5 dead Archives - Daily Post Punjabi

ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਲੈਂਡ ਸਲਾਈਡ ਕਾਰਨ 48 ਘਰ ਤਬਾਹ, 5 ਮੌ.ਤਾਂ, 127 ਲੋਕ ਮਲਬੇ ਹੇਠ ਦੱਬੇ
ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਭਾਰੀ ਮੀਂਹ ਕਾਰਨ ਬੁੱਧਵਾਰ ਰਾਤ ਚਟਾਨ ਖਿਸਕਣ ਕਾਰਨ ਕਰੀਬ 48 ਘਰ ਤਬਾਹ ਹੋ ਗਏ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 75 ਲੋਕਾਂ ਨੂੰ ਬਚਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 127 ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਇਰਸ਼ਾਲਵਾੜੀ ਪਿੰਡ ਵਿੱਚ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ NDRF ਦੀਆਂ ਟੀਮਾਂ ਮੌਕੇ ’ਤੇ ਤਾਇਨਾਤ ਹਨ।

48 houses destroyed due to

ਰਾਏਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਯੋਗੇਸ਼ ਮਹਾਸੇ ਨੇ ਦੱਸਿਆ ਕਿ ਇਹ ਘਟਨਾ ਅੱਧੀ ਰਾਤ ਨੂੰ ਵਾਪਰੀ। ਜਿਸ ਥਾਂ ‘ਤੇ ਹਾਦਸਾ ਹੋਇਆ, ਉਸ ਥਾਂ ‘ਤੇ ਆਦਿਵਾਸੀ ਲੋਕ ਰਹਿੰਦੇ ਹਨ। ਹਾਦਸੇ ਵਾਲੀ ਥਾਂ ‘ਤੇ ਪੰਜ-ਛੇ ਘਰਾਂ ਅਤੇ ਇਕ ਸਕੂਲ ਨੂੰ ਸੁਰੱਖਿਅਤ ਬਚਾ ਲਿਆ ਗਿਆ। ਮੀਂਹ ਕਾਰਨ ਸਕੂਲ ਵਿੱਚ 10-12 ਲੋਕ ਰੁਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਦੂਜੇ ਪਾਸੇ ਮੋਰਬੀ ਡੈਮ ‘ਤੇ ਮੱਛੀਆਂ ਫੜਨ ਲਈ ਗਏ ਪੰਜ ਵਿਅਕਤੀ ਵੀ ਬਚ ਗਏ ਹਨ।

48 houses destroyed due to

ਉਪ ਮੰਡਲ ਅਧਿਕਾਰੀ ਅਤੇ ਤਹਿਸੀਲਦਾਰ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਰਾਹਤ ਅਤੇ ਮੁੜ ਵਸੇਬਾ ਮੰਤਰੀ ਅਨਿਲ ਪਾਟਿਲ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਜ਼ਖਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਗੈਰ ਸਰਕਾਰੀ ਸੰਗਠਨਾਂ ਨੂੰ NDRF ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਬਚਾਅ ਕਾਰਜ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ। NDRF ਦੀਆਂ ਦੋ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਚਾਰ ਐਂਬੂਲੈਂਸ ਵੀ ਮੌਕੇ ‘ਤੇ ਮੌਜੂਦ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ, 3 ਜ਼ਿਲ੍ਹਿਆਂ ਲਈ ਚੇਤਾਵਨੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ

ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਅਧਿਕਾਰੀਆਂ ਨੂੰ ਬੁਲਾ ਕੇ ਘਟਨਾ ਦੀ ਜਾਣਕਾਰੀ ਲਈ ਅਤੇ ਵੀਰਵਾਰ ਸਵੇਰੇ ਮੌਕੇ ‘ਤੇ ਪਹੁੰਚ ਗਏ। ਪਨਵੇਲ ਅਤੇ ਨਵੀਂ ਮੁੰਬਈ ਦੇ ਸਾਰੇ ਹਸਪਤਾਲਾਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪ੍ਰਭਾਵਿਤਾਂ ਨੂੰ ਸਾਰੀਆਂ ਲੋੜੀਂਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੋਂ ਫੋਨ ‘ਤੇ ਘਟਨਾ ਦੀ ਜਾਣਕਾਰੀ ਲਈ ਹੈ। ਇੱਕ ਟਵੀਟ ਵਿੱਚ ਅਮਿਤ ਸ਼ਾਹ ਨੇ ਲਿਖਿਆ, ‘ਮੈਂ ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੇ ਸਬੰਧ ਵਿੱਚ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਗੱਲ ਕੀਤੀ। NDRF ਦੀਆਂ ਚਾਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਸਥਾਨਕ ਪ੍ਰਸ਼ਾਸਨ ਦੇ ਨਾਲ ਬਚਾਅ ਕਾਰਜ ਚਲਾ ਰਹੀਆਂ ਹਨ। ਸਾਡੀ ਤਰਜੀਹ ਲੋਕਾਂ ਨੂੰ ਉੱਥੋਂ ਕੱਢਣਾ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਦੇਣਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਲੈਂਡ ਸਲਾਈਡ ਕਾਰਨ 48 ਘਰ ਤਬਾਹ, 5 ਮੌ.ਤਾਂ, 127 ਲੋਕ ਮਲਬੇ ਹੇਠ ਦੱਬੇ appeared first on Daily Post Punjabi.

ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਦੀ ਮੌ.ਤ, 13 ਜ਼ਖਮੀ
ਕਰਨਾਟਕ ‘ਚ ਯਾਦਗਿਰੀ ਜ਼ਿਲ੍ਹੇ ਵਿੱਚ ਬਾਲੀਚੱਕਰਾ ਕਰਾਸ ਨੇੜੇ ਮੰਗਲਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ। ਯਾਦਗਿਰੀ ਦੇ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

Car Collided With Truck

ਯਾਦਗਿਰੀ ਦੇ ਡਿਪਟੀ SP ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਤੜਕੇ 4 ਵਜੇ ਬਾਲੀਚਕਰ ਨੇੜੇ ਵਾਪਰਿਆ। ਜਦੋਂ 18 ਲੋਕਾਂ ਨੂੰ ਲੈ ਕੇ ਜਾ ਰਹੀ ਕਰੂਜ਼ਰ ਗੱਡੀ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਯਾਦਗਿਰੀ ਦੇ ਡਿਪਟੀ SP ਬਸਵੇਸ਼ਵਰ ਅਤੇ ਸੈਦਾਪੁਰ ਦੇ ਪੁਲਿਸ ਇੰਸਪੈਕਟਰ ਨੇ ਮੌਕੇ ਦਾ ਦੌਰਾ ਕੀਤਾ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ : ਆਪ੍ਰੇਸ਼ਨ ਬਲੂ ਸਟਾਰ ਬਰਸੀ, ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼- ‘ਸਿੱਖਾਂ ਨੂੰ ਇਕੱਠੇ ਹੋਣ ਦੀ ਲੋੜ’

ਪੁਲਿਸ ਨੇ ਦੱਸਿਆ ਹੈ ਕਿ ਜ਼ਖ਼ਮੀਆਂ ਨੂੰ ਅਗਲੇਰੀ ਇਲਾਜ ਲਈ ਰਾਏਚੁਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਭੇਜ ਦਿੱਤਾ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਆਂਧਰਾ ਪ੍ਰਦੇਸ਼ ਦੇ ਨੰਦਿਆਲ ਜ਼ਿਲ੍ਹੇ ਦੇ ਵੇਲਾਗੋਡੂ ਪਿੰਡ ਦੇ ਰਹਿਣ ਵਾਲੇ ਸਨ। ਇਹ ਸਾਰੇ ਕਰਨਾਟਕ ਦੇ ਕਲਬੁਰਗੀ ‘ਚ ਖਵਾਜਾ ਬੰਦੇਨਵਾਜ਼ ਦੇ ਉਰਸ ‘ਚ ਹਿੱਸਾ ਲੈਣ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 5 ਦੀ ਮੌ.ਤ, 13 ਜ਼ਖਮੀ appeared first on Daily Post Punjabi.

