5.5 KG heroin Archives - Daily Post Punjabi

ਅੰਮ੍ਰਿਤਸਰ ‘ਚ ਨਸ਼ਾ ਤੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 5.5 KG. ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਵੱਡੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਸਮੇਤ 10 ਰੌਂਦ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਕੈਨੇਡਾ ਦੇ ਸਰੀ ‘ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ ‘ਤੇ ਫਾਇ.ਰਿੰਗ, ਪੁਲਿਸ ਨੇ ਜਬ.ਰਨ ਵਸੂਲੀ ਦਾ ਜਤਾਇਆ ਸ਼ੱਕ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਅੱਗੇ ਵੰਡਣ ਲਈ ਮਿਲੀ ਸੀ। ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸੰਬੰਧਾ ਦਾ ਪਤਾ ਕਰਨ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਨਸ਼ਾ ਤੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 5.5 KG. ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ appeared first on Daily Post Punjabi.