5 accused arrested Archives - Daily Post Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਧੁਨਿਕ ਹਥਿਆਰਾਂ ਸਣੇ 5 ਮੁਲਜ਼ਮਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਭਾਰਤ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਵਿੱਚ ਸ਼ਾਮਲ ਸੀ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Amritsar Rural Police arrested

DGP ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਕਾਰਵਾਈ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਕੋਲੋਂ, ਇੱਕ ਏਕੇ ਸੈਗਾ 308 ਅਸਾਲਟ ਰਾਈਫਲ ਸਮੇਤ 2 ਮੈਗਜ਼ੀਨ, ਦੋ ਗਲੌਕ ਪਿਸਤੌਲ 9 ਐਮਐਮ ਸਮੇਤ 4 ਮੈਗਜ਼ੀਨ, AK ਰਾਈਫਲ ਦੇ 90 ਜ਼ਿੰਦਾ ਕਾਰਤੂਸ, 10 ਜ਼ਿੰਦਾ ਕਾਰਤੂਸ (9 ਐਮਐਮ), 7.50 ਲੱਖ ਰੁਪਏ ਡਰੱਗ ਮਨੀ, ਇੱਕ ਕਾਰ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕ.ਤ/ਲ ਦਾ ਮਾਮਲਾ : ਅੰਮ੍ਰਿਤਸਰ ਪੁਲਿਸ ਨੇ ਬ.ਦਮਾ/ਸ਼ ਦਾ ਕੀਤਾ ਐ.ਨ.ਕਾਊਂ/ਟਰ

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਪਾਕਿਸਤਾਨ ਵਿੱਚ ਬੈਠੇ ਆਈਐਸਆਈ ਏਜੰਟਾਂ ਨਾਲ ਸਿੱਧਾ ਸੰਪਰਕ ਸੀ। ਫੜੀ ਗਈ ਖੇਪ ਨਵ ਉਰਫ਼ ਨਵ ਪੰਡੋਰੀ ਨੂੰ ਸੌਂਪੀ ਜਾਣੀ ਸੀ, ਜਿਸਨੂੰ ਬਦਨਾਮ ਗੈਂਗਸਟਰ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਅੱਤਵਾਦ ਅਤੇ ਗੈਂਗਸਟਰ ਗਿਰੋਹਾਂ ਦੇ ਗੱਠਜੋੜ ਦਾ ਹਿੱਸਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਅੱਤਵਾਦ, ਸੰਗਠਿਤ ਅਪਰਾਧ ਅਤੇ ਤਸਕਰੀ ਵਰਗੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਆਧੁਨਿਕ ਹਥਿਆਰਾਂ ਸਣੇ 5 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.