5.0 magnitude Archives - Daily Post Punjabi

ਈਰਾਨ ਦੇ ਖੁਜ਼ੇਸਤਾਨ ‘ਚ ਆਇਆ 5.0 ਤੀਬਰਤਾ ਦਾ ਭੂਚਾਲ, ਐਮਰਜੈਂਸੀ ਅਲਰਟ ਜਾਰੀ
ਈਰਾਨ ਦੇ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਵਿੱਚ ਅੱਜ ਐਤਵਾਰ ਸਵੇਰੇ 5.0 ਤੀਬਰਤਾ ਦਾ ਭੂਚਾਲ ਆਇਆ। ਭੂਚਾਲ 12 ਕਿਲੋਮੀਟਰ ਦੀ ਡੂੰਘਾਈ ‘ਤੇ ਦਰਜ ਕੀਤਾ ਗਿਆ। ਇਸ ਤੋਂ ਬਾਅਦ, ਸੂਬਾਈ ਪ੍ਰਸ਼ਾਸਨ ਨੇ ਐਮਰਜੈਂਸੀ ਅਲਰਟ ਜਾਰੀ ਕਰਕੇ ਰਾਹਤ ਅਤੇ ਬਚਾਅ ਏਜੰਸੀਆਂ ਨੂੰ ਪੂਰੀ ਤਰ੍ਹਾਂ ਐਕਟਿਵ ਕਰ ਦਿੱਤਾ। ਇਸ ਸਮੇਂ ਅਧਿਕਾਰਤ ਤੌਰ ‘ਤੇ ਕੋਈ ਵੱਡਾ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਕੀਤੀ ਗਈ ਹੈ।

ਈਰਾਨੀ ਰੈੱਡ ਕ੍ਰੀਸੈਂਟ ਸੁਸਾਇਟੀ ਦਾ ਹਵਾਲਾ ਦਿੰਦੇ ਹੋਏ ਸਰਕਾਰੀ ਪ੍ਰਸਾਰਕ ‘ਆਈ.ਆਰ.ਆਈ.ਬੀ.’ (IRIB) ਨੇ ਦੱਸਿਆ ਹੈ ਕਿ ਦੱਖਣ-ਪੱਛਮੀ ਖੁਜ਼ੇਸਤਾਨ ਸੂਬੇ ਦੇ ਸਾਲੰਦ ਇਲਾਕੇ ਵਿੱਚ ਲਗਭਗ 12 ਕਿਲੋਮੀਟਰ (7.5 ਮੀਲ) ਦੀ ਡੂੰਘਾਈ ‘ਤੇ 5.0 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਭੂਚਾਲ ਦੇ ਕੇਂਦਰ ਦੇ ਨੇੜਲੇ ਪਿੰਡਾਂ ਵਿੱਚ ਦੋ ਬਚਾਅ ਟੀਮਾਂ ਭੇਜੀਆਂ ਗਈਆਂ ਹਨ।

ਇਹ ਵੀ ਪੜ੍ਹੋ : ਅਮਰੀਕਾ ਤੋਂ 18,000 ਭਾਰਤੀ ਹੋਣਗੇ ਡਿਪੋਰਟ! ਅਪੀਲ, ਵਕੀਲ ਕਰਨ ਦਾ ਵੀ ਨਹੀਂ ਮਿਲੇਗਾ ਮੌਕਾ, ਸਖ਼ਤ ਹੁਕਮ ਹੋਏ ਜਾਰੀ

ਖੁਜ਼ੇਸਤਾਨ ਦੇ ਗਵਰਨਰ ਸਈਦ ਮੁਹੰਮਦ ਰਜ਼ਾ ਮੌਲਾਇਜ਼ਾਦੇਹ ਨੇ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਟੀਮਾਂ ਭੇਜੀਆਂ ਗਈਆਂ ਹਨ ਅਤੇ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਆਈਆਰਆਈਬੀ ਦੇ ਅਨੁਸਾਰ, ਭੂਚਾਲ ਲਗਭਗ 12 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਈਰਾਨ ਦੇ ਖੁਜ਼ੇਸਤਾਨ ‘ਚ ਆਇਆ 5.0 ਤੀਬਰਤਾ ਦਾ ਭੂਚਾਲ, ਐਮਰਜੈਂਸੀ ਅਲਰਟ ਜਾਰੀ appeared first on Daily Post Punjabi.

ਦੱਖਣੀ ਅਫਰੀਕਾ ‘ਚ 5.0 ਤੀਬਰਤਾ ਦਾ ਭੂਚਾਲ, ਕਈ ਘਰਾਂ ‘ਚ ਪਈਆਂ ਤਰੇੜਾਂ
ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਐਤਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਸ਼ਹਿਰ ਦੀਆਂ ਕਈ ਇਮਾਰਤਾਂ ਵੀ ਹਿਲ ਗਈਆਂ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ ਹੈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ ਭੂਚਾਲ ਦਾ ਕੇਂਦਰ ਜੋਹਾਨਸਬਰਗ ਤੋਂ 17 ਕਿਲੋਮੀਟਰ ਦੂਰ ਸੀ, ਜਦਕਿ ਇਸ ਦੀ ਡੂੰਘਾਈ 10 ਕਿਲੋਮੀਟਰ ਸੀ।

5.0 magnitude earthquake

USGS ਅਨੁਸਾਰ ਭੁਚਾਲ ਦੱਖਣੀ ਅਫਰੀਕਾ ਦੇ ਸਮੇਂ ਅਨੁਸਾਰ 2:38 ਵਜੇ ਆਇਆ। ਭੂਚਾਲ ਦੇ ਝਟਕੇ ਸਿਰਫ ਜੋਹਾਨਸਬਰਗ ‘ਚ ਹੀ ਨਹੀਂ ਸਗੋਂ ਆਲੇ-ਦੁਆਲੇ ਦੇ ਪੂਰੇ ਇਲਾਕੇ ‘ਚ ਮਹਿਸੂਸ ਕੀਤੇ ਗਏ। ਇਸ ਕਾਰਨ ਕਈ ਘਰਾਂ ਵਿੱਚ ਤਰੇੜਾਂ ਵੀ ਆ ਗਈਆਂ। ਹਾਲਾਂਕਿ ਭੂਚਾਲ ਨਾਲ ਕਿਸੇ ਵੱਡੇ ਨੁਕਸਾਨ ਦੀ ਫਿਲਹਾਲ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕਿਆਂ ਨਾਲ ਜੁੜੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਦੱਖਣੀ ਅਫਰੀਕਾ ‘ਚ 5.0 ਤੀਬਰਤਾ ਦਾ ਭੂਚਾਲ, ਕਈ ਘਰਾਂ ‘ਚ ਪਈਆਂ ਤਰੇੜਾਂ appeared first on Daily Post Punjabi.