇ ਕੰਟੇਨਰ ਦਾ ਤਾਪਮਾਨ ਵਧ ਗਿਆ ਅਤੇ ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਗਏ । ਇਹ 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸ਼ਹਿਰ ਤੋਂ ਮਿਲਿਆ ਹੈ । ਇਸ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਵਾਇਆ ਜਾ ਰਿਹਾ ਸੀ। ਸੈਨ ਐਂਟੋਨੀਓ ਸ਼ਹਿਰ ਟੈਕਸਾਸ-ਮੈਕਸੀਕੋ ਸਰਹੱਦ ਤੋਂ ਲਗਭਗ 250 ਕਿਲੋਮੀਟਰ ਦੂਰ ਹੈ। ਫਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ ਟਰੱਕ ਕੰਟੇਨਰ ਦੇ ਦਰਵਾਜ਼ੇ ਅੱਧੇ ਖੁੱਲ੍ਹੇ ਹੋਏ ਸਨ । ਇਸ ਦੇ ਅੰਦਰ ਹਵਾਦਾਰੀ ਲਈ ਕੋਈ ਥਾਂ ਨਹੀਂ ਸੀ ਅਤੇ ਕੰਟੇਨਰ ਵਿੱਚ ਪਾਣੀ ਦੀ ਕੋਈ ਸਹੂਲਤ ਨਹੀਂ ਸੀ। ਇਸ ਹਾਦਸੇ ਵਿੱਚ 3 ਪੀੜਤਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਨੂੰ ਲੰਦਨ ਦੇ ਹਸਪਤਾਲ ਤੋਂ ਮਿਲੀ ਛੁੱਟੀ, 25 ਜੂਨ ਨੂੰ ਹੋਈ ਸੀ ਸਪਾਈਨਲ ਸਰਜਰੀ

ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਇਨ੍ਹਾਂ ਮੌਤਾਂ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਐਬੋਟ ਨੇ ਕਿਹਾ ਕਿ ਇਹ ਮੌਤਾਂ ਓਪਨ ਬਾਰਡਰ ਪਾਲਿਸੀ ਕਾਰਨ ਹੋਈਆਂ ਹਨ। ਐਂਟੋਨੀਓ ਸ਼ਹਿਰ ਦਾ ਤਾਪਮਾਨ ਗਰਮੀਆਂ ਦੇ ਮਹੀਨਿਆਂ ਦੌਰਾਨ ਕਾਫ਼ੀ ਵੱਧ ਜਾਂਦਾ ਹੈ । ਸੋਮਵਾਰ ਨੂੰ ਇੱਥੇ ਤਾਪਮਾਨ 39.4 ਡਿਗਰੀ ਸੈਲਸੀਅਸ ਸੀ। ਮੈਕਸੀਕੋ ਦੇ ਵਿਦੇਸ਼ ਮੰਤਰੀ ਮਾਰਸੇਲੋ ਐਬਰਾਡ ਨੇ ਦੱਸਿਆ ਕਿ ਪੀੜਤਾਂ ਦੀ ਨਾਗਰਿਕਤਾ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੀ ਪਛਾਣ ਕਰਨ ਲਈ ਦੂਤਘਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ।

46 migrants found dead

ਦੱਸ ਦੇਈਏ ਕਿ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿੱਚ ਘੁਸਪੈਠ ਕਰਦੇ ਸਮੇਂ ਫੜੇ ਗਏ ਪ੍ਰਵਾਸੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਸਾਲ ਇਹ ਗਿਣਤੀ ਪਿਛਲੇ 10 ਸਾਲਾਂ ਵਿੱਚ ਸਭ ਤੋਂ ਵੱਧ ਦਰਜ ਕੀਤੀ ਗਈ ਸੀ। ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਅਧਿਕਾਰੀਆਂ ਨੇ ਕਿਹਾ ਕਿ ਦੱਖਣੀ ਸਰਹੱਦ ਨੇੜੇ ਅਜਿਹੇ ਮਾਮਲਿਆਂ ਵਿੱਚ ਇੱਕ ਸਾਲ ਪਹਿਲਾਂ ਦੇ ਮੁਕਾਬਲੇ 30% ਦਾ ਵਾਧਾ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ appeared first on Daily Post Punjabi.