ਬਿਹਾਰ ‘ਚ ਮੁੜ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ
ਬਿਹਾਰ ‘ਚ ਇਕ ਵਾਰ ਫਿਰ ਨਕਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਸੀਵਾਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ। ਨਾਲ ਹੀ, 10 ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਨ੍ਹਾਂ ‘ਚੋਂ 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਅਨੁਸਾਰ ਇਹ ਸਾਰੇ ਮਾਮਲੇ ਜ਼ਿਲ੍ਹੇ ਦੇ ਲਕੜੀ ਨਵੀਗੰਜ ਓਪੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਾਲਾ ਅਤੇ ਭੋਪਤਪੁਰ ਦੇ ਹਨ। ਐਤਵਾਰ ਸ਼ਾਮ ਨੂੰ ਇਕ-ਇਕ ਕਰਕੇ ਸਦਰ ਹਸਪਤਾਲ ਵਿਚ ਮਰੀਜ਼ ਆਉਣੇ ਸ਼ੁਰੂ ਹੋ ਗਏ। ਦੇਰ ਸ਼ਾਮ ਹਸਪਤਾਲ ਪਹੁੰਚਦਿਆਂ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ‘ਤੋਂ ਬਾਅਦ ਰਾਤ ਨੂੰ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਸਵੇਰੇ 2 ਲੋਕਾਂ ਦੀ ਜਾਨ ਚਲੀ ਗਈ। 41 ਦਿਨ ਪਹਿਲਾਂ ਛਪਰਾ ਵਿੱਚ 70 ਤੋਂ ਵੱਧ ਮੌਤਾਂ ਹੋਈਆਂ ਸਨ।

Siwan Poisonous Liquor Case

ਨਕਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੀਵਾਨ ‘ਚ 2 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਬਾਕੀ 12 ਲੋਕਾਂ ਨੂੰ ਪਟਨਾ ਰੈਫਰ ਕਰ ਦਿੱਤਾ ਗਿਆ ਹੈ। 3 ਲੋਕ ਇਲਾਜ ਲਈ ਗੋਰਖਪੁਰ ਗਏ ਹਨ। 9 ਲੋਕ ਪਟਨਾ ਲਈ ਰਵਾਨਾ ਹੋ ਗਏ ਹਨ। ਜਤਿੰਦਰ ਮਾਂਝੀ (18) ਵਾਸੀ ਪਿੰਡ ਬਾਲਾ, ਪਿਤਾ- ਲਾਲੂ ਮਾਂਝੀ ਦੀ ਹਾਲਤ ਸ਼ਰਾਬ ਪੀਣ ਕਾਰਨ ਗੰਭੀਰ ਬਣੀ ਹੋਈ ਹੈ। ਸਥਾਨਕ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਦੀ ਗੱਲ ਕਹੀ ਹੈ। ਪੂਰੇ ਪਿੰਡ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਫਰੀਦਾਬਾਦ ‘ਚ ਪਿਤਾ ਦਾ ਮਾਸੂਮ ਧੀ ‘ਤੇ ਕਹਿਰ, ਸ਼ਰਾਰਤ ਕਰਨ ‘ਤੇ ਲਗਾਇਆ ਕਰੰਟ, ਮਾਮਲਾ ਦਰਜ

