47 Archives - Daily Post Punjabi

ਹਿਮਾਚਲ ‘ਚ ਕੋਰੋਨਾ ਨਾਲ 3 ਹੋਰ ਮੌਤਾਂ, ਕੁੱਲ ਮੌਤਾਂ 47
himachal 47 people death : ਦੁਨੀਆ ‘ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਜਾਰੀ ਹੈ।ਪੂਰੇ ਦੇਸ਼ ‘ਚ ਕੋਰੋਨਾ ਨਾਲ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ‘ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ।ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੈ। ਹਿਮਾਚਲ ਪ੍ਰਦੇਸ਼ ‘ਚ 24 ਘੰਟਿਆਂ ‘ਚ ਕੋਰੋਨਾ ਇਨਫੈਕਸ਼ਨ ਨਾਲ ਤਿੰਨ ਹੋਰ ਲੋਕਾਂ ਦੀ ਮੌਤ ਹੋਣ ਨਾਲ ਸੂਬੇ ‘ਚ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 47 ਹੋ ਗਈ ਹੈ। ਸਿਰਮੌਰ ਜ਼ਿਲ੍ਹਾ ਮੁੱਖ ਮੈਡੀਕਲ ਅਧਿਕਾਰੀ ਕੇ.ਕੇ. ਪਰਾਸ਼ਰ ਨੇ ਦੱਸਿਆ ਕਿ ਨਾਹਨ ਸਥਿਤ ਡਾ. ਵਾਈ.ਐੱਸ. ਪਰਮਾਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਕੋਰੋਨਾ ਪੀੜਤ 70 ਸਾਲਾ ਨੇ ਦਮ ਤੋੜਿਆ, ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਬੀਬੀ ਸ਼ੂਗਰ ਅਤੇ ਤਣਾਅ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਪੀੜਤ ਸੀ।

himachal 47 people death

ਇਸ ਤੋਂ ਪਹਿਲਾਂ ਦੇਰ ਸ਼ਾਮ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ‘ਚ ਕੋਰੋਨਾ ਪੀੜਤ 2 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਸਿਹਤ ਅਧਿਕਾਰੀ ਸੋਲਨ ਡਾ. ਐੱਨ.ਕੇ. ਗੁਪਤਾ ਨੇ ਕੋਰੋਨਾ ਨਾਲ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨਪੁਰਾ ‘ਚ ਕਿਰਾਏ ਦੇ ਮਕਾਨ ‘ਚ ਰਹਿਣ ਵਾਲੇ ਯੂ.ਪੀ. ਦਾ 28 ਸਾਲਾ ਵਿਅਕਤੀ ਪਿਛਲੇ 5 ਦਿਨਾਂ ਤੋਂ ਖੰਘ ਅਤੇ ਬੁਖ਼ਾਰ ਨਾਲ ਪੀੜਤ ਸੀ। ਬੀਤੀ ਰਾਤ ਛਾਤੀ ‘ਚ ਦਰਦ ਹੋਣ ‘ਤੇ ਉਸ ਨੂੰ ਨਾਲਾਗੜ੍ਹ ਹਸਪਤਾਲ ਲਿਆਂਦਾ ਗਿਆ, ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ‘ਚ ਉਹ ਪਾਜ਼ੇਟਿਵ ਪਾਇਆ ਗਿਆ। ਉੱਥੇ ਹੀ ਨਾਲਾਗੜ੍ਹ ਹਸਪਤਾਲ ‘ਚ ਬੱਦੀ ਦੀ ਕੰਪਨੀ ਦੇ 45 ਸਾਲਾ ਕਰਮੀ ਦੀ ਮੌਤ ਹੋ ਗਈ। ਦੇਸ਼ ‘ਚ ਕੋਰੋਨਾ ਨਾਲ ਸੋਲਨ ‘ਚ 13, ਕਾਂਗੜਾ 8, ਮੰਡੀ ‘ਚ 7, ਚੰਬਾ 4, ਹਮੀਰਪੁਰ 5, ਸ਼ਿਮਲਾ 4, ਸਿਰਮੌਰ ਅਤੇ ਊਨਾ ‘ਚ 3-3 ਲੋਕਾਂ ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਪ੍ਰਦੇਸ਼ ‘ਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 6660 ਪਹੁੰਚ ਗਿਆ ਹੈ, ਇਨ੍ਹਾਂ ‘ਚੋਂ 1734 ਸਰਗਰਮ ਮਾਮਲੇ ਹਨ। 4832 ਮਰੀਜ਼ ਠੀਕ ਹੋ ਚੁਕੇ ਹਨ।

The post ਹਿਮਾਚਲ ‘ਚ ਕੋਰੋਨਾ ਨਾਲ 3 ਹੋਰ ਮੌਤਾਂ, ਕੁੱਲ ਮੌਤਾਂ 47 appeared first on Daily Post Punjabi.