ਇਸ ਸਬੰਧੀ ਕੁਲੈਕਟਰ ਅਮਿਤ ਕੁਮਾਰ ਪਾਂਡੇ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਆਖ਼ਰ ਇੰਨੇ ਲੋਕ ਕਿਉਂ ਮਰ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਖ਼ਰਾਬ ਕਿਉਂ ਹੈ, ਇਹ ਜਾਂਚ ਦਾ ਵਿਸ਼ਾ ਹੈ। ਘਟਨਾ ਤੋਂ ਬਾਅਦ ਸੀਵਾਨ ਸਦਰ ਹਸਪਤਾਲ ਅਤੇ ਬਾਲਾ ਅਤੇ ਭੋਤਪੁਰ ਪਿੰਡਾਂ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਸੀਵਾਨ ਦੇ DM ਅਮਿਤ ਕੁਮਾਰ ਪਾਂਡੇ ਨੇ ਦੱਸਿਆ ਕਿ ਲਕੜੀ ਨਬੀਗੰਜ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। 7 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਮਾਮਲੇ ‘ਚ 10 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮ੍ਰਿਤਕ ਧੂਰੇਧਰ ਮਾਂਝੀ ਦੀ ਪਤਨੀ ਸੋਹੇਲਾ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਐਤਵਾਰ ਰਾਤ ਸ਼ਰਾਬ ਪੀ ਕੇ ਘਰ ਪਰਤਿਆ ਸੀ। ਇਸ ਦੌਰਾਨ ਉਸ ਦੀ ਸਿਹਤ ਵਿਗੜਨ ਲੱਗੀ। ਅੱਖਾਂ ਲਾਲ ਹੋਣ ਲੱਗ ਪਈਆਂ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਲਕੜੀ ਨਬੀਗੰਜ ਹਸਪਤਾਲ ਲੈ ਗਏ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਉਥੋਂ ਉਸ ਨੂੰ ਸੀਵਾਨ ਹਸਪਤਾਲ ਭੇਜਿਆ ਗਿਆ। ਜਿਸ ਤੋਂ ਬਾਅਦ ਪਟਨਾ ਜਾਂਦੇ ਸਮੇਂ ਰਾਤ ਕਰੀਬ 12 ਵਜੇ ਅਮਨੌਰ ਵਿਖੇ ਉਸ ਦੀ ਮੌਤ ਹੋ ਗਈ। ਧੂਰੇਧਰ ਦੇ ਤਿੰਨ ਛੋਟੇ ਬੱਚੇ ਹਨ। ਜਿਸ ਵਿੱਚ ਦੋ ਬੇਟੀਆਂ ਅਨੀਸ਼ਾ (8), ਨਿਭਾ ਕੁਮਾਰੀ (12) ਅਤੇ ਇੱਕ 5 ਸਾਲ ਦਾ ਬੇਟਾ ਅੰਕੁਸ਼ਾ ਕੁਮਾਰ ਹੈ। ਪਿਤਾ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ CO ਅਜੀਤ ਠਾਕੁਰ ਨੇ ਮ੍ਰਿਤਕ ਘੁਰੇਧਰ ਮਾਂਝੀ ਦੀ ਪਤਨੀ ਨੂੰ 1500 ਰੁਪਏ ਦੀ ਆਰਥਿਕ ਮਦਦ ਦਿੱਤੀ। ਜਿਸ ਤੋਂ ਬਾਅਦ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਸ਼ੁਰੂ ਹੋ ਗਿਆ।

The post ਬਿਹਾਰ ‘ਚ ਮੁੜ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ appeared first on Daily Post Punjabi.

ਧੂਆਂ ਬਣਿਆ ਸੁੱਤੇ ਪਏ ਮਜਦੂਰਾਂ ਲਈ ਕਾਲ: ਦਮ ਘੁੱਟਣ ਨਾਲ 5 ਦੀ ਮੌਤ, ਇੱਕ ਦੀ ਹਾਲਤ ਗੰਭੀਰ
ਪੰਜਾਬ ਦੇ ਸੰਗਰੂਰ ਜ਼ਿਲ੍ਹਾ ਦੇ ਪਿੰਡ ਚੱਠਾ ਨਨਹੇੜਾ ਦੇ ਸ਼ੈਲਰ ਵਿੱਚ ਸੋਮਵਾਰ ਸਵੇਰੇ 5 ਮਜ਼ਦੂਰਾਂ ਦੀ ਮੌਤ ਹੋ ਗਈ। ਜਦੋਂ ਕਿ ਬੇਹੋਸ਼ ਹੋਏ ਇੱਕ ਮਜ਼ਦੂਰ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਇਹ ਹਾਦਸਾ ਚੁੱਲ੍ਹੇ ‘ਚੋਂ ਨਿਕਲਣ ਵਾਲੇ ਧੂੰਏਂ ਤੋਂ ਸਾਹ ਘੁੱਟਣ ਨਾਲ ਵਾਪਰੀ ਹੈ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਮਜ਼ਦੂਰ ਬਿਹਾਰ ਦੇ ਹਨ ਤੇ ਆਪਸ ਵਿੱਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸ਼ੈਲਰ ’ਤੇ ਪੁੱਜੇ ਮਜ਼ਦੂਰਾਂ ਨੇ ਵਰਕਰਾਂ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ। ਜਦੋਂ ਕਾਫੀ ਦੇਰ ਤੱਕ ਕਿਸੇ ਨੇ ਕੋਈ ਜਵਾਬ ਨਾ ਦਿੱਤਾ ‘ਤਾਂ ਇਸ ਮਗਰੋਂ ਲੋਕਾਂ ਨੇ ਦਰਵਾਜ਼ਾ ਤੋੜ ਕੇ ਦੇਖਿਆ। ਸਾਰੇ ਮਜ਼ਦੂਰ ਕਮਰੇ ਵਿੱਚ ਬੇਹੋਸ਼ ਪਏ ਦਿਖਾਈ ਦਿੱਤੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਮੁਲਾਜ਼ਮਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਹਾਦਸੇ ਦੀ ਸੂਚਨਾ ‘ਤੇ ਸਥਾਨਕ ਪੁਲਿਸ ਦੇ ਨਾਲ FSL ਮਾਹਿਰ ਵੀ ਪਹੁੰਚ ਗਏ ਹਨ।

5 laborers dead due to suffocation by smoke

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਜ਼ਦੂਰਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰ ਨੇ ਪੰਜ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿਚ ਮਰੇ ਮਜਦੂਰਾਂ ਦੀ ਪਛਾਣ ਬਿਹਾਰ ਵਾਸੀ ਅੰਤ ਕੁਮਾਰ, ਰਾਧੇ ਸਦਾ, ਸਚਿਨ ਕੁਮਾਰ, ਸਤਵਨ ਕੁਮਾਰ ਅਤੇ ਨਰਾਇਣ ਸਦਾ ਵਜੋਂ ਹੋਈ ਹੈ। ਦੂਜੇ ਪਾਸੇ ਇਲਾਜ ਅਧੀਨ ਮਜ਼ਦੂਰ ਦੀ ਸ਼ਨਾਖਤ ਰੁਦਲ ਸਦਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ICICI ਬੈਂਕ ਧੋਖਾਧੜੀ ਮਾਮਲਾ: ਚੰਦਾ ਕੋਚਰ ਤੇ ਦੀਪਕ ਕੋਚਰ ਨੂੰ ਹਾਈਕੋਰਟ ‘ਤੋਂ ਮਿਲੀ ਜ਼ਮਾਨਤ

ਜਾਣਕਾਰੀ ਅਨੁਸਾਰ ਠੰਢ ਤੋਂ ਬਚਣ ਲਈ ਬੀਤੀ 8 ਜਨਵਰੀ ਦੀ ਰਾਤ ਕਰੀਬ 12 ਵਜੇ ਸਾਰੇ ਮਜ਼ਦੂਰਾਂ ਨੇ ਕਮਰੇ ਵਿੱਚ ਚੁੱਲ੍ਹਾ ਜਗਾ ਦਿੱਤਾ ਸੀ। ਜਿਸ ਮਗਰੋਂ ਉਨ੍ਹਾਂ ਕਮਰੇ ਦਾ ਦਰਵਾਜ਼ਾ ਵੀ ਬੰਦ ਕਰ ਦਿੱਤਾ ਸੀ। ਕਮਰੇ ਵਿਚ ਹੋਰ ਥਾਂ ਤੋਂ ਹਵਾਦਾਰੀ ਦਾ ਕੋਈ ਰਸਤਾ ਨਹੀਂ ਸੀ। ਅਜਿਹੇ ‘ਚ ਧੂੰਏਂ ਦੇ ਗੈਸ ਦੇ ਦਬਾਅ ਕਾਰਨ ਆਕਸੀਜਨ ਦੀ ਕਮੀ ਹੋ ਗਈ। ਜਿਸ ਕਰਨ ਸਾਰੇ ਮਜ਼ਦੂਰ ਸੁੱਤੇ ਪਏ ਰਹੇ। ਫਿਲਹਾਲ ਪੁਲਿਸ ਇਸ ਮਾਮਲੇ ਸਬੰਧੀ ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਧੂਆਂ ਬਣਿਆ ਸੁੱਤੇ ਪਏ ਮਜਦੂਰਾਂ ਲਈ ਕਾਲ: ਦਮ ਘੁੱਟਣ ਨਾਲ 5 ਦੀ ਮੌਤ, ਇੱਕ ਦੀ ਹਾਲਤ ਗੰਭੀਰ appeared first on Daily Post Punjabi.